RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਕੰਵਰ ਗਰੇਵਾਲ ਤੇ ਰਣਜੀਤ ਬਾਵਾ ਦੇ ਘਰਾਂ ’ਤੇ ਪਏ ਛਾਪੇ ਦਾ ਅਸਲ ਸੱਚ

ਕੰਵਰ ਗਰੇਵਾਲ ਤੇ ਰਣਜੀਤ ਬਾਵਾ ਦੇ ਘਰਾਂ ’ਤੇ ਪਏ ਛਾਪੇ ਦਾ ਅਸਲ ਸੱਚ

Jass Grewal by Jass Grewal
December 20, 2022
in ਪੰਜਾਬ, ਮਨੋਰੰਜਨ, ਰਾਜਨੀਤੀ
0 0
0
ਕੰਵਰ ਗਰੇਵਾਲ ਤੇ ਰਣਜੀਤ ਬਾਵਾ ਦੇ ਘਰਾਂ ’ਤੇ ਪਏ ਛਾਪੇ ਦਾ ਅਸਲ ਸੱਚ

ਬੀਤੇ ਕੱਲ੍ਹ ਇਨਕਮ ਟੈਕਸ ਵਿਭਾਗ ਵਲੋਂ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਐਨ.ਆਈ.ਏ. ਦੀ ਟੀਮ ਵੱਲੋਂ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਗਈ ਸੀ ਜੋ ਹੁਣ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਨ੍ਹਾਂ ਦੋਵਾਂ ਗਾਇਕਾਂ ਨੇ ਕਿਸਾਨ ਅੰਦੋਲਨ ਦੌਰਾਨ ਹਾਕਮਾਂ ਖਿਲਾਫ ਡਟ ਕੇ ਸਟੈਂਡ ਲਿਆ ਸੀ। ਇਨ੍ਹਾਂ ਦੇ ਗੀਤਾਂ ਨੇ ਕਿਸਾਨ ਅੰਦੋਲਨ ਨੂੰ ਕਾਫੀ ਹੁਲਾਰਾ ਦਿੱਤਾ ਸੀ। ਹੁਣ ਸੋਸ਼ਲ ਮੀਡੀਆ ਉੱਪਰ ਚਰਚਾ ਹੈ ਕਿ ਗਾਇਕਾਂ ਵੱਲੋਂ ਸਰਕਾਰ ਖਿਲਾਫ ਆਵਾਜ਼ ਉਠਾਉਣ ਕਰਕੇ ਹੀ ਛਾਪੇ ਮਰਵਾਏ ਜਾ ਰਹੇ ਹਨ।

ਦੱਸ ਦਈਏ ਕਿ ਸੋਮਵਾਰ ਨੂੰ ਮੁਹਾਲੀ ਵਿੱਚ ਰਹਿੰਦੇ ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਰਣਜੀਤ ਬਾਵਾ ਦੇ ਘਰਾਂ ’ਤੇ ਛਾਪੇ ਮਾਰੇ ਗਏ ਸੀ। ਕੇਂਦਰੀ ਟੀਮ ਨੇ ਕੰਵਰ ਗਰੇਵਾਲ ਦੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਮਾ ਸਵਾਈ ਵਿਚਲੇ ਘਰ ’ਤੇ ਵੀ ਛਾਪਾ ਮਾਰਿਆ ਸੀ। ਇਨਕਮ ਟੈਕਸ ਵਿਭਾਗ ਦੀ ਟੀਮ ਨੇ ਕੰਵਰ ਗਰੇਵਾਲ ਦੇ ਮੁਹਾਲੀ ਦੇ ਸੈਕਟਰ-104 ਵਿਚਲੇ ਤਾਜ ਟਾਵਰ ਸਥਿਤ ਰਿਹਾਇਸ਼ ’ਤੇ ਛਾਪਾ ਮਾਰਿਆ ਸੀ। ਇਸ ਦੌਰਾਨ ਮੁਹਾਲੀ ਪੁਲਿਸ ਸਮੇਤ ਸੀਆਰਪੀਐਫ਼ ਦੇ ਜਵਾਨ ਵੀ ਤਾਇਨਾਤ ਰਹੇ ਸੀ। ਅਧਿਕਾਰੀਆਂ ਨੇ ਕੰਵਰ ਗਰੇਵਾਲ ਤੋਂ ਪੁੱਛ-ਪੜਤਾਲ ਕੀਤੀ। ਦੂਜੇ ਪਾਸੇ ਆਮਦਨ ਕਰ ਵਿਭਾਗ ਦੀ ਟੀਮ ਨੇ ਕੰਵਰ ਗਰੇਵਾਲ ਦੇ ਪਿੰਡ ਮਹਿਮਾ ਸਵਾਈ (ਬਠਿੰਡਾ) ਵਿਚਲੇ ਘਰ ’ਚ ਛਾਪਾ ਮਾਰਿਆ ਸੀ। ਸਵੇਰੇ 8.30 ਵਜੇ ਪਿੰਡ ਮਹਿਮਾ ਸਵਾਈ ਪਹੁੰਚੀ ਕੇਂਦਰੀ ਟੀਮ ਨਾਲ ਵੱਡੀ ਗਿਣਤੀ ’ਚ ਸੁਰੱਖਿਆ ਮੁਲਾਜ਼ਮ ਵੀ ਸਨ।

ਇਸੇ ਤਰ੍ਹਾਂ ਕੇਂਦਰੀ ਟੀਮ ਨੇ ਇੱਥੋਂ ਦੇ ਸੈਕਟਰ-69 ਵਿੱਚ ਰਹਿੰਦੇ ਰਣਜੀਤ ਬਾਵਾ ਦੇ ਘਰ ਦੀ ਛਾਣਬੀਣ ਕੀਤੀ ਗਈ। ਇਸ ਦੇ ਨਾਲ ਹੀ ਇਨਕਮ ਟੈਕਸ ਵਿਭਾਗ ਨੇ ਰਣਜੀਤ ਬਾਵਾ ਦੇ ਬਟਾਲਾ ਦੇ ਪਿੰਡ ਵਡਾਰਾ ਗ੍ਰੰਥੀਆਂ ਵਿਚਲੇ ਜੱਦੀ ਘਰ, ਗ੍ਰੇਟਰ ਕੈਲਾਸ਼ ਸਥਿਤ ਕੋਠੀ ਤੇ ਉਸ ਦੇ ਮੈਨੇਜਰ ਡਿਪਟੀ ਵੋਹਰਾ ਦੇ ਘਰ ਛਾਪੇ ਮਾਰੇ। ਪੁਲਿਸ ਦੀ ਸਖਤ ਸੁਰੱਖਿਆ ’ਚ ਕੀਤੀ ਕਾਰਵਾਈ ਦੌਰਾਨ ਕੇਂਦਰੀ ਟੀਮਾਂ ਨੇ ਗਾਇਕ ਦੇ ਦੋਵਾਂ ਘਰਾਂ ’ਚ ਕਰੀਬ 6-7 ਘੰਟੇ ਫਰੋਲਾ-ਫਰਾਲੀ ਕੀਤੀ।

Tags: Punjabi Singer
Previous Post

ਪੰਜਾਬ ’ਚ ਇਕ ਹੋਰ ਵੱਡਾ ਧਮਾਕਾ, ਮਚੀ ਹਫੜਾ-ਦਫੜੀ

Next Post

ਮੂਸੇਵਾਲਾ ਦੇ ਘਰ ਪਹੁੰਚਣਾ ਸਾਬਕਾ CM ਚੰਨੀ ਨੂੰ ਪਿਆ ਮਹਿੰਗਾ, ਹੋਈ ਕਾਰਵਾਈ

Next Post
ਮੂਸੇਵਾਲਾ ਦੇ ਘਰ ਪਹੁੰਚਣਾ ਸਾਬਕਾ CM ਚੰਨੀ ਨੂੰ ਪਿਆ ਮਹਿੰਗਾ, ਹੋਈ ਕਾਰਵਾਈ

ਮੂਸੇਵਾਲਾ ਦੇ ਘਰ ਪਹੁੰਚਣਾ ਸਾਬਕਾ CM ਚੰਨੀ ਨੂੰ ਪਿਆ ਮਹਿੰਗਾ, ਹੋਈ ਕਾਰਵਾਈ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers