RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਖੌਫ਼ਨਾਕ ਗੈਂਗਸਟਰ ਅਰਸ਼ ਡਾਲਾ ਦਾ ਸਾਥੀ ਅੰਮ੍ਰਿਤਪਾਲ ਫਿਲੀਪੀਂਸ ਤੋਂ ਡਿਪੋਰਟ, ਲਿਆਂਦਾ ਗਿਆ ਭਾਰਤ

ਖੌਫ਼ਨਾਕ ਗੈਂਗਸਟਰ ਅਰਸ਼ ਡਾਲਾ ਦਾ ਸਾਥੀ ਅੰਮ੍ਰਿਤਪਾਲ ਫਿਲੀਪੀਂਸ ਤੋਂ ਡਿਪੋਰਟ, ਲਿਆਂਦਾ ਗਿਆ ਭਾਰਤ

Jass Grewal by Jass Grewal
May 19, 2023
in ਦੇਸ਼, ਵਿਦੇਸ਼
0 0
0

ਵਿਦੇਸ਼ ਬੈਠੇ ਗੈਂਗਸਟਰਾਂ ਨੂੰ ਭਾਰਤ ਲਿਆਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸ ਦਰਮਿਆਨ ਵਿਦੇਸ਼ ‘ਚ ਇਕ ਹੋਰ ਗੈਂਗਸਟਰ ਕਾਬੂ ਕਰਨ ਵਿਚ ਪੁਲਿਸ ਨੂੰ ਕਾਮਯਾਬੀ ਹਾਸਲ ਹੋਈ ਜਿਸ ਤੋਂ ਬਾਅਦ ਐਨਆਈਏ ਨੂੰ ਉਸਨੂੰ ਭਾਰਤ ਲੈਕੇ ਆਈ ਹੈ। ਦਸ ਦਈਏ ਕਿ ਖ਼ਤਰਨਾਕ ਗੈਂਗਸਟਰ ਅਰਸ਼ ਡਾਲਾ ਅਤੇ ਕੈਨੇਡਾ ਵਿਚ ਮੌਜੂਦ ਗੈਂਗਸਟਰ ਦੂਨੀ ਦੇ ਕਰੀਬੀ ਗੈਂਗਸਟਰ ਅੰਮ੍ਰਿਤਪਾਲ ਨੂੰ ਫਿਲੀਪੀਂਸ ਵਿਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਅੰਮ੍ਰਿਤਪਾਲ ਖਾਲਿਸਤਾਨ ਟਾਈਗਰ ਫੋਰਸ ਨਾਲ ਜੁੜਿਆ ਹੋਇਆ ਹੈ ਅਤੇ ਗੈਂਗਸਟਰ ਅਰਸ਼ ਡਾਲਾ ਦਾ ਅਤਿ ਕਰੀਬੀ ਹੈ, ਜਿਸ ਨੂੰ ਬੀਤੀ ਦੇਰ ਰਾਤ ਫਿਲੀਪੀਂਸ ਤੋਂ ਭਾਰਤ ਲਿਆਂਦਾ ਗਿਆ ਹੈ।

ਸੂਤਰਾਂ ਮੁਤਾਬਕ ਗੈਂਗਸਟਰ ਅਰਸ਼ ਡਾਲਾ ਦਾ ਸਾਰਾ ਆਪ੍ਰੇਸ਼ਨ ਫਿਲੀਪੀਂਸ ਵਿਚ ਬੈਠ ਕੇ ਗੈਂਗਸਟਰ ਮਨਪ੍ਰੀਤ ਅਤੇ ਅੰਮ੍ਰਿਤਪਾਲ ਹੀ ਸੰਭਾਲ ਰਹੇ ਸਨ। ਗੈਂਗਸਟਰ ਅੰਮ੍ਰਿਤਪਾਲ ਮੋਗਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਜੋ ਪਿਛਲੇ ਲੰਬੇ ਸਮੇਂ ਤੋਂ ਫਿਲੀਪੀਂਸ ਵਿਚ ਬੈਠ ਕੇ ਅਰਸ਼ ਡਾਲਾ ਦੀ ਗੈਂਗ ਆਪ੍ਰੇਟ ਕਰ ਰਿਹਾ ਸੀ। ਇਸ ਦੇ ਇਸ਼ਾਰੇ ’ਤੇ ਪੰਜਾਬ ਵਿਚ ਕਈ ਖੂਨੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ। ਇੰਟਰਪੋਲ ਅਤੇ ਕੇਂਦਰੀ ਏਜੰਸੀ ਅਤੇ ਇੰਟਰਨੈਸ਼ਨਲ ਏਜੰਸੀਆਂ ਦੀ ਮਦਦ ਨਾਲ ਭਾਰਤ ਨੂੰ ਵੱਡੀ ਕਾਮਯਾਬੀ ਮਿਲੀ ਹੈ।

Previous Post

ਨਾਭਾ ਦੀ ਨਵੀਂ ਜੇਲ੍ਹ ’ਚੋਂ ਬਾਹਰ ਆਏ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਆਉਂਦੇ ਸਾਰ ਦਿੱਤਾ ਬਿਆਨ

Next Post

ਰਾਘਵ ਚੱਢਾ ਦੀ ਮੰਗਣੀ ‘ਚ ਜਥੇਦਾਰ ਦਾ ਸ਼ਾਮਲ ਹੋਣਾ ਬਣਿਆ ਵਿਵਾਦ: SGPC ਨੇ ਸੱਦੀ ਮੀਟਿੰਗ, ਜਥੇਦਾਰ ਨੂੰ ਲੈਕੇ ਹੋ ਸਕਦਾ ਅਹਿਮ ਫ਼ੈਸਲਾ

Next Post
ਰਾਘਵ ਚੱਢਾ ਦੀ ਮੰਗਣੀ ‘ਚ ਜਥੇਦਾਰ ਦਾ ਸ਼ਾਮਲ ਹੋਣਾ ਬਣਿਆ ਵਿਵਾਦ: SGPC ਨੇ ਸੱਦੀ ਮੀਟਿੰਗ, ਜਥੇਦਾਰ ਨੂੰ ਲੈਕੇ ਹੋ ਸਕਦਾ ਅਹਿਮ ਫ਼ੈਸਲਾ

ਰਾਘਵ ਚੱਢਾ ਦੀ ਮੰਗਣੀ ‘ਚ ਜਥੇਦਾਰ ਦਾ ਸ਼ਾਮਲ ਹੋਣਾ ਬਣਿਆ ਵਿਵਾਦ: SGPC ਨੇ ਸੱਦੀ ਮੀਟਿੰਗ, ਜਥੇਦਾਰ ਨੂੰ ਲੈਕੇ ਹੋ ਸਕਦਾ ਅਹਿਮ ਫ਼ੈਸਲਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers