RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕਾਂਗਰਸ ਛੱਡ ਕੇ ‘ਆਪ’ ’ਚ ਸ਼ਾਮਲ ਹੋਏ ਚੌਧਰੀ ਸੁਰਿੰਦਰ ਸਿੰਘ ਨੇ ਮੁੜ ਕਾਂਗਰਸ ਦਾ ਫੜਿਆ ਪੱਲਾ

ਕਾਂਗਰਸ ਛੱਡ ਕੇ ‘ਆਪ’ ’ਚ ਸ਼ਾਮਲ ਹੋਏ ਚੌਧਰੀ ਸੁਰਿੰਦਰ ਸਿੰਘ ਨੇ ਮੁੜ ਕਾਂਗਰਸ ਦਾ ਫੜਿਆ ਪੱਲਾ

Jass Grewal by Jass Grewal
April 15, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਇਸ ਵੇਲੇ ਦੀ ਵੱਡੀ ਖ਼ਬਰ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਤਕਰੀਬਨ 5 ਦਿਨ ਪਹਿਲਾਂ ਕਾਂਗਰਸ ਛੱਡ ਕੇ ‘ਆਪ’ ਚ ਸ਼ਾਮਲ ਹੋਏ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦੀ ਮੁੜ ਕਾਂਗਰਸ ਦੇ ਵਿਚ ਵਾਪਸੀ ਹੋ ਗਈ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ਵਿਚ ਉਹਨਾਂ ਨੇ ਮੁੜ ਕਾਂਗਰਸ ਦਾ ਪੱਲਾ ਫੜਿਆ। ਇਸ ਦੀ ਜਾਣਕਾਰੀ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ।

warmly welcome Sh. Surinder Singh Chaudhary on his return to Congress Family pic.twitter.com/xfd8gc7kEV

— Partap Singh Bajwa (@Partap_Sbajwa) April 15, 2023

ਦਸ ਦਈਏ ਕਿ ਜਲੰਧਰ ਦੀ ਲੋਕ ਸਭਾ ਸੀਟ ’ਤੇ 10 ਮਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਤੋਂ ਪਹਿਲਾਂ ਜੋੜ-ਤੋੜ ਦੀ ਸਿਆਸਤ ਜ਼ੋਰਾਂ ’ਤੇ ਹੈ। 10 ਅਪ੍ਰੈਲ ਨੂੰ ਮਰਹੂਮ ਸਾਂਸਦ ਸੰਤੋਖ ਚੌਧਰੀ ਦੇ ਭਤੀਜੇ ਅਤੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਸੀ ਪਰ ਅੱਜ ਉਹ ਮੁੜ ਕਾਂਗਰਸ ਦੇ ਵਿਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਕਈ ਹੋਰ ਕਾਂਗਰਸੀ ਲੀਡਰ ਮੌਜੂਦ ਸਨ।

Previous Post

ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਨਵੀਂ ਕਿਤਾਬ: “ਖ਼ਾਕੀ, ਖਾੜਕੂ ਤੇ ਕਲਮ -ਕਾਲੇ ਦੌਰ ਦੀ ਦਾਸਤਾਨ” 18 ਅਪ੍ਰੈਲ ਨੂੰ ਹੋਵੇਗੀ ਲੋਕ ਅਰਪਣ

Next Post

ਖਤਰੇ ‘ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਜਾਨ? ਟਵੀਟ ਕਰਕੇ ਆਖੀ ਵੱਡੀ ਗੱਲ

Next Post
ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਲਈ ਪਹੁੰਚੇ ਨਵਜੋਤ ਸਿੱਧੂ, ਸਰਕਾਰ ਨੂੰ ਕੀਤੇ ਅਹਿਮ ਸਵਾਲ

ਖਤਰੇ ‘ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਜਾਨ? ਟਵੀਟ ਕਰਕੇ ਆਖੀ ਵੱਡੀ ਗੱਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers