RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੈਬਨਿਟ ਮੰਤਰੀ ਹਰਜੋਤ ਬੈਂਸ ਦਾ SDM ਦਫ਼ਤਰ ‘ਚ ਛਾਪਾ, ਗੈਰ-ਹਾਜ਼ਰ ਮੁਲਾਜ਼ਮਾਂ ਦੀ ਗਈ ਨੌਕਰੀ

ਕੈਬਨਿਟ ਮੰਤਰੀ ਹਰਜੋਤ ਬੈਂਸ ਦਾ SDM ਦਫ਼ਤਰ ‘ਚ ਛਾਪਾ, ਗੈਰ-ਹਾਜ਼ਰ ਮੁਲਾਜ਼ਮਾਂ ਦੀ ਗਈ ਨੌਕਰੀ

Jass Grewal by Jass Grewal
February 6, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਮੰਤਰੀ ਲਗਾਤਾਰ ਐਕਸ਼ਨ ਮੋਡ ਵਿਚ ਵਿਖਾਈ ਦੇ ਰਹੇ ਹਨ। ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅੱਜ ਨੰਗਲ ਦੇ ਐੱਸ.ਡੀ.ਐੱਮ ਦਫ਼ਤਰ ਵਿਖੇ ਅਚਨਚੇਤ ਛਾਪਾ ਮਾਰਿਆ। ਇਸ ਦਰਮਿਆਨ ਐੱਸ.ਡੀ.ਐੱਮ ਦਫ਼ਤਰ ਦੇ ਵੱਡੀ ਗਿਣਤੀ ‘ਚ ਮੁਲਾਜ਼ਮ ਗ਼ੈਰ ਹਾਜ਼ਰ ਪਾਏ ਗਏ ਤੇ ਕਈ ਮੁਲਾਜ਼ਮ ਸਮੇਂ ਤੋਂ ਦੇਰੀ ਨਾਲ ਦਫ਼ਤਰ ਪਹੁੰਚੇ। ਜਿਸ ਤੋਂ ਬਾਅਦ ਗੁੱਸੇ ’ਚ ਆਏ ਮੰਤਰੀ ਹਰਜੋਤ ਬੈਂਸ ਨੇ ਡੀਸੀ ਰੋਪੜ ਨੂੰ ਗੈਰ ਹਾਜ਼ਰ ਤੇ ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਉਹਨਾਂ ਨੂੰ ਕਾਰਨ ਦੱਸੋ ਨੋਟਿਸ ਦੇ ਨਾਲ-ਨਾਲ ਟਰਮੀਨੇਸ਼ਨ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਇਸ ਮੌਕੇ ਹਰਜੋਤ ਬੈਂਸ ਨੇ ਕਿਹਾ ਕਿ ਇਕ ਹਫ਼ਤੇ ਬਾਅਦ ਮੁੜ ਤੋਂ ਉਨ੍ਹਾਂ ਵੱਲੋਂ ਇਸ ਦਫ਼ਤਰ ਦਾ ਦੌਰਾ ਕੀਤਾ ਜਾਵੇਗਾ। ਉਨ੍ਹਾਂ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੰਗਲ ਦੇ ਲੋਕਾਂ ਦੇ ਸਾਰੇ ਪੈਂਡਿੰਗ ਕੰਮਾਂ ਦਾ ਨਿਪਟਾਰਾ ਇਕ ਹਫ਼ਤੇ ਦੇ ਅੰਦਰ-ਅੰਦਰ ਕੀਤਾ ਜਾਵੇ।
ਮੰਤਰੀ ਬੈਂਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਕੰਮ ਨਹੀਂ ਹੋ ਰਿਹਾ ਤਾਂ ਉਹ ਉਨ੍ਹਾਂ ਨੂੰ ਅਗਲੇ ਸੋਮਵਾਰ ਇਸੇ ਦਫ਼ਤਰ ‘ਚ ਮਿਲ ਸਕਦੇ ਹਨ।

Tags: Cabinet MinisterHarjot BainsPunjab Newspunjabi newsRaid
Previous Post

ਸ਼੍ਰੋਮਣੀ ਕਮੇਟੀ ਦੀ ਰਾਮ ਰਹੀਮ ਖਿਲਾਫ਼ ਕਾਰਵਾਈ, ਹਾਈਕੋਰਟ ’ਚ ਪਟੀਸ਼ਨ ਕੀਤੀ ਦਾਇਰ

Next Post

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ: ਵਿਜਿਲੈਂਸ ਨੇ ਕਸਟਡੀ ‘ਚ ਲਿਆ ਸਾਬਕਾ ਮੰਤਰੀ ਧਰਮਸੋਤ

Next Post
ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ: ਵਿਜਿਲੈਂਸ ਨੇ ਕਸਟਡੀ ‘ਚ ਲਿਆ ਸਾਬਕਾ ਮੰਤਰੀ ਧਰਮਸੋਤ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ: ਵਿਜਿਲੈਂਸ ਨੇ ਕਸਟਡੀ ‘ਚ ਲਿਆ ਸਾਬਕਾ ਮੰਤਰੀ ਧਰਮਸੋਤ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers