RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਖਜ਼ਾਨਾ ਮੰਤਰੀ ਚੀਮਾ ਦੀ ਹਾਈਵੇ ‘ਤੇ ਲਾਈਵ ਰੇਡ, ਰੋਕ ਲਏ ਲੱਦੇ ਸਾਮਾਨ ਵਾਲੇ ਟਰੱਕ

ਖਜ਼ਾਨਾ ਮੰਤਰੀ ਚੀਮਾ ਦੀ ਹਾਈਵੇ 'ਤੇ ਲਾਈਵ ਰੇਡ, ਰੋਕ ਲਏ ਲੱਦੇ ਸਾਮਾਨ ਵਾਲੇ ਟਰੱਕ

Jass Grewal by Jass Grewal
January 21, 2023
in ਪੰਜਾਬ, ਰਾਜਨੀਤੀ
0 0
0
ਖਜ਼ਾਨਾ ਮੰਤਰੀ ਚੀਮਾ ਦੀ ਹਾਈਵੇ ‘ਤੇ ਲਾਈਵ ਰੇਡ, ਰੋਕ ਲਏ ਲੱਦੇ ਸਾਮਾਨ ਵਾਲੇ ਟਰੱਕ

ਜੀ.ਐੱਸ.ਟੀ. ਚੋਰੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਅੱਜ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਅਚਨਚੇਤ ਹੀ ਟਰੱਕਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਆਬਕਾਰੀ ਤੇ ਕਰ ਵਿਭਾਗ ਦੇ ਉੱਚ ਅਧਿਕਾਰੀ ਵੀ ਸਨ। ਮੰਤਰੀ ਨੇ ਸੂਬੇ ‘ਚ ਆ ਰਹੇ ਅਤੇ ਜਾ ਰਹੇ ਟਰੱਕਾਂ ਦੀ ਚੈਕਿੰਗ ਕਰ ਕੇ ਜੀ.ਐੱਸ.ਟੀ. ਦੀ ਚੋਰੀ ਦੀ ਚੈਕਿੰਗ ਕੀਤੀ। ਹਰਪਾਲ ਚੀਮਾ ਨੇ ਮੌਕੇ ’ਤੇ ਮੀਡੀਆ ਨੂੰ ਦੱਸਿਆ ਕਿ ਉਹ ਆਪਣੇ ਹਲਕੇ ‘ਚ ਜਾ ਰਹੇ ਸਨ। ਜਦੋਂ ਉਨ੍ਹਾਂ ਨੂੰ ਜੀ. ਐੱਸ. ਟੀ. ਚੋਰੀ ਹੋਣ ਬਾਰੇ ਸ਼ਿਕਾਇਤਾਂ ਮਿਲੀਆਂ ਤਾਂ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਨਾਲ ਲੈ ਕੇ ਚੈਕਿੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੁੱਝ ਟਰੱਕਾਂ ਵਾਲਿਆਂ ਕੋਲ ਲੱਦੇ ਸਾਮਾਨ ਦੇ ਬਿੱਲ ਹੀ ਨਹੀਂ ਹਨ। ਅਜਿਹਾ ਹੀ ਇਕ ਟਰੱਕ ਕਬਾੜ ਦਾ ਸਾਮਾਨ ਲੈ ਕੇ ਜਾ ਰਿਹਾ ਸੀ, ਜਿਸ ਕੋਲ ਕੋਈ ਬਿੱਲ ਨਹੀਂ ਸੀ।

ਉਨ੍ਹਾਂ ਦੱਸਿਆ ਕਿ ਅਜਿਹੇ ਸਾਰੇ ਟਰੱਕਾਂ ਵਾਲਿਆਂ ਦੇ ਦਸਤਾਵੇਜ਼ ਚੈੱਕ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਬਣਦਾ ਜੁਰਮਾਨਾ ਲਗਾਇਆ ਜਾਵੇਗਾ। ਇਕ ਅੰਦਾਜ਼ੇ ਮੁਤਾਬਕ ਅਜਿਹੇ ਡਿਫਾਲਟਰਾਂ ਨੂੰ 10 ਤੋਂ 15 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਚੀਮਾ ਨੇ ਦੱਸਿਆ ਕਿ ਕੁੱਝ ਟਰੱਕਾਂ ਵਾਲੇ ਬਹੁਤ ਚੰਗੇ ਸੁਭਾਅ ਦੇ ਹਨ, ਜਿਨ੍ਹਾਂ ਦੇ ਸਾਰੇ ਦਸਤਾਵੇਜ਼ ਪੂਰੇ ਮਿਲੇ ਹਨ।

Tags: Harpal CheemaPunjab Newspunjabi news
Previous Post

ਵੱਡੀ ਖ਼ਬਰ: ਪਹਿਲਵਾਨਾਂ ਦਾ ਧਰਨਾ ਖਤਮ, ਖੇਡ ਮੰਤਰੀ ਦੇ ਭਰੋਸੇ ਪਿੱਛੋਂ ਲਿਆ ਫੈਸਲਾ

Next Post

ਬੀਜੇਪੀ ਨੇਤਾ ਦੀ ਜਾਨ ਨੂੰ ਖ਼ਤਰਾ, ਮਿਲੀ ਜਾਨੋ ਮਾਰਨ ਦੀ ਧਮਕੀ

Next Post
ਬੀਜੇਪੀ ਨੇਤਾ ਦੀ ਜਾਨ ਨੂੰ ਖ਼ਤਰਾ, ਮਿਲੀ ਜਾਨੋ ਮਾਰਨ ਦੀ ਧਮਕੀ

ਬੀਜੇਪੀ ਨੇਤਾ ਦੀ ਜਾਨ ਨੂੰ ਖ਼ਤਰਾ, ਮਿਲੀ ਜਾਨੋ ਮਾਰਨ ਦੀ ਧਮਕੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers