RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home Uncategorized

‘ਕਿਸਾਨ ਮਹਾਂਪੰਚਾਇਤ’ ਨੂੰ ਲੈ ਕੇ ਸੁਪਰੀਮ ਕੋਰਟ ਦੀ ਸਖ਼ਤ ਝਾੜ |

Jass Grewal by Jass Grewal
October 2, 2021
in Uncategorized
Reading Time: 1 min read
0 0
0

ਜੰਤਰ ਮੰਤਰ ਵਿਖੇ ਧਰਨੇ ਦੀ ਇਜਾਜ਼ਤ ਦੀ ਮੰਗ ਕਰਨ ਵਾਲੇ ਰਾਜਸਥਾਨ ਦੇ ਸੰਗਠਨ ‘ਕਿਸਾਨ ਮਹਾਂਪੰਚਾਇਤ’ ਨੂੰ ਸੁਪਰੀਮ ਕੋਰਟ ਨੇ ਸਖ਼ਤ ਝਾੜ ਪਾਈ ਹੈ | ਸਰਬਉੱਚ ਅਦਾਲਤ ਨੇ ਕਿਸਾਨ ਸੰਗਠਨ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਜਦ ਤੁਸੀਂ ਮਸਲੇ ਨੂੰ ਲੈ ਕੇ ਅਦਾਲਤ ‘ਚ ਆ ਗਏ ਹੋ ਤਾਂ ਉਸ ‘ਤੇ ਵਿਸ਼ਵਾਸ ਵੀ ਕਰਨਾ ਚਾਹੀਦਾ ਹੈ | ਅਦਾਲਤ ਨੇ ਸੁਣਵਾਈ ਦੌਰਾਨ ਕਿਸਾਨਾਂ ਦੇ ਸੜਕਾਂ ‘ਤੇ ਅੰਦੋਲਨ ਨੂੰ ਲੈ ਕੇ ਨਾਰਾਜ਼ਗੀ ਪ੍ਰਗਟਾਈ | ਅਦਾਲਤ ਨੇ ਕਿਹਾ ਕਿ ਤੁਹਾਨੂੰ ਵਿਰੋਧ ਕਰਨ ਦਾ ਹੱਕ ਹੈ, ਪ੍ਰੰਤੂ ਦੂਜਿਆਂ ਦੀ ਜਾਇਦਾਦ ਨੂੰ ਨੁਕਸਾਨ ਨਹੀਂ ਪਹੁੰਚਾ ਸਕਦੇ | ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪੂਰੇ ਸ਼ਹਿਰ ਦਾ ਗਲਾ ਘੁੱਟ ਦਿੱਤਾ ਹੈ ਅਤੇ ਹੁਣ ਅਦਾਲਤ ਤੋਂ ਸ਼ਹਿਰ ਅੰਦਰ ਧਰਨੇ ਦੀ ਮੰਗ ਕਰ ਰਹੇ ਹੋ | ਅਦਾਲਤ ਨੇ ਕਿਹਾ ਕਿ ਤੁਸੀ ਰਾਜ ਮਾਰਗ ਨੂੰ ਜਾਮ ਕਰ ਦਿੰਦੇ ਹੋ ਅਤੇ ਫਿਰ ਕਹਿੰਦੇ ਹੋ ਵਿਰੋਧ ਸ਼ਾਂਤੀਪੂਰਨ ਹੈ | ਜੰਤਰ ਮੰਤਰ ਵਿਖੇ ਧਰਨੇ ਦੀ ਇਜਾਜ਼ਤ ਦੀ ਮੰਗ ‘ਤੇ ਅਦਾਲਤ ਨੇ ਕਿਹਾ ਕਿ, ਕੀ ਸ਼ਹਿਰ ਵਿਚ ਲੋਕ ਆਪਣਾ ਵਪਾਰ ਬੰਦ ਕਰ ਦੇਣ | ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਵੀ ਆਉਣ ਜਾਣ ਦਾ ਹੱਕ ਹੈ | ਇਕ ਵਾਰੀ ਤੁਸੀਂ ਆਪਣਾ ਮਨ ਬਣਾ ਲਿਆ ਹੈ ਕਿ ਅਦਾਲਤ ਜਾਣਾ ਹੈ ਤਾਂ ਵਿਰੋਧ ਦੀ ਕੀ ਲੋੜ ਹੈ? ਅਦਾਲਤ ਨੇ ਕਿਸਾਨ ਮਹਾਂਪੰਚਾਇਤ ਤੋਂ ਹਲਫਨਾਮਾ ਮੰਗਿਆ ਹੈ ਕਿ ਉਹ ਉਸ ਵਿਰੋਧ ਦਾ ਹਿੱਸਾ ਨਹੀਂ ਹਨ, ਜਿਹੜੇ ਰਾਜ ਮਾਰਗਾਂ ਨੂੰ ਜਾਮ ਕਰ ਰਹੇ ਹਨ | ਮਾਮਲੇ ਦੀ ਅਗਲੀ ਸੁਣਵਾਈ 4 ਅਕਤੂਬਰ ਨੂੰ ਹੋਵੇਗੀ |

Previous Post

ਕੈਪਟਨ ਵਲੋਂ ਨਵੀਂ ਸਿਆਸੀ ਪਾਰਟੀ ਬਣਾਉਣ ਲਈ ਸਰਗਰਮੀਆਂ ਸ਼ੁਰੂ |

Next Post

CNG ਦੀਆਂ ਕੀਮਤਾਂ ‘ਚ ਜ਼ਬਰਦਸਤ ਉਛਾਲ, ਰਸੋਈ ਗੈਸ ਦੇ ਵੀ ਰੇਟ ਵਧੇ |

Next Post
CNG ਦੀਆਂ ਕੀਮਤਾਂ ‘ਚ ਜ਼ਬਰਦਸਤ ਉਛਾਲ, ਰਸੋਈ ਗੈਸ ਦੇ ਵੀ ਰੇਟ ਵਧੇ |

CNG ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਰਸੋਈ ਗੈਸ ਦੇ ਵੀ ਰੇਟ ਵਧੇ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers