RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਐਮ.ਪੀ. ਸੰਤੋਖ ਚੌਧਰੀ ਦੀ ਅਚਨਚੇਤ ਮੌਤ ਤੋਂ ਬਾਅਦ ਕਾਂਗਰਸ ਪਾਰਟੀ ਦਾ ਵੱਡਾ ਫ਼ੈਸਲਾ

ਐਮ.ਪੀ. ਸੰਤੋਖ ਚੌਧਰੀ ਦੀ ਅਚਨਚੇਤ ਮੌਤ ਤੋਂ ਬਾਅਦ ਕਾਂਗਰਸ ਪਾਰਟੀ ਦਾ ਵੱਡਾ ਫ਼ੈਸਲਾ

Jass Grewal by Jass Grewal
January 14, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਯਾਤਰਾ’ ਦੌਰਾਨ ਐਮ.ਪੀ. ਸੰਤੋਖ ਸਿੰਘ ਚੌਧਰੀ ਦੀ ਹੋਈ ਮੌਤ ਕਾਰਨ ਉਹਨਾਂ ਦੇ ਸਨਮਾਨ ‘ਚ ਯਾਤਰਾ’ 24 ਘੰਟਿਆਂ ਲਈ ਮੁਲਤਵੀ ਕਰ ਦਿੱਤੀ ਗਈ ਹੈ।  ਪਾਰਟੀ ਵੱਲੋਂ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਗਈ ਹੈ। ਦਿੱਤੀ ਗਈ ਜਾਣਕਾਰੀ ‘ਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ‘ਚ ‘ਭਾਰਤ ਜੋੜੋ ਯਾਤਰਾ’ ਐਤਵਾਰ ਦੁਪਹਿਰ ਖਾਲਸਾ ਕਾਲਜ ਗਰਾਊਂਡ, ਜਲੰਧਰ ਤੋਂ ਮੁੜ ਸ਼ੁਰੂ ਕੀਤੀ ਜਾਵੇਗੀ। ਨਾਲ ਹੀ ਇਸ ਸਬੰਧ ਵਿਚ ਕਾਂਗਰਸ ਦੇ ਰਾਜ ਸਭਾ ਮੈਂਬਰ ਜੈ ਰਾਮ ਰਮੇਸ਼ ਵਲੋਂ ਇਕ ਪ੍ਰੈੱਸ ਕਾਨਫਰੰਸ ਵੀ ਕੀਤੀ ਗਈ ਜਿਸ ਵਿਚ ਉਹਨਾਂ ਕਿਹਾ ਕਿ ਪੰਜਾਬ ਦੇ ਸੰਸਰ ਮੈਂਬਰ, ਵਰਿਸ਼ਠ ਨੇਤਾ, ਸਾਡੇ ਸਾਥੀ ਸੰਤੋਖ ਸਿੰਘ ਚੌਧਰੀ ਦਾ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਅਸੀ ਤੁਰੰਤ ਯਾਤਰਾ ਨੂੰ ਰੋਕ ਦਿੱਤਾ ਅਤੇ 24 ਘੰਟਿਆ ਲਈ ਇਹ ਮੁਲਤਵੀ ਕਰ ਦਿੱਤੀ ਗਈ ਹੈ।

ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ‘ਚ ‘ਭਾਰਤ ਜੋੜੋ ਯਾਤਰਾ’ ਐਤਵਾਰ ਦੁਪਹਿਰ ਖਾਲਸਾ ਕਾਲਜ ਗਰਾਊਂਡ, ਜਲੰਧਰ ਤੋਂ ਮੁੜ ਸ਼ੁਰੂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਲੋਹੜੀ ਦੇ ਤਿਉਹਾਰ ਮਗਰੋਂ ਰਾਹੁਲ ਗਾਂਧੀ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਤੋਂ ਸ਼ਨੀਵਾਰ ਸਵੇਰੇ ਯਾਤਰਾ ਸ਼ੁਰੂ ਕੀਤੀ ਗਈ ਸੀ।  ਦੱਸਣਯੋਗ ਹੈ ਕਿ ਲੋਹੜੀ ਦੇ ਤਿਉਹਾਰ ਮਗਰੋਂ ਰਾਹੁਲ ਗਾਂਧੀ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਤੋਂ ਸ਼ਨੀਵਾਰ ਸਵੇਰੇ ਯਾਤਰਾ ਸ਼ੁਰੂ ਕੀਤੀ ਗਈ ਸੀ।  ਇਸ ਯਾਤਰਾ ਦੌਰਾਨ ਸੰਤੋਖ ਸਿੰਘ ਚੌਧਰੀ ਵੀ ਰਾਹੁਲ ਗਾਂਧੀ ਦੇ ਨਾਲ ਚੱਲ ਰਹੇ ਸਨ। ਇਸ ਦੌਰਾਨ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ।

Tags: Bharat Jodho YatraCongressdeathPunjab Newspunjabi news
Previous Post

MP ਸੰਤੋਖ ਸਿੰਘ ਦੇ ਮ੍ਰਿਤਕ ਦੇਹ ਪੁੱਜੀ ਘਰ, ਨਹੀਂ ਵੇਖਿਆ ਜਾਂਦਾ ਪਰਿਵਾਰ ਦਾ ਹਾਲ

Next Post

ਠੰਢ ਕਰਕੇ ਸਕੂਲਾਂ ਵਿੱਚ ਦੀਆਂ ਛੁੱਟੀਆਂ ’ਚ ਮੁੜ ਵਾਧਾ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

Next Post
ਠੰਢ ਕਰਕੇ ਸਕੂਲਾਂ ਵਿੱਚ ਦੀਆਂ ਛੁੱਟੀਆਂ ’ਚ ਮੁੜ ਵਾਧਾ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

ਠੰਢ ਕਰਕੇ ਸਕੂਲਾਂ ਵਿੱਚ ਦੀਆਂ ਛੁੱਟੀਆਂ ’ਚ ਮੁੜ ਵਾਧਾ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers