RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕਾਂਗਰਸੀ ਨੇਤਾਵਾਂ ਦੀ ਤਾਂ ਆਪਸ ’ਚ ਹੀ ਨਹੀਂ ਬਣਦੀ- ਮੁੱਖ ਮੰਤਰੀ ਭਗਵੰਤ ਮਾਨ

ਅਕਾਲੀ ਦਲ ਨੂੰ ਜਨਤਾ ਨੇ ਪੰਜ ਪੰਜ ਵਾਰ ਮੌਕਾ ਦਿੱਤਾ ਪਰ ਉਹ ਇਕ ਵਾਰ ਵੀ ਉਮੀਦਾਂ ’ਤੇ ਖਰ੍ਹੇ ਨਹੀਂ ਉਤਰੇ।

Jass Grewal by Jass Grewal
April 7, 2026
in ਪੰਜਾਬ
Reading Time: 1 min read
0 0
0

ਅੱਜ ਹੁਸ਼ਿਆਰਪੁਰ ਦੇ ਹਲਕਾ ਸ਼ਾਮ ਚੁਰਾਸੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਕਾਲੀ ਦਲ ਨੂੰ ਜਨਤਾ ਨੇ ਪੰਜ ਪੰਜ ਵਾਰ ਮੌਕਾ ਦਿੱਤਾ ਪਰ ਉਹ ਇਕ ਵਾਰ ਵੀ ਉਮੀਦਾਂ ’ਤੇ ਖਰ੍ਹੇ ਨਹੀਂ ਉਤਰੇ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਕਦੇ ਵੀ ਅਕਾਲੀ ਦਲ ਦੇ ਖ਼ਿਲਾਫ਼ ਨਹੀਂ ਬੋਲਦੀ। ਸੁਖਬੀਰ ਸਿੰਘ ਬਾਦਲ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੇ ਉਹ ਸਹੀ ਹੁੰਦੇ ਤਾਂ ਉਨ੍ਹਾਂ ਦੇ ਪਿਤਾ ਜੀ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਦਿੰਦੇ। ਉਨ੍ਹਾਂ ਕਿਹਾ ਕਿ ਪਹਿਲਾਂ ਲਾਲ ਬੱਤੀ ਵਾਲੀਆਂ ਗੱਡੀਆਂ ਵਿਚ ਨਸ਼ਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਲਿਆਂ ਨੂੰ ਨਾ ਤਾਂ ਪੰਜਾਬੀ ਆਉਂਦੀ ਹੈ ਤੇ ਨਾ ਹੀ ਇਨ੍ਹਾਂ ਨੂੰ ਖ਼ੇਤੀ ਬਾਰੇ ਪਤਾ ਹੈ ਅਤੇ ਇਹ ਸਾਰੇ ਨੀਅਤ ਦੇ ਭੁੱਖੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਨੇਤਾਵਾਂ ਦੀ ਤਾਂ ਆਪਸ ’ਚ ਹੀ ਨਹੀਂ ਬਣਦੀ, ਉਹ ਪੰਜਾਬ ਦਾ ਕੀ ਸੋਚਣਗੇ।

 

Previous Post

ਸਾਬਕਾ ਮੰਤਰੀ ਤੋਤਾ ਸਿੰਘ ਦੇ ਸਪੁੱਤਰ ਮੱਖਣ ਬਰਾੜ ਦੀ ਅੱਜ ਅਕਾਲੀ ਦਲ ’ਚ ਹੋਈ ਵਾਪਸੀ

Next Post

ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ 600 ਕਰੋੜ ਮਨਜ਼ੂਰ

Next Post
ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ 600 ਕਰੋੜ ਮਨਜ਼ੂਰ

ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ 600 ਕਰੋੜ ਮਨਜ਼ੂਰ

Recent News

  • ਸੂਬਿਆਂ ਨੂੰ 5 ਕਿਲੋ ਦੇ ਸਿਲੰਡਰਾਂ ਦੀ ਵੰਡ ਦੁੱਗਣੀ ਕੀਤੀ ਜਾਵੇਗੀ : ਕੇਂਦਰ
  • ਵਿਸਾਖੀ ਮੌਕੇ ਪਾਕਿਸਤਾਨ ਜਾਣ ਲਈ ਜਾਰੀ ਕੀਤੇ 2800 ਤੋਂ ਵੱਧ ਵੀਜ਼ੇ- ਪਾਕਿਸਤਾਨੀ ਹਾਈ ਕਮਿਸ਼ਨ
  • ਛੱਪੜ ਵਿੱਚ ਪਿੱਲੀਆਂ ਇੱਟਾਂ ਲਾਉਣ ’ਤੇ ਕੁਲਦੀਪ ਧਾਲੀਵਾਲ ਵੱਲੋਂ ਠੇਕੇਦਾਰ ਵਿਰੁੱਧ ਕੇਸ ਦਰਜ ਕਰਨ ਦਾ ਹੁਕਮ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers