RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਓਪਰੇਸ਼ਨ ਅੰਮ੍ਰਿਤਪਾਲ: ਪੰਜਾਬ ਸਰਕਾਰ ਨੂੰ ਮਿਲਿਆ ਬੀਜੇਪੀ ਦਾ ਸਾਥ, ਹੋਇਆ ਐਲਾਨ

ਓਪਰੇਸ਼ਨ ਅੰਮ੍ਰਿਤਪਾਲ: ਪੰਜਾਬ ਸਰਕਾਰ ਨੂੰ ਮਿਲਿਆ ਬੀਜੇਪੀ ਦਾ ਸਾਥ, ਹੋਇਆ ਐਲਾਨ

Jass Grewal by Jass Grewal
March 22, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਭਗੌੜਾ ਕਰਾਰ ਦਿੱਤੇ ਗਏ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਅਤੇ ਕੇਂਦਰ ਸਰਕਾਰ ਮਿਲਕੇ ਕੰਮ ਕਰ ਰਹੀ ਹੈ। ਇਸ ਦੌਰਾਨ ਜਿਥੇ ਵਿਰੋਧੀਆਂ ਵਲੋਂ ਸੂਬਾ ਅਤੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਉਥੇ ਹੀ ਦੂਜੇ ਪਾਸੇ ਹੁਣ ਬੀਜੇਪੀ ਨੇ ਓਪਰੇਸ਼ਨ ਅੰਮ੍ਰਿਤਪਾਲ ਤਹਿਤ ਪੰਜਾਬ ਸਰਕਾਰ ਨੂੰ ਖੁੱਲ੍ਹੇਆਮ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ। =

ਦਰਅਸਲ, ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਵਿਰੁੱਧ ਚਲਾਏ ਗਏ ਆਪਰੇਸ਼ਨ ਦਾ ਭਾਜਪਾ ਵੱਲੋਂ ਸਮਰਥਨ ਕੀਤਾ ਗਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਚਲਾਏ ਗਏ ਆਪਰੇਸ਼ਨ ਅੰਮ੍ਰਿਤਪਾਲ ‘ਤੇ ਕਿਹਾ ਕਿ ਸਰਕਾਰ ਇਸ ਮਾਮਲੇ ‘ਤੇ ਵਧੀਆ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵੇਲਾ ਨੁਕਤਾਚੀਨੀ ਕਰਨ ਦਾ ਨਹੀਂ ਅਤੇ ਨਾ ਹੀ ਪ੍ਰਸ਼ਨ ਕਰਨ ਦਾ ਹੈ, ਸਗੋਂ ਇਸ ਵੇਲੇ ਪੰਜਾਬ ਦਾ ਅਮਨ-ਸ਼ਾਂਤੀ ਭਾਈਚਾਰਾ ਸਭ ਤੋਂ ਅਹਿਮ ਹੈ।

ਉਨ੍ਹਾਂ ਕਿਹਾ ਕਿ ਪਰ ਕਿਸੇ ਵੀ ਅਜਿਹੇ ਵਿਅਕਤੀ ਨਾਲ ਨਾਜਾਇਜ਼ ਨਾ ਹੋਵੇ, ਜਿਸ ਦਾ ਕੋਈ ਕਸੂਰ ਨਾ ਹੋਵੇ ਪਰ ਜਿਹੜਾ ਦੇਸ਼ ਨੂੰ ਤੋੜਨ ਦੀਆਂ ਗੱਲਾਂ ਕਰਦਾ ਹੈ, ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਜਿਹੜਾ ਵੀ ਕਦਮ ਚੁੱਕੇ ਦ੍ਰਿੜਤਾ ਨਾਲ ਚੁੱਕੇ, ਅਸੀਂ ਸਰਕਾਰ ਦੇ ਨਾਲ ਖੜ੍ਹੇ ਹਾਂ।

Previous Post

ਮੁੜ ਸ਼ੁਰੂ ਹੋਈ ਪੰਜਾਬ ਵਿਧਾਨ ਸਭਾ ਦੀ ਕਾਰਵਾਈ, ਅੰਮ੍ਰਿਤਪਾਲ ਦੇ ਮੁੱਦੇ ‘ਤੇ ਕਾਂਗਰਸੀਆਂ ਨੇ ਚੁੱਕੇ ਸਵਾਲ

Next Post

ਹਲਵਾਰਾ ਹਵਾਈਅੱਡੇ ਦੇ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦਾ ਮਤਾ ਪੇਸ਼, ਨਾਲੇ ਬੱਚਿਆ ਲਈ ਹੋਇਆ ਅਹਿਮ ਐਲਾਨ

Next Post
ਹਲਵਾਰਾ ਹਵਾਈਅੱਡੇ ਦੇ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦਾ ਮਤਾ ਪੇਸ਼, ਨਾਲੇ ਬੱਚਿਆ ਲਈ ਹੋਇਆ ਅਹਿਮ ਐਲਾਨ

ਹਲਵਾਰਾ ਹਵਾਈਅੱਡੇ ਦੇ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦਾ ਮਤਾ ਪੇਸ਼, ਨਾਲੇ ਬੱਚਿਆ ਲਈ ਹੋਇਆ ਅਹਿਮ ਐਲਾਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers