RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੋਟਕਪੂਰਾ-ਗੋਲੀਕਾਂਡ ਮਾਮਲਾ: ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਖਬੀਰ ਬਾਦਲ ਨੂੰ ਦਿੱਤੀ ਵੱਡੀ ਰਾਹਤ

ਕੋਟਕਪੂਰਾ-ਗੋਲੀਕਾਂਡ ਮਾਮਲਾ: ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਖਬੀਰ ਬਾਦਲ ਨੂੰ ਦਿੱਤੀ ਵੱਡੀ ਰਾਹਤ

Jass Grewal by Jass Grewal
March 21, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਕੋਟਕਪੂਰਾ-ਗੋਲੀਕਾਂਡ ਮਾਮਲੇ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ-ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਦੇ ਦਿੱਤੀ ਹੈ। ਹਾਈਕੋਰਟ ਨੇ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਤੋਂ ਪਹਿਲਾਂ ਫਰੀਦਕੋਟ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਸੀ। ਜਦਕਿ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।

ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ ਜਿਸ ’ਤੇ ਸੁਣਵਾਈ ਤੋਂ ਬਾਅਦ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਟੇਟਸ ਰਿਪੋਰਟ ਦਾਖਲ ਕਰਨ ਦਾ ਵੀ ਹੁਕਮ ਜਾਰੀ ਕੀਤਾ ਗਿਆ ਹੈ।

ਕਾਬਿਲੇਗੌਰ ਹੈ ਕਿ 25 ਫਰਵਰੀ ਨੂੰ 2015 ਦੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਨੇ ਫਰੀਦਕੋਟ ਅਦਾਲਤ ਵਿੱਚ 7000 ਪਨ੍ਹਿਆਂ ਦਾ ਚਲਾਨ ਪੇਸ਼ ਕੀਤਾ ਸੀ, ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਮ ਸ਼ਾਮਲ ਸਨ।

Previous Post

ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਲਈ ਮੁੱਖ ਮੰਤਰੀ ਮਾਨ ਨੇ ਕੀਤਾ ਵੱਡਾ ਐਲਾਨ

Next Post

ਪੁਲਿਸ ਦੀ ਰਡਾਰ ‘ਤੇ ਅੰਮ੍ਰਿਤਪਾਲ ਦਾ ਪਰਿਵਾਰ, ਪਤਨੀ ਕਿਰਨਦੀਪ ਕੌਰ ਬਾਰੇ ਜਾਂਚ ਸ਼ੁਰੂ !

Next Post
ਪੁਲਿਸ ਦੀ ਰਡਾਰ ‘ਤੇ ਅੰਮ੍ਰਿਤਪਾਲ ਦਾ ਪਰਿਵਾਰ, ਪਤਨੀ ਕਿਰਨਦੀਪ ਕੌਰ ਬਾਰੇ ਜਾਂਚ ਸ਼ੁਰੂ !

ਪੁਲਿਸ ਦੀ ਰਡਾਰ ‘ਤੇ ਅੰਮ੍ਰਿਤਪਾਲ ਦਾ ਪਰਿਵਾਰ, ਪਤਨੀ ਕਿਰਨਦੀਪ ਕੌਰ ਬਾਰੇ ਜਾਂਚ ਸ਼ੁਰੂ !

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers