RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਕਿਸਾਨਾਂ ਨਾਲ ਜੁੜੀ ਵੱਡੀ ਖ਼ਬਰ, ਕੇਂਦਰ ਸਰਕਾਰ ਨੇ ਦਰਜ ਪਰਚੇ ਲਏ ਵਾਪਸ

ਕਿਸਾਨਾਂ ਨਾਲ ਜੁੜੀ ਵੱਡੀ ਖ਼ਬਰ, ਕੇਂਦਰ ਸਰਕਾਰ ਨੇ ਦਰਜ ਪਰਚੇ ਲਏ ਵਾਪਸ

Jass Grewal by Jass Grewal
December 17, 2022
in ਕਿਸਾਨੀ ਸੰਘਰਸ਼, ਦੇਸ਼, ਪੰਜਾਬ, ਰਾਜਨੀਤੀ
0 0
0
ਕਿਸਾਨਾਂ ਨਾਲ ਜੁੜੀ ਵੱਡੀ ਖ਼ਬਰ, ਕੇਂਦਰ ਸਰਕਾਰ ਨੇ ਦਰਜ ਪਰਚੇ ਲਏ ਵਾਪਸ

ਕਿਸਾਨਾਂ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।  ਅਹਿਮ ਫੈਸਲਾ ਲੈਂਦਿਆਂ ਕੇਂਦਰ ਸਰਕਾਰ ਕਿਸਾਨ ਅੰਦੋਲਨ ਨਾਲ ਜੁੜੇ 86 ਮਾਮਲੇ ਵਾਪਸ ਲੈਣ ‘ਤੇ ਰਾਜ਼ੀ ਹੋ ਗਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਰਾਜ ਸਭਾ ‘ਚ ਇਕ ਲਿਖਤੀ ਉਤਰ ਦੇ ਜਵਾਬ ‘ਚ ਕਿਹਾ ਕਿ ਗ੍ਰਹਿ ਮੰਤਰਾਲਾ ਨੇ ਇਨ੍ਹਾਂ ਮਾਮਲਿਆਂ ਨੂੰ ਵਾਪਸ ਲੈਣ ‘ਤੇ ਸਹਿਮਤੀ ਜਤਾਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰੇਲ ਮੰਤਰਾਲਾ ਨੇ ਕਿਸਾਨ ਅੰਦੋਲਨ ਦੌਰਾਨ ਰੇਲਵੇ ਸੁਰੱਖਿਆ ਬਲ ਵਲੋਂ ਦਰਜ ਸਾਰੇ ਮਾਮਲਿਆਂ ਨੂੰ ਵਾਪਸ ਲੈਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ।

ਤਿੰਨ ਖੇਤੀ ਕਾਨੂੰਨ ਖ਼ਿਲਾਫ਼ ਕਿਸਾਨ ਅੰਦੋਲਨ ਕਰੀਬ ਇਕ ਸਾਲ ਚਲਿਆ ਸੀ। ਇਸ ਅੰਦੋਲਨ ‘ਚ ਸ਼ਾਮਲ ਕਿਸਾਨਾਂ ਖ਼ਿਲਾਫ਼ ਦਰਜ 86 ਮਾਮਲਿਆਂ ਨੂੰ ਹੁਣ ਸਰਕਾਰ ਵਾਪਸ ਲੈਣ ‘ਤੇ ਸਹਿਮਤ ਹੋ ਗਈ ਹੈ। ਨਵੰਬਰ 2021 ‘ਚ ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਨਵੰਬਰ 2020 ਤੋਂ ਸ਼ੁਰੂ ਹੋਇਆ ਸੀ। ਵਿਰੋਧ ਪ੍ਰਦਰਸ਼ਨਾਂ ਦੌਰਾਨ ਕਿਸਾਨਾਂ ‘ਤੇ ਮਾਮਲੇ ਦਰਜ ਕੀਤੇ ਗਏ ਸਨ।

ਕੇਂਦਰ ਵਲੋਂ ਕਿਸਾਨਾਂ ਨੂੰ ਮਿਲੀ ਇਸ ਰਾਹਤ ‘ਤੇ ਭਾਰਤੀ ਕਿਸਾਨ ਯੂਨੀਅਰ (ਭਾਕਿਯੂ) ਦੇ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿਚ ਸ਼ਾਮਲ ਕਿਸਾਨਾਂ ‘ਤੇ ਦਰਜ 86 ਮਾਮਲਿਆਂ ਨੂੰ ਗ੍ਰਹਿ ਮੰਤਰਾਲਾ ਵਾਪਸ ਲਵੇਗਾ। ਰੇਲਵੇ ਵੀ ਸਾਰੇ ਮਾਮਲੇ ਵਾਪਸ ਲਵੇਗਾ। ਕੇਂਦਰ ਦੀ ਇਹ ਦੇਰ ਆਏ ਦਰੁੱਸਤ ਆਏ ਦੀ ਨੀਤੀ ਨੂੰ ਦਰਸਾਉਂਦਾ ਹੈ। ਭਾਕਿਯੂ ਦੀ ਮੰਗ ਹੈ ਕਿ ਸਾਰੇ ਮਾਮਲੇ ਵਾਪਸ ਹੋਣ, ਉਦੋਂ ਤੱਕ ਸੰਯੁਕਤ ਕਿਸਾਨ ਮੋਰਚਾ ਚੈਨ ਨਾਲ ਨਹੀਂ ਬੈਠੇਗਾ। ਲੜਾਂਗੇ, ਜਿਤਾਂਗੇ।

Tags: Central GovernmentDelhi NewsFarmersFarmers NewsPunjab News
Previous Post

ਚੰਡੀਗੜ੍ਹ ਨਹੀਂ ਆਵੇਗਾ ਜਗਤਾਰ ਸਿੰਘ ਹਵਾਰਾ, ਤਿਹਾੜ ਜੇਲ੍ਹ ਤੋਂ ਆਇਆ ਫੁਰਮਾਨ

Next Post

HSGPC ਦੀ ਚੋਣ ਤੋਂ ਪਹਿਲਾਂ ਇਕ ਹੋਰ ਅਸਤੀਫ਼ਾ, ਆਪਸੀ ਖਿਚੋਤਾਣ ਲਗਾਤਾਰ ਜਾਰੀ

Next Post
HSGPC ਦੀ ਚੋਣ ਤੋਂ ਪਹਿਲਾਂ ਇਕ ਹੋਰ ਅਸਤੀਫ਼ਾ, ਆਪਸੀ ਖਿਚੋਤਾਣ ਲਗਾਤਾਰ ਜਾਰੀ

HSGPC ਦੀ ਚੋਣ ਤੋਂ ਪਹਿਲਾਂ ਇਕ ਹੋਰ ਅਸਤੀਫ਼ਾ, ਆਪਸੀ ਖਿਚੋਤਾਣ ਲਗਾਤਾਰ ਜਾਰੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers