RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਇੰਡਸਟਰੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਖੁਦ ਲਾਈਵ ਆਕੇ ਦਿੱਤੀ ਜਾਣਕਾਰੀ

ਇੰਡਸਟਰੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਖੁਦ ਲਾਈਵ ਆਕੇ ਦਿੱਤੀ ਜਾਣਕਾਰੀ

Jass Grewal by Jass Grewal
May 12, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੰਡਸਟਰੀ ਅਤੇ ਉਦਯੋਗ ਨਾਲ ਸਬੰਧਤ ਵੱਡਾ ਐਲਾਨ ਕੀਤਾ ਹੈ।  ਦਸ ਦਈਏ ਕਿ ਸੀ.ਐਮ. ਮਾਨ ਨੇ ਇੰਡਸਟਰੀ ਲਈ ਸਟਾਂਪ ਪੇਪਰ ਦੀ ਕਲਰ ਕੋਡਿੰਗ ਦੀ ਸ਼ੁਰੂਆਤ। ਲਾਈਵ ਹੋਕੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇੰਡਸਟਰੀ ਲਈ ਹਰੇ ਰੰਗ ਦੇ ਸਟਾਂਪ ਪੇਪਰ ਮਿਲਣਗੇ। ਉਹਨਾਂ ਕਿਹਾ ਕਿ ਇਕ ਹੀ ਸਟਾਂਪ ਪੇਪਰ ‘ਚ ਸਾਰੇ ਕਲੀਅਰੈਂਸ ਹੋਣਗੇ। ਬਿਆਨ ਜਾਰੀ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਟਾਂਪ ਪੇਪਰ ਦੇਖਣ ਸਾਰ ਹੀ ਸਭ ਕੁਝ ਪਤਾ ਲੱਗੇਗਾ।

ਇੰਡਸਟਰੀ ਅਤੇ ਨਿਵੇਸ਼ ਕਰਨ ਵਾਲਿਆਂ ਨੂੰ ਲੈਕੇ ਵੱਡਾ ਫੈਸਲਾ…ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ । Live https://t.co/C3wPCGY7CQ

— Bhagwant Mann (@BhagwantMann) May 12, 2023

ਦਸ ਦਈਏ ਕਿ ਸਵੇਰੇ ਹੀ ਸੀ.ਐਮ. ਮਾਨ ਨੇ ਇਕ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਉਹ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਾਂ ਜਿਸ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਅਤੇ ਪੰਜਾਬ ‘ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭ੍ਰਿਸ਼ਟਾਚਾਰ ਤੋਂ ਰਾਹਤ ਮਿਲੇਗੀ।

Previous Post

ਵਿਵਾਦਾਂ ‘ਚ ਘਿਰੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ, ਮੁੱਖ ਮੰਤਰੀ ਖੱਟਰ ਦੇ ਪੈਰੀ ਹੱਥ ਲਗਾਉਂਣ ਦੀ ਤਸਵੀਰ ਵਾਇਰਲ

Next Post

ਸਿੱਧੂ ਦੀ ਸੁਰੱਖਿਆ ਕਟੌਤੀ ਕਰਨ ਦਾ ਮਾਮਲਾ: ਪੰਜਾਬ ਸਰਕਾਰ ਲਈ ਹਾਈਕੋਰਟ ਦਾ ਆਦੇਸ਼

Next Post
ਹਾਈਕੋਰਟ ਪਹੁੰਚੇ ਨਵਜੋਤ ਸਿੰਘ ਸਿੱਧੂ, ਘਟਾਈ ਸੁਰੱਖਿਆ ਦਾ ਚੁੱਕਿਆ ਮੁੱਦਾ

ਸਿੱਧੂ ਦੀ ਸੁਰੱਖਿਆ ਕਟੌਤੀ ਕਰਨ ਦਾ ਮਾਮਲਾ: ਪੰਜਾਬ ਸਰਕਾਰ ਲਈ ਹਾਈਕੋਰਟ ਦਾ ਆਦੇਸ਼

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers