ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਗੈਰ ਕਾਨੂੰਨੀ ਮਾਈਨਿੰਗ ਖਤਮ ਹੋ ਗਈ ਹੈ। ਸੂਬੇ ਵਿਚ ਮਾਈਨਿੰਗ ਠੇਕੇਦਾਰਾਂ ਤੇ ਸ਼ਿਕੰਜਾ ਕੱਸਿਆ ਹੈ ਅਤੇ ਸਿਰਫ ਲੀਗਲ ਮਾਈਨਿੰਗ ਹੀ ਚੱਲ ਰਹੀ ਹੈ। ਜਿਸ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਮੁਨਾਫਾ ਹੋਇਆ ਹੈ।
https://fb.watch/dhvlvBNWKu/
