RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

ਕੌਮੀ ਇਨਸਾਫ਼ ਮੋਰਚਾ: ਦੂਜੇ ਦਿਨ ਚੰਡੀਗੜ੍ਹ ਬਾਰਡਰ ’ਤੇ ਗਰਮਾਇਆ ਮਾਹੌਲ, ਪੁਲਿਸ ਤੇ ਪ੍ਰਦਰਸ਼ਨਕਾਰੀ ਆਹਮੋ-ਸਾਹਮਣੇ

ਕੌਮੀ ਇਨਸਾਫ਼ ਮੋਰਚਾ: ਦੂਜੇ ਦਿਨ ਚੰਡੀਗੜ੍ਹ ਬਾਰਡਰ ’ਤੇ ਗਰਮਾਇਆ ਮਾਹੌਲ, ਪੁਲਿਸ ਤੇ ਪ੍ਰਦਰਸ਼ਨਕਾਰੀ ਆਹਮੋ-ਸਾਹਮਣੇ

Jass Grewal by Jass Grewal
February 7, 2023
in ਚੰਡੀਗੜ੍ਹ
Reading Time: 1 min read
0 0
0

ਸਵਿਧਾਨ ਮੁਤਾਬਕ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਕਰੀਬ ਇਕ ਮਹੀਨੇ ਦਾ ਸਮਾਂ ਹੋ ਚੱਕਾ ਹੈ। ਲਗਾਤਾਰ ਮੋਰਚੇ ਦੇ ਆਗੂਆਂ ਅਤੇ ਸੰਗਤਾਂ ਵੱਲੋਂ ਧਰਨਾ ਲਗਾਇਆ ਗਿਆ ਹੈ।  ਸਰਕਾਰ ਦੀ ਅਣਦੇਖੀ ਕਾਰਨ ਸਿੱਖ ਜਥੇਬੰਦੀਆਂ ਅੱਜ ਦੂਜੇ ਦਿਨ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਰਵਾਨਾ ਹੋਈਆਂ, ਪਰ ਪੁਲਿਸ ਨੇ ਚੰਡੀਗੜ੍ਹ ਸਰਹੱਦ ਉਤੇ ਸਿੱਖ ਜਥੇ ਨੂੰ ਰੋਕ ਲਿਆ ਹੈ। ਇਸ ਮਗਰੋਂ ਉਨ੍ਹਾਂ ਨੇ ਉਥੇ ਬੈਠ ਕੇ ਅਰਦਾਸ ਕਰਨੀ ਸ਼ੁਰੂ ਕਰ ਦਿੱਤੀ। ਇਸ ਮੌਕੇ ਪੁਲਿਸ ਤੇ ਪ੍ਰਦਰਸ਼ਨਕਾਰੀ ਆਹਮੋ-ਸਾਹਮਣੇ ਹੁੰਦੇ ਵਿਖਾਈ ਦਿੱਤੇ ਹਨ।

ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹੋਏ ਹਨ। ਚੰਡੀਗੜ੍ਹ ਪੁਲਿਸ ਦਾ ਕਹਿਣਾ ਹੈ ਕਿ ਪੰਜ ਮੈਂਬਰਾਂ ਤੋਂ ਵੱਧ ਲੋਕ ਅੱਗੇ ਨਹੀਂ ਜਾ ਸਕਦੇ। ਇਸ ਲਈ ਪ੍ਰਦਰਸ਼ਨਕਾਰੀਆਂ ਨੇ ਫ਼ੈਸਲਾ ਕੀਤਾ ਕਿ ਪੰਜ ਮੈਂਬਰੀ ਜੱਥਾ ਅੱਗੇ ਜਾਵੇਗਾ ਤੇ ਸੀਐਮ ਦੀ ਰਿਹਾਇਸ਼ ਅੱਗੇ ਜਾਪ ਕਰੇਗਾ। ਇਸ ਤੋਂ ਬਾਅਦ ਉਸ ਜੱਥੇ ਦੇ ਵਾਪਸ ਆਉਣ ਉਤੇ ਅਗਲਾ ਜੱਥਾ ਸੀਐਮ ਦੀ ਰਿਹਾਇਸ਼ ਵੱਲ ਰਵਾਨਾ ਹੋਵੇਗਾ।

ਦਸਣਯੋਗ ਹੈ ਕਿ ਮੋਰਚੇ ਦੀਆਂ ਮੁੱਖ ਮੰਗਾਂ ‘ਚ (ਬੰਦੀ ਸਿੰਘਾਂ ਦੀ ਰਿਹਾਈ, ਗੋਲੀਕਾਂਡ-ਬੇਅਦਬੀ ਵਿਚ ਇਨਸਾਫ਼, ਸਖ਼ਤ ਕਾਨੂੰਨ ਬਣਾਉਣ ਦੀ ਮੰਗ, ਜਿਸ ‘ਚ ਉਮਰ ਕੈਦ ਦੀ ਸਜ਼ਾ ਸ਼ਾਮਲ ਹੋਵੇ, ਅਤੇ 328 ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਣ ਦੀ ਜਾਂਚ ਅਤੇ ਕਾਰਵਾਈ) ਸ਼ਾਮਲ ਹਨ।

Tags: Chandigarh News
Previous Post

3 ਦਿਨਾਂ ਰਿਮਾਂਡ ’ਤੇ ਗਏ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਹੋ ਸਕਦੇ ਵੱਡੇ ਖ਼ੁਲਾਸੇ

Next Post

ISRO ਲਈ ਚਿੱਪ ਬਣਾਉਣ ਨੂੰ ਲੈਕੇ ਮੁੱਖ ਮੰਤਰੀ ਮਾਨ ਨੇ ਵਿਦਿਆਰਥਣਾਂ ਦੀ ਕੀਤੀ ਹੌਂਸਲਾ-ਅਫ਼ਜ਼ਾਈ

Next Post
ISRO ਲਈ ਚਿੱਪ ਬਣਾਉਣ ਨੂੰ ਲੈਕੇ ਮੁੱਖ ਮੰਤਰੀ ਮਾਨ ਨੇ ਵਿਦਿਆਰਥਣਾਂ ਦੀ ਕੀਤੀ ਹੌਂਸਲਾ-ਅਫ਼ਜ਼ਾਈ

ISRO ਲਈ ਚਿੱਪ ਬਣਾਉਣ ਨੂੰ ਲੈਕੇ ਮੁੱਖ ਮੰਤਰੀ ਮਾਨ ਨੇ ਵਿਦਿਆਰਥਣਾਂ ਦੀ ਕੀਤੀ ਹੌਂਸਲਾ-ਅਫ਼ਜ਼ਾਈ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers