RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਕੈਬਨਿਟ ਮੰਤਰੀ ਕਥਿਤ ਵੀਡੀਓ ਮਾਮਲਾਃ ਪੰਜਾਬ ਪੁਲਿਸ ਨੇ ਬਣਾਈ SIT

ਕੈਬਨਿਟ ਮੰਤਰੀ ਕਥਿਤ ਵੀਡੀਓ ਮਾਮਲਾਃ ਪੰਜਾਬ ਪੁਲਿਸ ਨੇ ਬਣਾਈ SIT

Jass Grewal by Jass Grewal
May 8, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਡੀਜੀਪੀ ਬਨਵਾਰੀ ਲਾਲ ਪੁਰੋਹਿਤ ਅਤੇ ਕੌਮੀ ਐੱਸ. ਸੀ. ਕਮਿਸ਼ਨ ਨੂੰ ਕੀਤੀ ਸ਼ਿਕਾਇਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਕ ਕੈਬਨਿਟ ਮੰਤਰੀ ਦੀ ਕਥਿਤ ਵੀਡੀਓ ਮਾਮਲੇ ਵਿਚ ਜਾਂਚ ਹੋਣੀ ਸ਼ੁਰੂ ਹੋ ਗਈ ਹੈ। ਇਸ ਵਿਚ ਐਕਸ਼ਨ ਲੈਂਦੇ ਹੋਏ ਪੰਜਾਬ ਪੁਲਸ ਨੇ 3 ਮੈਂਬਰੀ SIT ਦਾ ਗਠਨ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ DIG ਨਰਿੰਦਰ ਭਾਰਗਵ ਦੀ ਅਗਵਾਈ ’ਚ ਇਸ SIT ਦਾ ਗਠਨ ਕੀਤਾ ਗਿਆ ਹੈ। ਇਸ SIT ਵਿਚ ਪਠਾਨਕੋਟ ਅਤੇ ਗੁਰਦਾਸਪੁਰ ਦੇ SSP ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਤਿੰਨ ਮੈਂਬਰੀ ਐੱਸ. ਆਈ. ਟੀ. ਇਸ ਸਾਰੇ ਮਾਮਲੇ ਦੀ ਜਾਂਚ ਕਰੇਗੀ।

ਇਥੇ ਇਹ ਵੀ ਦਸ ਦਈਏ ਕਿ ਇਸ ਕਥਿਤ ਵੀਡੀਓ ਮਾਮਲੇ ’ਚ ਸ਼ਿਕਾਇਤਕਰਤਾ ਨੇ ਕੌਮੀ ਐੱਸ. ਸੀ. ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਐੱਸ. ਸੀ. ਕਮਿਸ਼ਨ ਨੇ ਪੰਜਾਬ ਦੇ ਮੱਖ ਸਕੱਤਰ ਅਤੇ ਡੀ. ਜੀ. ਪੀ. ਨੂੰ ਨੋਟਿਸ ਜਾਰੀ ਕੀਤਾ ਸੀ। ਉਸੇ ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਇਹ SIT ਦਾ ਗਠਨ ਕੀਤਾ ਗਿਆ ਹੈ ਅਤੇ ਇਹ ਵੀ ਜਾਣਕਾਰੀ ਮਿਲੀ ਹੈ ਪੁਲਿਸ ਵਲੋਂ ਬਣਾਈ ਗਈ SIT ਸ਼ਿਕਾਇਤਕਰਤਾ ਨੂੰ ਸੁਰੱਖਿਆ ਵੀ ਦੇਵੇਗੀ।

Previous Post

ਲੁਧਿਆਣਾ ‘ਚ ਵਾਪਰੀ ਵੱਡੀ ਵਾਰਦਾਤ, ਨਾਮੀ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ

Next Post

ਜਲੰਧਰ ਲੋਕ ਸਭਾ ਜ਼ਿਮਣੀ ਚੋਣਃ ਜ਼ਿਲ੍ਹੇ ‘ਚ 9-10 ਮਈ ਨੂੰ ਜਨਤਕ ਛੁੱਟੀ ਦਾ ਐਲਾਨ

Next Post
ਜਲੰਧਰ ਲੋਕ ਸਭਾ ਜ਼ਿਮਣੀ ਚੋਣਃ ਜ਼ਿਲ੍ਹੇ ‘ਚ 9-10 ਮਈ ਨੂੰ ਜਨਤਕ ਛੁੱਟੀ ਦਾ ਐਲਾਨ

ਜਲੰਧਰ ਲੋਕ ਸਭਾ ਜ਼ਿਮਣੀ ਚੋਣਃ ਜ਼ਿਲ੍ਹੇ ‘ਚ 9-10 ਮਈ ਨੂੰ ਜਨਤਕ ਛੁੱਟੀ ਦਾ ਐਲਾਨ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers