ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੂੰ ਹੋਈ 2 ਸਾਲ ਦੀ ਸਜ਼ਾ, PM ਮੋਦੀ ਖਿਲਾਫ਼ ਕੀਤੀ ਟਿਪਣੀ ਪਈ ਮਹਿੰਗੀ

ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਸਰਨੇਮ’ ਨੂੰ ਲੈਕੇ ਕੀਤੀ ਟਿਪਣੀ ਦੇ ਸਬੰਧ ਵਿਚ ਸੂਰਤ ਦੀ ਇਕ ਅਦਾਲਤ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨੂੰ ਅੱਜ 2 ਸਾਲ ਦੀ ਸਜ਼ਾ ਸੁਣ ਦਿੱਤੀ ਹੈ। ਹਾਲਾਂਕਿ, ਰਾਹੁਲ ਗਾਂਧੀ ਨੂੰ ਨਾਲ … Continue reading ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੂੰ ਹੋਈ 2 ਸਾਲ ਦੀ ਸਜ਼ਾ, PM ਮੋਦੀ ਖਿਲਾਫ਼ ਕੀਤੀ ਟਿਪਣੀ ਪਈ ਮਹਿੰਗੀ