RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕਿਸੇ ਦੇ ਕਾਰੋਬਾਰ ‘ਤੇ ਲੱਤ ਮਾਰਾਂਗੇ ਤਾਂ ਉਹ ਪਰੇਸ਼ਾਨ ਨਾ ਹੋਵੇ, ਹੋਰ ਕੀ ਕਰੇ? ਅੰਮ੍ਰਿਤਪਾਲ ਦਾ ਮਜੀਠੀਆ ‘ਤੇ ਵੱਡਾ ਬਿਆਨ

ਕਿਸੇ ਦੇ ਕਾਰੋਬਾਰ 'ਤੇ ਲੱਤ ਮਾਰਾਂਗੇ ਤਾਂ ਉਹ ਪਰੇਸ਼ਾਨ ਨਾ ਹੋਵੇ, ਹੋਰ ਕੀ ਕਰੇ? ਅੰਮ੍ਰਿਤਪਾਲ ਦਾ ਮਜੀਠੀਆ ‘ਤੇ ਵੱਡਾ ਬਿਆਨ

Jass Grewal by Jass Grewal
February 26, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਅਜਨਾਲਾ ਥਾਣੇ ਬਾਹਰ ਹੋਈ ਘਟਨਾ ‘ਤੇ ਮਾਮਲਾ ਠੰਡਾ ਹੋਣ ਦੀ ਬਜਾਏ ਭੱਖਦਾ ਜਾ ਰਿਹਾ ਹੈ। ਜਿਥੇ ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਨੇ ਇਸ ਮੁੱਦ ਨੂੰ ਲੈਕੇ ਅੰਮ੍ਰਿਤਪਾਲ ਸਿੰਘ ਨੂੰ ਘੇਰਿਆ ਸੀ। ਉਥੇ ਹੀ ਹੁਣ ਲਗਾਤਾਰ ਬਿਕਰਮ ਸਿੰਘ ਮਜੀਠੀਆ ਦੇ ਨਿਸ਼ਾਨੇ ‘ਤੇ ਵੀ ਕਈ ਵਾਰ ਅੰਮ੍ਰਿਤਪਾਲ ਸਿੰਘ ਆ ਚੁੱਕੇ ਹਨ। ਹੁਣ ਸੀਨੀਅਰ ਅਕਾਲੀ ਆਗੂ ਮਜੀਠੀਆ ਦੇ ਬਿਆਨਾਂ ਦਾ ਅੰਮ੍ਰਿਤਪਾਲ ਸਿੰਘ ਨੇ ਕਰਾਰਾ ਜਵਾਬ ਦਿੱਤਾ ਹੈ

ਬਿਆਨ ਜਾਰੀ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮਜੀਠੀਆ ਨੂੰ ਤਕਲੀਫ ਇਹ ਹੈ ਕਿ ਅਸੀਂ ਨਸ਼ਿਆਂ ਖਿਲਾਫ ਮੁਹਿੰਮ ਚਲਾ ਰਹੇ ਹਾਂ। ਉਨ੍ਹਾਂ ਆਖਿਆ ਕਿ ਇਨ੍ਹਾਂ ਲੋਕਾਂ ਦੀ ਰੋਜ਼ੀ-ਰੋਟੀ ਡਰੱਗ ਤੋਂ ਚੱਲਦੀ ਹੈ, ਜੇਕਰ ਮੈਂ ਕਿਸੇ ਦੇ ਕਾਰੋਬਾਰ ਉਤੇ ਲੱਤ ਮਾਰਾਂ ਤਾਂ ਉਹ ਪਰੇਸ਼ਾਨ ਨਾ ਹੋਵੇ ਤਾਂ ਹੋਰ ਕੀ ਕਰੇ। ਜੇ ਕਿਸੇ ਦੀ ਰੋਜ਼ੀ ਰੋਟੀ ਖੋਹ ਲਈਏ ਤਾਂ ਉਸ ਨੇ ਪਰੇਸ਼ਾਨ ਤਾਂ ਹੋਣਾ ਹੀ ਹੈ। ਤੁਸੀਂ ਉਸ ਦੀ ਮਜ਼ਬੂਰੀ ਸਮਝਿਆ ਕਰੋ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੁੱਛੋ ਕਿ ਥਾਣੇ ਉਤੇ ਕਬਜ਼ਾ ਕਿਸ ਨੇ ਕੀਤਾ ਸੀ। ਅਸੀਂ ਅੰਦਰ ਦਸ ਗਿਣਤੀ ਦੇ ਬੰਦੇ ਗਏ ਸੀ ਤੇ ਉਥੇ ਬੈਠ ਕੇ ਗੱਲ਼ ਕੀਤੀ ਹੈ। ਪੁਲਿਸ ਨੇ ਕੋਈ ਦਾਅਵਾ ਨਹੀਂ ਕੀਤਾ ਕਿ ਥਾਣੇ ਉਤੇ ਕਬਜ਼ਾ ਹੋਇਆ ਹੈ।

ਬਿਕਰਮ ਮਜੀਠੀਆ ਨੇ ਘਰਿਆ ਅੰਮ੍ਰਿਤਪਾਲ ਸਿੰਘ, ਗੁਰੂ ਸਾਹਿਬ ਜੀ ਦਾ ਓਟ ਆਸਰਾ ਨਹੀਂ, ਆੜ ਲਈ ਗਈ ਹੈ…

ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਅੰਮ੍ਰਿਤਪਾਲ ਸਿੰਘ ਨੂੰ ਚੁਣੌਤੀ, ਗਰਮਾਈ ਸਿਆਸਤ

Tags: Amritpal SinghBikram singh majithia
Previous Post

ਬਿਕਰਮ ਮਜੀਠੀਆ ਨੇ ਘਰਿਆ ਅੰਮ੍ਰਿਤਪਾਲ ਸਿੰਘ, ਗੁਰੂ ਸਾਹਿਬ ਜੀ ਦਾ ਓਟ ਆਸਰਾ ਨਹੀਂ, ਆੜ ਲਈ ਗਈ ਹੈ…

Next Post

ਕੈਪਟਨ ਦੇ ਨਿਸ਼ਾਨੇ ‘ਤੇ ਮੁੱਖ ਮੰਤਰੀ ਮਾਨ, ਜੇ ਪੰਜਾਬ ਦੇ ਹਾਲਾਤ ਸਰਕਾਰ ਸੰਭਾਲਨ ਦੇ ਸਮਰਥ ਨਹੀਂ ਤਾਂ..

Next Post
ਕੈਪਟਨ ਦੇ ਨਿਸ਼ਾਨੇ ‘ਤੇ ਮੁੱਖ ਮੰਤਰੀ ਮਾਨ, ਜੇ ਪੰਜਾਬ ਦੇ ਹਾਲਾਤ ਸਰਕਾਰ ਸੰਭਾਲਨ ਦੇ ਸਮਰਥ ਨਹੀਂ ਤਾਂ..

ਕੈਪਟਨ ਦੇ ਨਿਸ਼ਾਨੇ ‘ਤੇ ਮੁੱਖ ਮੰਤਰੀ ਮਾਨ, ਜੇ ਪੰਜਾਬ ਦੇ ਹਾਲਾਤ ਸਰਕਾਰ ਸੰਭਾਲਨ ਦੇ ਸਮਰਥ ਨਹੀਂ ਤਾਂ..

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers