RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਕਿਸਾਨਾਂ ਨੂੰ ਮਿਲੇਗਾ ਇਨਸਾਫ਼, ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖ਼ਿਲਾਫ਼ ਅਦਾਲਤ ਦਾ ਸਖ਼ਤ ਫੈਸਲਾ

ਕਿਸਾਨਾਂ ਨੂੰ ਮਿਲੇਗਾ ਇਨਸਾਫ਼, ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖ਼ਿਲਾਫ਼ ਅਦਾਲਤ ਦਾ ਸਖ਼ਤ ਫੈਸਲਾ

Jass Grewal by Jass Grewal
December 6, 2022
in ਦੇਸ਼, ਪੰਜਾਬ
Reading Time: 1 min read
0 0
0

ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਵਿੱਚ ਅਦਾਲਤ ਨੇ ਮੰਗਲਵਾਰ ਨੂੰ ਵੱਡਾ ਫੈਸਲਾ ਸੁਣਾਉਂਦਿਆਂ 14 ਦੋਸ਼ੀਆਂ ‘ਤੇ ਦੋਸ਼ ਤੈਅ ਕੀਤੇ ਹਨ ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਜੇ ਕੁਮਾਰ ਮਿਸ਼ਰਾ ‘ਟੇਨੀ’ ਦਾ ਪੁੱਤਰ ਆਸ਼ੀਸ਼ ਮਿਸ਼ਰਾ ਮੁੱਖ ਦੋਸ਼ੀ ਹਨ। ਸਾਰਿਆਂ ਨੂੰ ਕਤਲ, ਕਤਲ ਦੀ ਕੋਸ਼ਿਸ਼ ਸਮੇਤ ਵੱਖ-ਵੱਖ ਧਾਰਾਵਾਂ ‘ਚ ਦੋਸ਼ੀ ਬਣਾਇਆ ਗਿਆ ਹੈ। ਦਸ ਦਈਏ ਕਿ ਇਸ ਹਿੰਸਾ ਮਾਮਲੇ ‘ਚ ਕੇਂਦਰੀ ਗ੍ਰਹਿ ਮੰਤਰੀ ਅਜੇ ਕੁਮਾਰ ਮਿਸ਼ਰਾ ‘ਟੇਨੀ’ ਦਾ ਪੁੱਤਰ ਆਸ਼ੀਸ਼ ਮਿਸ਼ਰਾ ਮੁੱਖ ਦੋਸ਼ੀ ਹੈ। ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ।

ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਯਾਨੀ 5 ਦਸੰਬਰ ਨੂੰ ਆਸ਼ੀਸ਼ ਮਿਸ਼ਰਾ ਤੋਂ ਇਲਾਵਾ 13 ਹੋਰ ਦੋਸ਼ੀਆਂ ਦੀਆਂ ਡਿਸਚਾਰਜ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਗਿਆ ਸੀ। ਇਨ੍ਹਾਂ ਮੁਲਜ਼ਮਾਂ ਨੇ ਅਦਾਲਤ ਵਿੱਚ ਪਟੀਸ਼ਨ ਰਾਹੀਂ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਸੀ ਕਿ ਉਹ ਇਸ ਘਟਨਾ ਵਿੱਚ ਸ਼ਾਮਲ ਨਹੀਂ ਹਨ। ਇਸ ਲਈ ਅਸੀਂ ਪੂਰੀ ਤਰ੍ਹਾਂ ਬੇਕਸੂਰ ਹਾਂ ਪਰ ਅਦਾਲਤ ਨੇ ਮੁਲਜ਼ਮਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।

ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਦੱਸਿਆ ਕਿ ਜਿਨ੍ਹਾਂ ਮੁਲਜ਼ਮਾਂ ’ਤੇ ਦੋਸ਼ ਤੈਅ ਹੋਏ ਹਨ, ਉਨ੍ਹਾਂ ’ਚ ਆਸ਼ੀਸ਼ ਮਿਸ਼ਰਾ ਦੇ ਨਾਲ-ਨਾਲ ਅੰਕਿਤ ਦਾਸ, ਨੰਦਨ ਸਿੰਘ ਬਿਸ਼ਟ, ਸੱਤਿਅਮ ਉਰਫ਼ ਸਤਿਆ ਪ੍ਰਕਾਸ਼ ਤ੍ਰਿਪਾਠੀ, ਲਤੀਫ ਉਰਫ਼ ਕਾਲੇ, ਸ਼ੇਖਰ ਭਾਰਤੀ, ਸੁਮਿਤ ਜਾਇਸਵਾਲ, ਆਸ਼ੀਸ਼ ਪਾਂਡੇ, ਲਵਕੁਸ਼ ਰਾਣਾ, ਸ਼ਿਸ਼ੂਪਾਲ, ਉਲਾਸ ਕੁਮਾਰ ਉਰਫ਼ ਮੋਹਿਤ, ਤ੍ਰਿਵੇਦੀ, ਰਿੰਕੂ ਰਾਣਾ ਅਤੇ ਧਰਮਿੰਦਰ ਬੰਜਾਰਾ ਸ਼ਾਮਲ ਹਨ।

ਇਸ ਤੋਂ ਇਲਾਵਾ ਤ੍ਰਿਪਾਠੀ ਨੇ ਦੱਸਿਆ ਕਿ ਇਕ ਹੋਰ ਮੁਲਜ਼ਮ ਵਰਿੰਦਰ ਸ਼ੁਕਲਾ ‘ਤੇ ਆਈ. ਪੀ. ਸੀ. ਦੀ ਧਾਰਾ-201 ਤਹਿਤ ਦੋਸ਼ ਤੈਅ ਕੀਤੇ ਗਏ ਹਨ। ਬਾਕੀ ਮੁਲਜ਼ਮਾਂ ‘ਤੇ ਧਾਰਾ 147, 148, 149, 302, 307, 326, 427 ਅਤੇ 120 (ਬੀ) ਅਤੇ ਮੋਟਰ ਵਹੀਕਲ ਐਕਟ ਦੀ ਧਾਰਾ 177 ਦੇ ਤਹਿਤ ਦੋਸ਼ ਲਗਾਏ ਗਏ ਹਨ।  ਤ੍ਰਿਪਾਠੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਆਸ਼ੀਸ਼ ਮਿਸ਼ਰਾ, ਅੰਕਿਤ ਦਾਸ, ਨੰਦਨ ਸਿੰਘ ਬਿਸ਼ਟ, ਸੱਤਿਆ ਪ੍ਰਕਾਸ਼ ਤ੍ਰਿਪਾਠੀ, ਲਤੀਫ ਕਾਲੇ ਅਤੇ ਸੁਮਿਤ ਜਾਇਸਵਾਲ ਖ਼ਿਲਾਫ਼ ਵੀ ਆਰਮਜ਼ ਐਕਟ ਤਹਿਤ ਦੋਸ਼ ਤੈਅ ਕੀਤੇ ਗਏ ਹਨ।  ਅਦਾਲਤ ਨੇ ਸਰਕਾਰੀ ਵਕੀਲ ਨੂੰ 16 ਦਸੰਬਰ ਨੂੰ ਅਦਾਲਤ ’ਚ ਸਬੂਤ ਪੇਸ਼ ਕਰਨ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ 3 ਅਕਤੂਬਰ, 2021 ਨੂੰ ਨਿਘਾਸਨ ਖੇਤਰ ਦੇ ਤਿਕੁਨੀਆ ਪਿੰਡ ‘ਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ‘ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ।

Previous Post

ਵੱਡੀ ਖ਼ਬਰ : ਭਾਜਪਾ ਹਾਈਕਮਾਂਡ ਦਾ ਵੱਡਾ ਫੈਸਲਾ, ਤਿਆਰ ਕੀਤੀ ਨਵੀਂ ਟੀਮ

Next Post

ਪਟਨਾ ਸਾਹਿਬ ਵਿਵਾਦ ‘ਤੇ ਜਥੇਦਾਰ ਦਾ ਅਹਿਮ ਫੈਸਲਾ

Next Post
ਪਟਨਾ ਸਾਹਿਬ ਵਿਵਾਦ ‘ਤੇ ਜਥੇਦਾਰ ਦਾ ਅਹਿਮ ਫੈਸਲਾ

ਪਟਨਾ ਸਾਹਿਬ ਵਿਵਾਦ ‘ਤੇ ਜਥੇਦਾਰ ਦਾ ਅਹਿਮ ਫੈਸਲਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers