RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੱਚੇ ਬੱਸ ਮੁਲਾਜ਼ਮਾਂ ਨੂੰ ਹੜਤਾਲ ਕਰਨਾ ਹੁਣ ਪਊ ਮਹਿੰਗਾ, ਸਰਕਾਰ ਨੇ ਸਖ਼ਤ ਹੁਕਮ ਕੀਤੇ ਜਾਰੀ

ਕੱਚੇ ਬੱਸ ਮੁਲਾਜ਼ਮਾਂ ਨੂੰ ਹੜਤਾਲ ਕਰਨਾ ਹੁਣ ਪਊ ਮਹਿੰਗਾ, ਸਰਕਾਰ ਨੇ ਸਖ਼ਤ ਹੁਕਮ ਕੀਤੇ ਜਾਰੀ

Jass Grewal by Jass Grewal
January 6, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਵਿਚ ਕੱਚੇ ਬੱਸ ਮੁਲਾਜ਼ਮਾਂ ਨੂੰ ਨੌਕਰੀ ‘ਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਧਰਨਾ ਪ੍ਰਦਰਸ਼ਨ ਕਰਨਾ ਹੁਣ ਮਹਿੰਗਾ ਪੈ ਸਕਦਾ ਹੈ।  ਅਜਿਹਾ ਕਰਨ ‘ਤੇ ਉਨ੍ਹਾਂ ਨੂੰ ਤੁਰੰਤ ਡਿਪੂਆਂ ਦੇ ਡਿਊਟੀ ਸੈਕਸ਼ਨ ਤੋਂ ਹਟਾ ਕੇ ਰੈਗੂਲਰ ਮੁਲਾਜ਼ਮਾਂ ਨੂੰ ਤਾਇਨਾਤ ਕਰ ਦਿੱਤਾ ਜਾਵੇਗਾ। ਇਹ ਹੁਕਮ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸੂਬੇ ਦੇ ਸਾਰੇ ਪੰਜਾਬ ਰੋਡਵੇਜ਼ ਅਤੇ ਪਨਬੱਸ ਡਿਪੂਆਂ ਦੇ ਮੈਨੇਜਰਾਂ ਅਤੇ ਜਨਰਲ ਮੈਨੇਜਰਾਂ ਨੂੰ ਭੇਜੀ ਚਿੱਠੀ ‘ਚ ਦਿੱਤੇ ਗਏ ਹਨ।

ਚਿੱਠੀ ‘ਚ ਲਿਖਿਆ ਗਿਆ ਹੈ ਕਿ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਸਾਰੇ ਡਿਪੂਆਂ ‘ਚ ਆਊਟਸੋਰਸ ਅਤੇ ਠੇਕੇ ਦੇ ਆਧਾਰ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਲੰਬੇ ਸਮੇਂ ਤੋਂ ਲਗਾਤਾਰ ਹਰ ਮਹੀਨੇ ਡਿਪੂ ਬੰਦ ਕਰਨ, ਮੁਕੰਮਲ ਹੜਤਾਲ ਕਰਨ ਸਬੰਧੀ ਨੋਟਿਸ ਦਿੱਤੇ ਜਾਂਦੇ ਰਹਿੰਦੇ ਹਨ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਹੁਣ ਜੇਕਰ ਕੋਈ ਵੀ ਆਊਟਸੋਰਸ ਜਾਂ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਹੜਤਾਲ ‘ਤੇ ਜਾਣ ਲਈ ਨੋਟਿਸ ਦਿੱਤਾ ਜਾਵੇ ਤਾਂ ਤੁਰੰਤ ਉਸੇ ਦਿਨ ਡਿਊਟੀ ਸੈਕਸ਼ਨ ‘ਚ ਤਾਇਨਾਤ ਆਊਟਸੋਰਸ ਅਤੇ ਠੇਕਾ ਮੁਲਾਜ਼ਮਾਂ ਨੂੰ ਬਦਲ ਕੇ ਉਨ੍ਹਾਂ ਦੀ ਥਾਂ ‘ਤੇ ਰੈਗੂਲਰ ਮੁਲਾਜ਼ਮਾਂ ਨੂੰ ਡਿਪੂ ਸੈਕਸ਼ਨ ‘ਚ ਤਾਇਨਾਤ ਕਰ ਦਿੱਤਾ ਜਾਵੇ।

ਦੱਸਣਯੋਗ ਹੈ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮ ਲੰਬੇ ਸਮੇਂ ਤੋਂ ਨੌਕਰੀ ‘ਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਚੱਕਾ ਜਾਮ ਹੜਤਾਲ ਕਰਦੇ ਰਹੇ ਹਨ। ਕੱਚੇ ਮੁਲਾਜ਼ਮਾਂ ਦੀ ਯੂਨੀਅਨ ਨਾਲ ਬੈਠਕ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਨੂੰ ਮਾਮਲਾ ਸੁਲਝਾਉਣ ਦੇ ਨਿਰਦੇਸ਼ ਦਿੱਤੇ ਸਨ, ਜਿਸ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ।

Tags: Big ActionPunjab Newspunjabi news
Previous Post

ਮੁੱਖ ਮੰਤਰੀ ਭਗਵੰਤ ਮਾਨ ਦਾ ਭ੍ਰਿਸ਼ਟ ਅਫ਼ਸਰਾਂ ’ਤੇ ਡੰਡਾ, ਹੁਣ ਪੰਜਾਬ ’ਚ ਲੱਗੇਗੀ ਉਦਯੋਗਾਂ ਦੀ ਝੜੀ

Next Post

ਦਿੱਲੀ ’ਚ ਮੇਅਰ ਦੇ ਅਹੁਦੇ ਦੀ ਚੋਣ ਦੌਰਾਨ ਵੱਡਾ ਹੰਗਾਮਾ, ਹੱਥੋਪਾਈ ਹੋਏ ‘ਆਪ’ ਤੇ ਭਾਜਪਾ ਕੌਂਸਲਰਾਂ

Next Post
ਦਿੱਲੀ ’ਚ ਮੇਅਰ ਦੇ ਅਹੁਦੇ ਦੀ ਚੋਣ ਦੌਰਾਨ ਵੱਡਾ ਹੰਗਾਮਾ, ਹੱਥੋਪਾਈ ਹੋਏ ‘ਆਪ’ ਤੇ ਭਾਜਪਾ ਕੌਂਸਲਰਾਂ

ਦਿੱਲੀ ’ਚ ਮੇਅਰ ਦੇ ਅਹੁਦੇ ਦੀ ਚੋਣ ਦੌਰਾਨ ਵੱਡਾ ਹੰਗਾਮਾ, ਹੱਥੋਪਾਈ ਹੋਏ ‘ਆਪ’ ਤੇ ਭਾਜਪਾ ਕੌਂਸਲਰਾਂ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers