RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਕਾਂਗਰਸ ‘ਚ ਹੋਇਆ ਵੱਡਾ ਫੇਰਬਦਲ, ਸੁਖਜਿੰਦਰ ਰੰਧਾਵਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ!

ਕਾਂਗਰਸ 'ਚ ਹੋਇਆ ਵੱਡਾ ਫੇਰਬਦਲ, ਸੁਖਜਿੰਦਰ ਰੰਧਾਵਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ!

Jass Grewal by Jass Grewal
December 6, 2022
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸ ਪਾਰਟੀ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਕਾਂਗਰਸ ਦੇ ਵਿਚ ਵੱਡਾ ਫੇਰਬਦਲ ਵੇਖਣ ਨੂੰ ਮਿਲਿਆ ਹੈ। ਇਸ ਦਰਮਿਆਨ ਵੱਡਾ ਫੈਸਲਾ ਲੈਂਦੇ ਹੋਏ ਕਾਂਗਰਸ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸੈਲਜਾ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਕਾਂਗਰਸ ਦੇ ਪਾਰਟੀ ਦਾ ਮਹਾ ਸਕੱਤਰ ਅਤੇ ਛਤੀਸਗੜ੍ਹ ਦੀ ਮੁਖੀ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸੈਲਜਾ ਨੂੰ ਨਿਯੁਕਤ ਕੀਤਾ ਹੈ। ਕਾਂਗਰਸ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਦਾ ਪਾਰਟੀ ਪ੍ਰਭਾਰੀ ਬਣਾਇਆ ਹੈ।

ਰਾਜ ਸਭਾ ਮੈਂਬਰ ਸ਼ਕਿਤ ਸਿੰਘ ਗੋਹਿਲ ਨੂੰ ਹਰਿਆਣਾ ਦਾ ਪਾਰਟੀ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ। ਹਰਿਆਣਾ ਪ੍ਰਦੇਸ਼ ਕਮੇਟੀ ਦੀ ਸਾਬਕਾ ਪ੍ਰਧਾਨ ਸੈਲਜਾ ਨੂੰ ਪੀ ਐਲ ਪੁਨੀਆ ਦੇ ਸਥਾਨ ‘ਤੇ ਛੱਤੀਸਗੜ੍ਹ ਦੀ ਪ੍ਰਭਾਰੀ ਬਣਾਇਆ ਗਿਆ ਹੈ। ਰੰਧਾਵਾ ਨੂੰ ਅਜੈ ਮਕਨ ਦੇ ਸਥਾਨ ਰਾਜਸਥਾਨ ਪ੍ਰਭਰੀ ਬਣਾਇਆ ਗਿਆ ਹੈ। ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੇ ਟਕਰਾਅ ਨੂੰ ਵੇਖਦੇ ਹੋਏ ਰਾਜਸਥਾਨ ਵਿਚ ਪਾਰਟੀ ਨੂੰ ਇੱਕਜੁਟ ਰੱਖਣਾ ਰੰਧਾਵਾ ਲਈ ਬਹੁਤ ਚੁਣੌਤੀਪੂਰਨ ਹੋਵੇਗਾ।

ਰਿਪੋਰਟ ਮੁਤਾਬਕ ਹਰਿਆਣਾ ਵਿੱਚ ਰਾਹੁਲ ਗਾਂਧੀ ਦੀ ਪਦਯਾਤਰਾ ਤੋਂ ਪਹਿਲਾਂ ਕੁਮਾਰੀ ਸ਼ੈਲਜਾ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਦਿੱਤਾ ਗਿਆ ਇਹ ਅਹੁਦਾ ਸਿਆਸੀ ਤੌਰ ’ਤੇ ਅਹਿਮ ਮੰਨਿਆ ਜਾ ਰਿਹਾ ਹੈ। ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 21 ਦਸੰਬਰ ਨੂੰ ਰਾਜਸਥਾਨ ਤੋਂ ਹਰਿਆਣਾ ਵਿੱਚ ਦਾਖ਼ਲ ਹੋਵੇਗੀ। ਇਸ ਤੋਂ ਇਲਾਵਾ ਛੱਤੀਸਗੜ੍ਹ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਵੀ ਹੋਣ ਜਾ ਰਹੀਆਂ ਹਨ। ਛੱਤੀਸਗੜ੍ਹ ਵਿਧਾਨ ਸਭਾ ਵਿੱਚ ਕੁਮਾਰੀ ਸ਼ੈਲਜਾ ਦੀ ਅਹਿਮ ਭੂਮਿਕਾ ਹੋਵੇਗੀ। ਦੱਸ ਦਈਏ ਕਿ ਕੁਮਾਰੀ ਸ਼ੈਲਜਾ ਰਾਜਸਥਾਨ ਵਿੱਚ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੀ ਚੇਅਰਪਰਸਨ ਵੀ ਰਹਿ ਚੁੱਕੀ ਹੈ।

Tags: National NewspoliticsPunjab Congress
Previous Post

ਨਕਲੀ ਸ਼ਰਾਬ ਦੀ ਵਿਕਰੀ ਨੂੰ ਲੈਕੇ ਕਸੂਤੀ ਫਸੀ ਪੰਜਾਬ ਸਰਕਾਰ, SC ਨੇ ਲਗਾਈ ਫਟਕਾਰ

Next Post

Breaking News: ਮੂਸੇਵਾਲਾ ਕਤਲਕਾਂਡ ‘ਚ ਨਵਾਂ ਮੋੜ, ਪੰਜਾਬੀ ਗਾਇਕ ਬੱਬੂ ਮਾਨ ਦੀਆਂ ਵਧੀਆਂ ਮੁਸ਼ਕਿਲਾਂ!

Next Post
Breaking News: ਮੂਸੇਵਾਲਾ ਕਤਲਕਾਂਡ ‘ਚ ਨਵਾਂ ਮੋੜ, ਪੰਜਾਬੀ ਗਾਇਕ ਬੱਬੂ ਮਾਨ ਦੀਆਂ ਵਧੀਆਂ ਮੁਸ਼ਕਿਲਾਂ!

Breaking News: ਮੂਸੇਵਾਲਾ ਕਤਲਕਾਂਡ 'ਚ ਨਵਾਂ ਮੋੜ, ਪੰਜਾਬੀ ਗਾਇਕ ਬੱਬੂ ਮਾਨ ਦੀਆਂ ਵਧੀਆਂ ਮੁਸ਼ਕਿਲਾਂ!

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers