RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਵਿਆਹ ਰਚਾਉਣ ਜਾ ਰਹੇ ਅੰਮ੍ਰਿਤਪਾਲ ਸਿੰਘ, ਜਲੰਧਰ ’ਚ ਲੈਣਗੇ ਲਾਵਾਂ

ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਵਿਆਹ ਰਚਾਉਣ ਜਾ ਰਹੇ ਅੰਮ੍ਰਿਤਪਾਲ ਸਿੰਘ, ਜਲੰਧਰ ’ਚ ਲੈਣਗੇ ਲਾਵਾਂ

Jass Grewal by Jass Grewal
February 10, 2023
in ਪੰਜਾਬ
0 0
0

29 ਸਤੰਬਰ 2022 ਨੂੰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਬਣਨ ਵਾਲੇ 29 ਸਾਲਾ ਅੰਮ੍ਰਿਤਪਾਲ ਸਿੰਘ ਅੱਜ ਆਪਣੀ ਜ਼ਿੰਦਗੀ ਦੀ ਇਕ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਅੰਮ੍ਰਿਤਪਾਲ ਸਿੰਘ ਦਾ ਵਿਆਹ ਅੱਜ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਣ ਜਾ ਰਿਹਾ ਹੈ। ਇਹ ਸਮਾਗਮ ਜਲੰਧਰ ਦੇ ਫਤਿਹਪੁਰ ਵਿੱਚ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਧਰਤੀ ਉੱਤੇ ਸ਼ਸ਼ੋਬਿਤ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ।

ਹਾਲਾਂਕਿ ਅੰਮ੍ਰਿਤਪਾਲ ਸਿੰਘ ਦੇ ਵਿਆਹ ਨੂੰ ਪੂਰੀ ਤਰਾਂ ਗੁਪਤ ਰੱਖਿਆ ਗਿਆ ਹੈ ਇਸ ਬਾਬਤ ਨਾ ਤਾਂ ਗੁਰੂਘਰ ਕਮੇਟੀ ਤੇ ਨਾ ਹੀ ਪਰਿਵਾਰ ਵਾਲਿਆਂ ਵੱਲੋਂ ਕੋਈ ਪ੍ਰਤੀਕਿਰਿਆ ਦਿੱਤੀ ਗਈ ਹੈ। ਇਹ ਵੀ ਜਾ ਰਿਹਾ ਹੈ ਕਿ ਵਿਆਹ ਪੂਰੇ ਸਾਦੇ ਤਰੀਕੇ ਨਾਲ ਕੀਤਾ ਜਾਵੇਗਾ ਇਸ ਲਈ ਕੋਈ ਖ਼ਾਸ ਸਾਜੋ ਸਜਾਵਟ ਵੀ ਨਹੀਂ ਕੀਤੀ ਗਈ ਹੈ।

ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਅੰਮ੍ਰਿਤਪਾਲ ਸਿੰਘ ਦਾ ਕਿਰਨਦੀਪ ਕੌਰ ਦੇ ਪਰਿਵਾਰ ਨਾਲ ਆਪਸੀ ਪੁਰਾਣੀ ਪਛਾਣ ਹੈ। ਕਿਰਨਦੀਪ ਕੌਰ ਦੇ ਪਰਿਵਾਰ ਦਾ ਪਿਛੋਕੜ ਜਲੰਧਰ ਹੈ ਤੇ ਉਹ ਕੁਝ ਸਮਾਂ ਪਹਿਲਾਂ ਜਾ ਕੇ ਇੰਲਗੈਂਡ ਵਸ ਗਏ ਹਨ ਤੇ ਹੁਣ ਉੱਥੋਂ ਦੇ ਹੀ ਸਿਟੀਜਨ ਹਨ।

Tags: Amritpal SinghJalandharpunjabi newsWaris Punjab De
Previous Post

ਅੱਜ ਜੇਲ੍ਹ ‘ਚੋਂ ਬਾਹਰ ਆਉਣਗੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ

Next Post

ਮੁੜ ਅੰਦੋਲਨ ਦੀ ਤਿਆਰੀ ‘ਚ ਸੰਯੁਕਤ ਕਿਸਾਨ ਮੋਰਚਾ, ਸੰਸਦ ਬਾਹਰ ਹੋਵੇਗੀ ‘ਕਿਸਾਨ ਮਹਾਂਪੰਚਾਇਤ’

Next Post
ਮੁੜ ਅੰਦੋਲਨ ਦੀ ਤਿਆਰੀ ‘ਚ ਸੰਯੁਕਤ ਕਿਸਾਨ ਮੋਰਚਾ, ਸੰਸਦ ਬਾਹਰ ਹੋਵੇਗੀ ‘ਕਿਸਾਨ ਮਹਾਂਪੰਚਾਇਤ’

ਮੁੜ ਅੰਦੋਲਨ ਦੀ ਤਿਆਰੀ ‘ਚ ਸੰਯੁਕਤ ਕਿਸਾਨ ਮੋਰਚਾ, ਸੰਸਦ ਬਾਹਰ ਹੋਵੇਗੀ ‘ਕਿਸਾਨ ਮਹਾਂਪੰਚਾਇਤ’

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers