RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਚੰਡੀਗੜ੍ਹ

ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨਾਲ ਜੁੜੀ ਵੱਡੀ ਖ਼ਬਰ, ਪੁਲਿਸ ਨੇ ਪਰਚੇ ਕੀਤੇ ਦਰਜ

ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨਾਲ ਜੁੜੀ ਵੱਡੀ ਖ਼ਬਰ, ਪੁਲਿਸ ਨੇ ਪਰਚੇ ਕੀਤੇ ਦਰਜ

Jass Grewal by Jass Grewal
February 9, 2023
in ਚੰਡੀਗੜ੍ਹ
0 0
0
ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨਾਲ ਜੁੜੀ ਵੱਡੀ ਖ਼ਬਰ, ਪੁਲਿਸ ਨੇ ਪਰਚੇ ਕੀਤੇ ਦਰਜ

ਵੱਡੀ ਖ਼ਬਰ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਚੰਡੀਗੜ੍ਹ ਪੁਲਿਸ ਨੇ ਕੌਮੀ ਇਨਸਾਫ ਮੋਰਚੇ ਦੇ ਮੈਂਬਰਾਂ ਨਾਲ 8 ਫਰਵਰੀ ਨੂੰ ਹੋਈ ਝੜਪ ਦੇ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਦੇ ਧਰਮੀ  ਪਿਤਾ ਗੁਰਚਰਨ ਸਿੰਘ, ਬਲਵਿੰਦਰ ਸਿੰਘ ਤੇ ਅਮਰ ਸਿੰਘ ਚਹਿਲ ਸਮੇਤ 7 ਪ੍ਰਬੰਧਕਾਂ ਖਿਲਾਫ ਕੇਸ ਦਰਜ ਕੀਤਾ ਹੈ।

ਸੈਕਟਰ 36 ਦੇ ਪੁਲਿਸ ਥਾਣੇ ਵਿਚ ਇਹ ਕੇਸ ਥਾਣਾ 34 ਦੇ ਐਸ ਐਚ ਓ ਦਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਇਸ ਐਫ ਆਈ ਆਰ ਵਿਚ ਇਰਾਦਾ ਕਤਲ ਦੀ ਧਾਰਾ 307 ਆਈ ਪੀ ਸੀ ਸਮੇਤ 17 ਧਾਰਾਵਾਂ ਜੋੜੀਆਂ ਗਈਆਂ ਹਨ। ਇਹ 15 ਪੇਜਾਂ ਦੀ ਐਫ ਆਈ ਆਰ ਦਰਜ ਕੀਤੀ ਗਈ ਹੈ ਜਿਸ ਵਿਚ ਪੁਲਿਸ ਨੇ ਇਹਨਾਂ ਪ੍ਰਦਰਸ਼ਨਕਾਰੀਆਂ ਨੂੰ ਖਾਲਿਸਤਾਨੀ ਪੱਖੀ ਕਰਾਰ ਦਿੱਤਾ ਹੈ।

Tags: policepunjabi news
Previous Post

ਪੁਲਿਸ ਨਾਲ ਹੋਈ ਝੜਪ ਤੋਂ ਬਾਅਦ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈਸ ਕਾਨਫਰੰਸ, ਦਿੱਤਾ ਵੱਡਾ ਬਿਆਨ

Next Post

ਅਪਰਾਧ ਦੀ ਦੁਨੀਆ ’ਚ ਰਾਜ ਕਰਨ ਵਾਲੇ ਵਿੱਕੀ ਗੌਂਡਰ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ

Next Post
ਅਪਰਾਧ ਦੀ ਦੁਨੀਆ ’ਚ ਰਾਜ ਕਰਨ ਵਾਲੇ ਵਿੱਕੀ ਗੌਂਡਰ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ

ਅਪਰਾਧ ਦੀ ਦੁਨੀਆ ’ਚ ਰਾਜ ਕਰਨ ਵਾਲੇ ਵਿੱਕੀ ਗੌਂਡਰ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers