RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਕਸੂਤਾ ਫਸਿਆ ਮੁਖਤਾਰ ਅੰਸਾਰੀ, ਕੋਰਟ ਨੇ ਸੁਣਾਈ 10 ਸਾਲ ਸੀ ਸਜ਼ਾ

ਕਸੂਤਾ ਫਸਿਆ ਮੁਖਤਾਰ ਅੰਸਾਰੀ, ਕੋਰਟ ਨੇ ਸੁਣਾਈ 10 ਸਾਲ ਸੀ ਸਜ਼ਾ

Jass Grewal by Jass Grewal
April 29, 2023
in ਦੇਸ਼, ਰਾਜਨੀਤੀ
Reading Time: 1 min read
0 0
0

ਗੈਂਗਸਟਰ ਐਕਟ ਦੇ 14 ਸਾਲ ਪੁਰਾਣੇ ਇਕ ਮਾਮਲੇ ‘ਚ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਜੇਲ੍ਹ ਦੀ ਸਜ਼ਾ ਅਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ਦੀ ਇਕ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ।

ਇਕ ਵਕੀਲ ਨੇ ਦੱਸਿਆ ਕਿ 22 ਨਵੰਬਰ 2007 ਨੂੰ ਗਾਜ਼ੀਪੁਰ ਜ਼ਿਲ੍ਹੇ ਦੇ ਮੁਹੰਮਦਾਬਾਦ ਕੋਤਵਾਲੀ ‘ਚ ਗੈਂਗਸਟਰ ਚਾਰਟ ‘ਚ ਸੰਸਦ ਮੈਂਬਰ ਅਫਜ਼ਾਲ ਅੰਸਾਰੀ ਅਤੇ ਮੁਖਤਾਰ ਅੰਸਾਰੀ ਨੂੰ ਸ਼ਾਮਲ ਕਰਦਿਆਂ ਗੈਂਗਸਟਰ ਐਕਟ ਤਹਿਤ ਮੁਕੱਦਮਾ ਦਰਜ ਕਰਵਾਇਆ ਸੀ। ਉਨ੍ਹਾਂ ਨੇ ਦੱਸਿਆ ਕਿ 23 ਸਤੰਬਰ 2022 ਨੂੰ ਦੋਹਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਅਤੇ ਇਸਤਗਾਸਾ ਪੱਖ ਦੀ ਗਵਾਹੀ ਪੂਰੀ ਹੋਈ। ਵਕੀਲ ਮੁਤਾਬਕ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖਿਆ ਸੀ। ਉਨ੍ਹਾਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਅਦਾਲਤ ਨੇ ਇਸ ਮਾਮਲੇ ‘ਚ ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ। ਉੱਥੇ ਹੀ ਅਫਜ਼ਾਲ ਅੰਸਾਰੀ ਨੂੰ ਗੈਂਗਸਟਰ ਮਾਮਲੇ ‘ਚ ਦੋਸ਼ੀ ਕਰਾਰ ਦਿੰਦੇ ਹੋਏ 4 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨਾ ਲਗਾਇਆ ਹੈ।

ਜ਼ਿਕਰਯੋਗ ਹੈ ਕਿ ਕਿ ਅਫਜ਼ਾਲ ਅੰਸਾਰੀ ਗਾਜ਼ੀਪੁਰ ਸੰਸਦੀ ਹਲਕੇ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੰਸਦ ਮੈਂਬਰ ਹਨ। ਦਸ ਦਈਏ ਕਿ ਮੁਖਤਾਰ ਅੰਸਾਰੀ ਨੇ ਗੈਂਗਸਟਰ ਦੀ ਦੁਨੀਆਂ ਛੱਡਕੇ ਆਪਣੀ ਆਉਣ ਵਾਲੀ ਜ਼ਿੰਦਗੀ ਸਿਆਸਤ ਵਿਚ ਅਜ਼ਮਾਉਣੀ ਸ਼ੁਰੂ ਕੀਤੀ ਜਿਸ ਤੋਂ ਬਾਅਦ ਉਹ ਜ਼ਿਲ੍ਹੇ ਮਊ ਦੀ ਮਊ ਸਦਰ ਵਿਧਾਨ ਸਭਾ ਸੀਟ ਤੋਂ ਲਗਾਤਾਰ 5 ਵਾਰ ਵਿਧਾਇਕ ਬਣੇ। ਫਿਲਹਾਲ ਉਹ ਇਸ ਸਮੇਂ ਅਪਰਾਧਿਕ ਮਾਮਲਿਆਂ ‘ਚ ਬਾਂਦਾ ਦੀ ਜੇਲ੍ਹ ‘ਚ ਬੰਦ ਹੈ।

Previous Post

ਭਾਜਪਾ-ਅਕਾਲੀ ਦਲ ਗਠਜੋੜ ਦੀਆਂ ਚਰਚਾਵਾਂ? ਕੇਂਦਰੀ ਮੰਤਰੀ ਨੇ ਦੂਰ ਕੀਤੀ ਗਲਤਫਹਿਮੀ

Next Post

ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਖਿਡਾਰੀਆਂ ਕੋਲ ਪਹੁੰਚੇ CM ਕੇਜਰੀਵਾਲ, ਪਹਿਲਵਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ

Next Post
ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਖਿਡਾਰੀਆਂ ਕੋਲ ਪਹੁੰਚੇ CM ਕੇਜਰੀਵਾਲ, ਪਹਿਲਵਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ

ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਖਿਡਾਰੀਆਂ ਕੋਲ ਪਹੁੰਚੇ CM ਕੇਜਰੀਵਾਲ, ਪਹਿਲਵਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers