RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਉਪ ਚੋਣ ਕਮਿਸ਼ਨਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਸੰਬੰਧੀ ਤਿਆਰੀਆਂ ਦੀ ਸਮੀਖਿਆ |

Jass Grewal by Jass Grewal
October 22, 2021
in ਪੰਜਾਬ
Reading Time: 1 min read
0 0
0

ਉਪ ਚੋਣ ਕਮਿਸ਼ਨਰ ਨਿਤੇਸ਼ ਕੁਮਾਰ ਵਿਆਸ ਨੇ ਅੱਜ ਮੁੱਖ ਚੋਣ ਅਧਿਕਾਰੀ ਦਫ਼ਤਰ ਪੰਜਾਬ ਵਿਖੇ, ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਸੰਬੰਧੀ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ। ਨਿਤੇਸ਼ ਵਿਆਸ ਨੇ ਸੀ.ਈ.ਓ., ਪੰਜਾਬ ਨੂੰ ਈ.ਵੀ.ਐਮ.’ਜ਼/ਵੀ.ਵੀ.ਪੈਟਸ ਦੀ ਜ਼ਿਲ੍ਹਾ ਪੱਧਰ ‘ਤੇ ਚੱਲ ਰਹੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ.) ਦੀ ਨੇੜਿਓਂ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪੰਜਾਬ ਦੇ ਸੀ.ਈ.ਓ. ਦਫ਼ਤਰ ਦੇ ਚੋਣ ਅਧਿਕਾਰੀਆਂ ਨੂੰ ਟੋਲ ਫ੍ਰੀ ਹੈਲਪਲਾਈਨ ਨੰਬਰ 1950 ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਨੂੰ ਯੋਜਨਾਬੱਧ ਤਰੀਕੇ ਨਾਲ ਟ੍ਰੈਕ ਕਰਨ ਅਤੇ ਉਨ੍ਹਾਂ ਦਾ ਹੱਲ ਕਰਨ ਅਤੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਦੀ ਸਿਖਲਾਈ ਵੱਲ ਧਿਆਨ ਦੇਣ ਸੰਬੰਧੀ ਨਿਰਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਸੀ.ਈ.ਓ, ਪੰਜਾਬ ਡਾ. ਐਸ. ਕਰੁਣਾ ਰਾਜੂ, ਆਈ.ਏ.ਐਸ. ਵਲੋਂ ਵੋਟਰ ਸੂਚੀਆਂ ਦੀਆਂ ਤਿਆਰੀਆਂ ਅਤੇ ਇਨ੍ਹਾਂ ਦੀ ਮੌਜੂਦਾ ਸਥਿਤੀ, ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ, ਈ.ਵੀ.ਐਮ’ਜ਼/ਵੀ.ਵੀ.ਪੈਟਸ, ਈ.ਵੀ.ਐਮ’ਜ਼/ਵੀ.ਵੀ.ਪੈਟਸ ਦੀ ਫਸਟ ਲੈਵਲ ਚੈਕਿੰਗ, ਸਾਰੇ ਚੋਣ ਅਧਿਕਾਰੀਆਂ ਦੀ ਸਿਖਲਾਈ, ਚੋਣ ਸਮੱਗਰੀ ਦੀ ਖਰੀਦ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਡਾ. ਰਾਜੂ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਸਾਰੇ 24,689 ਪੋਲਿੰਗ ਬੂਥਾਂ ‘ਚ ਕੈਂਪ, ਪਾਣੀ ਦੀ ਸਹੂਲਤ, ਪਖਾਨੇ ਦੀ ਉਪਲਬਧਤਾ ਵਰਗੀਆਂ ਘੱਟੋ-ਘੱਟ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ) ਕਮ ਨੋਡਲ ਅਫਸਰ, ਚੋਣਾਂ ਸ਼ਸ਼ੀ ਪ੍ਰਭਾ ਦਿਵੇਦੀ ਨੇ ਉਪ ਚੋਣ ਕਮਿਸ਼ਨਰ, ਈ.ਸੀ.ਆਈ. ਨੂੰ ਪੰਜਾਬ ‘ਚ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਮੀਟਿੰਗ ਦੌਰਾਨ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਕਮ ਨੋਡਲ ਅਫਸਰ, ਚੋਣਾਂ, ਵਧੀਕ ਮੁੱਖ ਚੋਣ ਅਧਿਕਾਰੀ, ਪੰਜਾਬ, ਅੰਡਰ ਸਕੱਤਰ, ਈ.ਸੀ.ਆਈ. ਅਤੇ ਦਫਤਰ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਹੋਰ ਅਧਿਕਾਰੀ ਸ਼ਾਮਿਲ ਸਨ।

Previous Post

ਕਿਸਾਨਾਂ ਨੂੰ ਪ੍ਰਦਰਸ਼ਨ ਦਾ ਅਧਿਕਾਰ ਪਰ ਸੜਕਾਂ ਨੂੰ ਬੰਦ ਨਹੀਂ ਕੀਤਾ ਜਾ ਸਕਦਾ-ਸੁਪਰੀਮ ਕੋਰਟ |

Next Post

58 ਸਾਲ ਦਾ ਹੋਇਆ ਭਾਖੜਾ ਡੈਮ |

Next Post
58 ਸਾਲ ਦਾ ਹੋਇਆ ਭਾਖੜਾ ਡੈਮ |

58 ਸਾਲ ਦਾ ਹੋਇਆ ਭਾਖੜਾ ਡੈਮ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers