RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਐਮ.ਐਸ.ਪੀ. ‘ਤੇ ਕਮੇਟੀ ਕਾਇਮ ਕਰਨ ਲਈ ਕਿਸਾਨ ਜਥੇਬੰਦੀਆਂ ਨੇ ਅਜੇ ਤੱਕ ਨਹੀਂ ਦਿੱਤੇ ਨਾਂਅ-ਤੋਮਰ |

Jass Grewal by Jass Grewal
April 14, 2022
in ਕਿਸਾਨੀ ਸੰਘਰਸ਼, ਦੇਸ਼, ਪੰਜਾਬ
Reading Time: 1 min read
0 0
0

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਬੁੱਧਵਾਰ ਨੂੰ ਦੱਸਿਆ ਕਿ ਕੇਂਦਰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਤੇ ਕਮੇਟੀ ਦਾ ਗਠਨ ਕਰਨ ਲਈ ਕਿਸਾਨ ਜਥੇਬੰਦੀਆਂ ਵਲੋਂ ਨਾਮ ਮਿਲਣ ਦੀ ਉਡੀਕ ਕਰ ਰਹੀ ਹੈ | ਪਿਛਲੇ ਸਾਲ ਨਵੰਬਰ ਦੇ ਅਖੀਰ ‘ਚ ਵਿਵਾਦਿਤ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ਪ੍ਰਣਾਲੀ ਨੂੰ ਹੋਰ ਪ੍ਰਭਾਵੀ ਅਤੇ ਪਾਰਦਰਸ਼ੀ ਬਣਾਉਣ ਦੇ ਨਾਲ-ਨਾਲ ਜ਼ੀਰੋ ਬਜਟ ਅਧਾਰਿਤ-ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਦੇ ਤਰੀਕੇ ਸੁਝਾਉਣ ਲਈ ਕਮੇਟੀ ਬਣਾਈ ਜਾਵੇਗੀ | ਤੋਮਰ ਨੇ ਇਥੇ ਇਕ ਸਮਾਰੋਹ ‘ਚ ਵੱਖਰੇ ਤੌਰ ‘ਤੇ ਕਿਹਾ ਕਿ ਅਸੀਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਮੇਟੀ ਬਣਾਉਣ ਲਈ ਕਿਸਾਨ ਯੂਨੀਅਨਾਂ ਨੂੰ 2-3 ਮੈਂਬਰਾਂ ਦੇ ਨਾਂਅ ਦੇਣ ਲਈ ਕਿਹਾ ਸੀ | ਇਹ ਦਾਅਵਾ ਕਰਦਿਆਂ ਕਿ ਕਮੇਟੀ ਬਣਾਉਣ ‘ਚ ਕੋਈ ਦੇਰੀ ਨਹੀਂ ਕੀਤੀ ਗਈ, ਮੰਤਰੀ ਨੇ ਕਿਹਾ ਕਿ ਕੇਂਦਰ ਨੂੰ 2-3 ਮੈਂਬਰਾਂ ਦੇ ਨਾਂਅ, ਜੋ ਕਿ ਕਿਸਾਨ ਯੂਨੀਅਨਾਂ ਦੀ ਪ੍ਰਤੀਨਿਧਤਾ ਕਰਨਗੇ, ਮਿਲਣ ਦੇ ਛੇਤੀ ਬਾਅਦ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਮੇਟੀ ਬਣਾ ਦਿੱਤੀ ਜਾਵੇਗੀ |

Previous Post

ਸਾਬਕਾ CM ਚੰਨੀ ਦੀਆਂ ਵਧੀਆਂ ਮੁਸੀਬਤਾਂ, ਰੇਤ ਦੀ ਗੈਰਕਾਨੂੰਨੀ ਮਾਈਨਿੰਗ ਮਾਮਲੇ ‘ਚ ED ਨੇ ਭੇਜਿਆ ਸੰਮਨ |

Next Post

ਮਾਨ ਸਰਕਾਰ ਵੱਲੋਂ 300 ਯੂਨਿਟ ਫ਼੍ਰੀ ਬਿਜਲੀ ਦੇਣ ਦਾ ਐਲਾਨ |

Next Post
ਮਾਨ ਸਰਕਾਰ ਵੱਲੋਂ 300 ਯੂਨਿਟ ਫ਼੍ਰੀ ਬਿਜਲੀ ਦੇਣ ਦਾ ਐਲਾਨ |

ਮਾਨ ਸਰਕਾਰ ਵੱਲੋਂ 300 ਯੂਨਿਟ ਫ਼੍ਰੀ ਬਿਜਲੀ ਦੇਣ ਦਾ ਐਲਾਨ |

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers