RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕਾਂਗਰਸੀ ਵਿਧਾਇਕਾਂ ਦਾ ਬਜਟ ਇਜਲਾਸ ਦੇ ਪਹਿਲੇ ਹੀ ਦਿਨ ਵੱਡਾ ਹੰਗਾਮਾਂ, ਸਰਕਾਰ ‘ਤੇ ਸਾਧੇ ਨਿਸ਼ਾਨੇ

ਕਾਂਗਰਸੀ ਵਿਧਾਇਕਾਂ ਦਾ ਬਜਟ ਇਜਲਾਸ ਦੇ ਪਹਿਲੇ ਹੀ ਦਿਨ ਵੱਡਾ ਹੰਗਾਮਾਂ, ਸਰਕਾਰ ‘ਤੇ ਸਾਧੇ ਨਿਸ਼ਾਨੇ

Jass Grewal by Jass Grewal
March 3, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਰਾਜਪਾਲ ਦੇ ਭਾਸ਼ਣ ਦੌਰਾਨ ਕਾਂਗਰਸ ਪਾਰਟੀ ਵਲੋਂ ਵਾਕ-ਆਊਟ ਕਰ ਦਿੱਤਾ ਗਿਆ ਸੀ। ਇਸ ਦੌਰਾਨ ਸਦਨ ਤੋਂ ਬਾਹਰ ਆਕੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਣਾ ਬਿਆਨ ਜਾਰੀ ਕੀਤਾ ਹੈ।  ਜਿਸ ਵਿੱਚ ਉਨ੍ਹਾਂ ਨੇ ਜਿਥੇ ‘ਮੇਰੀ ਸਰਕਾਰ’ ਸ਼ਬਦ ‘ਤੇ ਇਤਰਾਜ਼ ਜਤਾਇਆ ਹੈ ਉਥੇ ਹੀ ਉਹਨਾਂ ਮਾਨ ਸਰਕਾਰ ‘ਤੇ ਨਿਸ਼ਾਨੇ ਸਾਧੇ ਹੋਏ ਕਿਹਾ ਕਿ ਇਹ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ।

ਉਨ੍ਹਾਂ ਕਿਹਾ ਕਿ ਅਸੀਂ ਰਾਜਪਾਲ ਦੇ ਸੰਬੋਧਨ ‘ਤੇ ਇਤਰਾਜ਼ ਜਤਾਇਆ ਕਿਉਂਕਿ ਜਦੋਂ ਰਾਜ ਸਰਕਾਰ ਰਾਜਪਾਲ ਨੂੰ ਆਪਣਾ ਮੁਖੀ ਨਹੀਂ ਮੰਨਦੀ ਤਾਂ ਉਹ ਭਾਸ਼ਣ ਵਿੱਚ ਮੇਰੀ ਸਰਕਾਰ ਸ਼ਬਦ ਦੀ ਵਰਤੋਂ ਕਿਵੇਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਸਰਕਾਰ ਨੂੰ ਪੱਤਰ ਲਿਖ ਕੇ ਪੁੱਛੇ ਗਏ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਬਾਜਵਾ ਨੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨ ਬਾਰੇ ਭਗਵੰਤ ਮਾਨ ਦੇ ਟਵੀਟ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਕਹਿ ਰਹੇ ਹਨ ਕਿ ਉਹ ਆਪਣੇ ਗੁਰੂ ਦੀ ਗੱਲ ਮੰਨਣਗੇ। ਉਹ ਜੋ ਵੀ ਕਹਿਣਗੇ ਉਹ ਕਰਨਗੇ ਭਾਵ ਮੁੱਖ ਮੰਤਰੀ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਨੁਸਾਰ ਕੰਮ ਕਰਨਗੇ। ਇਸੇ ਲਈ ਪੰਜਾਬ ਵਿੱਚ ਕੇਂਦਰੀ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ।

ਨਾਲ ਹੀ ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਇਹ ਬਿਆਨ ਦਿੰਦੇ ਹੋਏ ਕਿਹਾ ਕਿ ਅਸੀ ‘ਮੇਰੀ ਸਰਕਾਰ’ ਸ਼ਬਦ ‘ਤੇ ਇਤਰਾਜ਼ ਜਤਾਇਆ ਹੈ, ਕਿਉਂਕਿ ਉਹਨਾਂ ਦਾ ਪਹਿਲਾਂ ਤੋਂ ਹੀ ਸਰਕਾਰ ਨਾਲ ਰੌਲਾ ਚੱਲ ਰਿਹਾ ਹੈ। ਰਾਜਾ ਵੜਿੰਗ ਨੇ ਤਾਂ ਇਥੋਂ ਤੱਕ ਕਹਿ ਦਿੱਤਾ ਕਿ ਰਾਜਪਾਲ ਖੁਦ ਇਸ ਮੁੱਦੇ ‘ਤੇ ਚੁਸਕੀਆਂ ਲੈ ਰਹੇ ਸੀ। ਉਹ ਆਪ ਚਾਹੁੰਦੇ ਸੀ ਕਿ ਇਹ ਮੁੱਦਾ ਚੁੱਕਿਆ ਜਾਵੇ।

 

Tags: Punjab GovernmentRaja Warring
Previous Post

ਵੱਡੀ ਖ਼ਬਰ: ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ

Next Post

40 ਦਿਨਾਂ ਦੀ ਪੈਰੋਲ ਖ਼ਤਮ ਹੋਣ ਮਗਰੋਂ ਮੁੜ ਸੁਨਾਰੀਆਂ ਜੇਲ੍ਹ ਪਹੁੰਚਿਆ ਡੇਰਾ ਸਿਰਸਾ ਮੁਖੀ ਰਾਮ ਰਹੀਮ

Next Post
ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਖਿਲਾਫ਼ ਹਾਈਕੋਰਟ ਨੇ ਨੋਟਿਸ ਕੀਤਾ ਜਾਰੀ, ਕੇਂਦਰ ਤੇ ਸੂਬਾ ਸਰਕਾਰਾਂ ਨੂੰ ਪਈ ਬਿਪਤਾ

40 ਦਿਨਾਂ ਦੀ ਪੈਰੋਲ ਖ਼ਤਮ ਹੋਣ ਮਗਰੋਂ ਮੁੜ ਸੁਨਾਰੀਆਂ ਜੇਲ੍ਹ ਪਹੁੰਚਿਆ ਡੇਰਾ ਸਿਰਸਾ ਮੁਖੀ ਰਾਮ ਰਹੀਮ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers