RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਕਿਸਾਨ ਅੰਦੋਲਨ: 7 ਮਹੀਨੇ ਪੂਰੇ ਹੋਣ ‘ਤੇ ਦੇਸ਼ ਭਰ ‘ਚ ਕਿਸਾਨਾਂ ਦਾ ਪ੍ਰਦਰਸ਼ਨ ਅੱਜ, ਚੰਡੀਗੜ੍ਹ ਕੂਚ ਕਰਨਗੇ 32 ਸੰਗਠਨ

Jass Grewal by Jass Grewal
June 26, 2021
in ਕਿਸਾਨੀ ਸੰਘਰਸ਼, ਪੰਜਾਬ
0 0
0
ਕਿਸਾਨ ਅੰਦੋਲਨ: 7 ਮਹੀਨੇ ਪੂਰੇ ਹੋਣ ‘ਤੇ ਦੇਸ਼ ਭਰ ‘ਚ ਕਿਸਾਨਾਂ ਦਾ ਪ੍ਰਦਰਸ਼ਨ ਅੱਜ, ਚੰਡੀਗੜ੍ਹ ਕੂਚ ਕਰਨਗੇ 32 ਸੰਗਠਨ

ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਸੱਤ ਮਹੀਨਿਆਂ ਤੋਂ ਜਾਰੀ ਹੈ । ਕਿਸਾਨ ਅੱਜ ਯਾਨੀ ਕਿ ਸ਼ਨੀਵਾਰ ਨੂੰ ਦੇਸ਼ ਭਰ ਵਿੱਚ ‘ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ’ ਦਿਵਸ ਮਨਾਉਣਗੇ ।

ਆਪਣੇ ਨਿਰਧਾਰਤ ਪ੍ਰੋਗਰਾਮ ਦੇ ਤਹਿਤ ਕਿਸਾਨ ਦੇਸ਼ ਦੇ ਸਾਰੇ ਸੂਬਿਆਂ ਦੇ ਰਾਜ ਭਵਨ ਤੇ ਧਰਨਾ ਪ੍ਰਦਰਸ਼ਨ ਕਰਨਗੇ । ਇਸਦੇ ਨਾਲ ਹੀ ਕਿਸਾਨ ਰਾਜਪਾਲ ਦੇ ਜ਼ਰੀਏ ਰਾਸ਼ਟਰਪਤੀ ਦੇ ਨਾਮ ਮੀਮੋ ਵੀ ਸੌਂਪਣਗੇ । ਕੁੰਡਲੀ ਬਾਰਡਰ ਸਣੇ ਹੋਰ ਧਰਨਾ ਸਥਾਨਾਂ ਤੋਂ 32 ਕਿਸਾਨ ਸੰਗਠਨ ਚੰਡੀਗੜ੍ਹ ਰਾਜ ਭਵਨ ਪਹੁੰਚਣਗੇ ਅਤੇ ਉੱਥੇ ਹਰਿਆਣਾ-ਪੰਜਾਬ ਦੇ ਕਿਸਾਨ ਵੱਖ-ਵੱਖ ਮੀਮੋ ਦੇਣਗੇ।

ਸੰਯੁਕਤ ਕਿਸਾਨ ਮੋਰਚੇ ਦੇ ਮੈਬਰ ਬਲਬੀਰ ਸਿੰਘ ਰਾਜੇਵਾਲ, ਦਰਸ਼ਨਪਾਲ, ਜਗਜੀਤ ਸਿੰਘ ਡੱਲੇਵਾਲ, ਗੁਰਨਾਮ ਸਿੰਘ ਚਢੂਨੀ, ਯੋਗੇਂਦਰ ਯਾਦਵ, ਯੁੱਧਵੀਰ ਸਿੰਘ ਨੇ ਕਿਹਾ ਕਿ ਇਹ ਦਿਨ ਐਮਰਜੈਂਸੀ ਦੇ 46 ਸਾਲ ਪੂਰੇ ਹੋਣ ਦੇ ਤੌਰ ‘ਤੇ ਵੀ ਮਨਾਇਆ ਜਾ ਰਿਹਾ ਹੈ, ਕਿਉਂਕਿ ਉਦੋਂ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰਾਂ ‘ਤੇ ਰੋਕ ਲਗਾਈ ਗਈ ਸੀ ਅਤੇ ਮੌਜੂਦਾ ਸਮੇਂ ਵਿੱਚ ਵੀ ਅਜਿਹੀ ਹੀ ਪਾਬੰਦੀ ਲਗਾਈ ਜਾ ਰਹੀ ਹੈ।ਇਸ ਸਬੰਧੀ ਕਿਸਾਨ ਆਗੂ ਨੇ ਕਿਹਾ ਕਿ ਹੁਣ ਤੱਕ ਬਣਾਏ ਪ੍ਰੋਗਰਾਮ ਦੇ ਅਨੁਸਾਰ 5000 ਕਿਸਾਨ ਚੰਡੀਗੜ੍ਹ ਬਾਰਡਰ ਤੋਂ ਰਾਜ ਭਵਨ ਤੱਕ ਮਾਰਚ ਕਰਨਗੇ । ਹਾਲਾਂਕਿ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਕਿਸਾਨਾਂ ਦੀ ਇਹ ਗਿਣਤੀ ਵੱਧ ਕੇ 7000 ਤੱਕ ਪਹੁੰਚ ਸਕਦੀ ਹੈ । ਸਾਡੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲਿਸ ਤੋਂ ਮੰਗ ਹੈ ਕਿ ਉਹ ਕਿਸਾਨਾਂ ਨੂੰ ਰਾਜ ਭਵਨ ਤੱਕ ਮਾਰਚ ਕਰਨ ਦਾ ਰਸਤਾ ਪ੍ਰਦਾਨ ਕਰਨ। ਮਾਰਚ ਦੌਰਾਨ ਕਿਸਾਨ ਪੂਰੀ ਤਰ੍ਹਾਂ ਸ਼ਾਂਤੀ ਬਣਾਏ ਰੱਖਣਗੇ।

Previous Post

ਬਰਸਾਤ ਦੇ ਦਿਨਾਂ ਵਿੱਚ ਟਾਪੂ ਬਣ ਜਾਂਦੇ ਹਨ ਸੱਤ ਪਿੰਡ, ਚਾਰ ਮਹੀਨੇ ਰੱਬ ਦੇ ਆਸਰੇ ਹੁੰਦੀ ਹੈ ਇਨ੍ਹਾਂ ਦੀ ਜ਼ਿੰਦਗੀ।

Next Post

“ਮੈਡਲ ਤੇ ਅਵਾਰਡ ਸਾਡਾ ਢਿੱਡ ਨੀਂ ਭਰਦੇ” | ਪੁਲਿਸ ਵੱਲੋਂ ਕੁੱਟੇ ਅਪਾਹਜ ਖਿਡਾਰੀਆਂ ਦੀ ਦੁਖਦੀ ਦਾਸਤਾਨ

Next Post
“ਮੈਡਲ ਤੇ ਅਵਾਰਡ ਸਾਡਾ ਢਿੱਡ ਨੀਂ ਭਰਦੇ” | ਪੁਲਿਸ ਵੱਲੋਂ ਕੁੱਟੇ ਅਪਾਹਜ ਖਿਡਾਰੀਆਂ ਦੀ ਦੁਖਦੀ ਦਾਸਤਾਨ

"ਮੈਡਲ ਤੇ ਅਵਾਰਡ ਸਾਡਾ ਢਿੱਡ ਨੀਂ ਭਰਦੇ" | ਪੁਲਿਸ ਵੱਲੋਂ ਕੁੱਟੇ ਅਪਾਹਜ ਖਿਡਾਰੀਆਂ ਦੀ ਦੁਖਦੀ ਦਾਸਤਾਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers