RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੋਈ ਨਹੀਂ ਬਚਾ ਸਕਦਾ.. ਸ਼ਿਵ ਸੈਨਾ ਦੇ ਪੰਜਾਬ ਪ੍ਰਧਾਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਕੋਈ ਨਹੀਂ ਬਚਾ ਸਕਦਾ.. ਸ਼ਿਵ ਸੈਨਾ ਦੇ ਪੰਜਾਬ ਪ੍ਰਧਾਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Jass Grewal by Jass Grewal
March 3, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਲਗਾਤਾਰ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਵੱਖ-ਵੱਖ ਸਿਆਸੀ, ਧਾਰਮਿਕ ਹੋਰ ਸੰਪਰਦਾਇ ਦੇ ਲੋਕਾਂ ਨੂੰ ਲੋਕਾਂ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।  ਤਾਜ਼ਾ ਮਾਮਲਾ ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਨਾਲ ਜੁੜਿਆ ਸਾਹਮਣੇ ਆਇਆ ਹੈ।  ਦਸ ਦਈਏ ਕਿ, ਸ਼ਿਵ ਸੈਨਾ ਬਾਲ ਠਾਕਰੇ (ਸ਼ਿੰਦੇ ਗਰੁੱਪ) ਪੰਜਾਬ ਦੇ ਪ੍ਰਧਾਨ ਹਰੀਸ਼ ਸਿੰਗਲਾ ਨੂੰ ਉਨ੍ਹਾਂ ਦੇ ਮੋਬਾਇਲ ਨੰਬਰ  ’ਤੇ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਨਫਰੰਸ ਕਾਲਾਂ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਕਾਲਰ ਖ਼ਾਲਿਸਤਾਨੀ ਨੇ ਹਰੀਸ਼ ਸਿੰਗਲਾ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਸੁਧੀਰ ਸੂਰੀ, ਇੰਦਰਾ ਗਾਂਧੀ, ਜਨਰਲ ਵੈਧੇ, ਬੇਅੰਤ ਸਿੰਘ ਨੂੰ ਖ਼ਾਲਿਸਤਾਨ ਅਤੇ ਅੱਤਵਾਦ ਦਾ ਵਿਰੋਧ ਕਰਨ ਲਈ ਮਾਰਿਆ ਗਿਆ ਸੀ, ਉਸੇ ਤਰ੍ਹਾਂ ਹਰੀਸ਼ ਸਿੰਗਲਾ ਅਤੇ ਉਸ ਦੇ ਪਰਿਵਾਰ ਨੂੰ ਗੰਨਮੈਨਾਂ ਨਾਲ ਬੰਬ ਨਾਲ ਉਡਾ ਦੇਣਗੇ। ਫੋਨ ਕਰਨ ਵਾਲੇ ਨੇ ਕਿਹਾ ਕਿ ‘ਹਰੀਸ਼ ਸਿੰਗਲਾ ਹੁਣ ਤੁਹਾਡੀ ਵਾਰੀ ਹੈ, ਤੁਹਾਨੂੰ ਕੋਈ ਨਹੀਂ ਬਚਾ ਸਕਦਾ’।

ਹਰੀਸ਼ ਸਿੰਗਲਾ ਨੇ ਇਸ ਸਬੰਧੀ ਥਾਣਾ ਕੋਤਵਾਲੀ, ਐੱਸ. ਐੱਸ. ਪੀ. ਪਟਿਆਲਾ, ਆਈ. ਜੀ. ਪਟਿਆਲਾ, ਡੀ. ਜੀ. ਪੀ. ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਤੱਕ ਦੇ ਸਾਰੇ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਰੋਜ਼ ਧਮਕੀ ਭਰੇ ਫੋਨ ਆ ਰਹੇ ਹਨ। ਮੈਨੂੰ ਅਤੇ ਮੇਰੇ ਪਰਿਵਾਰ ਨੂੰ ਇਨ੍ਹਾਂ ਖ਼ਾਲਿਸਤਾਨੀ ਤੋਂ ਜਾਨ ਦਾ ਖ਼ਤਰਾ ਹੈ ਪਰ ਪਟਿਆਲਾ ਹਿੰਸਾ ਤੋਂ ਬਾਅਦ, ਪੰਜਾਬ ਸਰਕਾਰ ਨੇ ਅਜੇ ਤੱਕ ਮੇਰੇ ਪਰਿਵਾਰ ਦੀ ਸੰਭਾਲ ਨਹੀਂ ਕੀਤੀ। ਪੁਰਾਣੀ ਸੁਰੱਖਿਆ ਅਤੇ ਸੁਰੱਖਿਆ ਵਾਲੀ ਗੱਡੀ ਜਿਪਸੀ ਅਜੇ ਤੱਕ ਮੇਰੇ ਕੋਲ ਵਾਪਸ ਨਹੀਂ ਪਹੁੰਚੀ।

Tags: Presidentpunjab
Previous Post

30 ਪ੍ਰਿੰਸੀਪਲਜ਼ ਦਾ ਦੂਜਾ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ

Next Post

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਜਥੇਦਾਰ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

Next Post
‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਜਥੇਦਾਰ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਜਥੇਦਾਰ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers