RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗਣਤੰਤਰ ਦਿਹਾੜੇ ਤੇ ਬਸੰਤ ਪੰਚਮੀ ਨੂੰ ਲੈਕੇ CM ਮਾਨ ਨੇ ਦਿੱਤੀ ਵਧਾਈ, ਚਾਈਨਾ ਡੋਰ ਬਾਰੇ ਕੀਤਾ ਟਵੀਟ

ਗਣਤੰਤਰ ਦਿਹਾੜੇ ਤੇ ਬਸੰਤ ਪੰਚਮੀ ਨੂੰ ਲੈਕੇ CM ਮਾਨ ਨੇ ਦਿੱਤੀ ਵਧਾਈ, ਚਾਈਨਾ ਡੋਰ ਬਾਰੇ ਕੀਤਾ ਟਵੀਟ

Jass Grewal by Jass Grewal
January 26, 2023
in ਪੰਜਾਬ
Reading Time: 1 min read
0 0
0

ਅੱਜ ਪੂਰਾ ਭਾਰਤ ਦੇਸ਼ ਦਾ 74ਵਾਂ ਗਣਤੰਤਰ ਦਿਹਾੜਾ ਮਨਾ ਰਿਹਾ ਹੈ। ਇਸਦੇ ਚਲਦਿਆਂ CM ਮਾਨ ਨੇ ਗਣਤੰਤਰ ਦਿਹਾੜੇ ਤੇ ਬਸੰਤ ਪੰਚਮੀ ਦੀ ਦਿੱਤੀ ਵਧਾਈ, ਚਾਈਨਾ ਡੋਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮੂਹ ਭਾਰਤ ਅਤੇ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਹਾੜੇ ਅਤੇ ਬਸੰਤ ਪੰਚਮੀ ਦੀ ਵਧਾਈ ਦਿੱਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਦੁਨੀਆ ਦੇ ਵੱਡੇ ਲੋਕਤੰਤਰਾਂ ‘ਚ ਸਾਡਾ ਭਾਰਤ ਸ਼ੁਮਾਰ ਹੈ। ਉਨ੍ਹਾਂ ਨੇ ਅੱਜ ਪੂਰੇ ਭਾਰਤ ਵਾਸੀਆਂ ਨੂੰ 74ਵੇਂ ਗਣਤੰਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਸੰਵਿਧਾਨ ਦੇਸ਼ ਦੇ ਹਰ ਬਾਸ਼ਿੰਦੇ ਦੇ ਹੱਕਾਂ ਦੀ ਰਾਖੀ ਕਰਦਾ ਹੈ।

ਪਰਮਾਤਮਾ ਕਰੇ ਕਿ ਸੰਵਿਧਾਨ ਦੀ ਮਰਿਆਦਾ ਇਸੇ ਤਰ੍ਹਾਂ ਕਾਇਮ ਰਹੇ ਅਤੇ ਦੇਸ਼ ਦਾ ਹਰ ਨਾਗਰਿਕ ਇੱਜ਼ਤ-ਮਾਣ ਨਾਲ ਆਪਣਾ ਜੀਵਨ ਬਤੀਤ ਕਰੇ। ਮੁੱਖ ਮੰਤਰੀ ਨੇ ਬਸੰਤ ਪੰਚਮੀ ਦੀ ਵਧਾਈ ਦਿੰਦੇ ਹੋਏ ਸੁਨੇਹਾ ਦਿੱਤਾ ਹੈ ਕਿ ਮਾਪੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਨਾਲ ਪਤੰਗ ਉਡਾਉਣ ਤੋਂ ਵਰਜਣ ਅਤੇ ਧਾਗੇ ਵਾਲੀਆਂ ਡੋਰਾਂ ਨਾਲ ਹੀ ਪਤੰਗ ਉਡਾਏ ਜਾਣ।

ਉਨ੍ਹਾਂ ਕਿਹਾ ਕਿ ਲੋਕ ਚਾਈਨਾ ਡੋਰ ਖ਼ਿਲਾਫ਼ ਪ੍ਰਸ਼ਾਸਨ ਦਾ ਸਾਥ ਦੇਣ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਪਾਂ ਖ਼ੁਸ਼ੀਆਂ ਵੰਡਣੀਆਂ ਤੇ ਵਧਾਉਣੀਆਂ ਹਨ ਨਾ ਕਿ ਕਿਸੇ ਦੀ ਖ਼ੁਸ਼ੀ ਘਟਾਉਣੀ ਹੈ।

Tags: CM Mannpunjabi newsRepublic DayTweet
Previous Post

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਲਈ ਵੱਡੀ ਖ਼ਬਰ, ਹਾਈਕੋਰਟ ਨੇ ਦਿੱਤੀ ਜ਼ਮਾਨਤ

Next Post

ਅੱਜ ਜੇਲ੍ਹ ‘ਚੋਂ ਰਿਹਾਅ ਨਹੀਂ ਹੋਣਗੇ ਨਵਜੋਤ ਸਿੱਧੂ, ਪਤਨੀ ਨੇ ਕੀਤਾ ਟਵੀਟ

Next Post
ਗਣਤੰਤਰ ਦਿਵਸ ਮੌਕੇ ’ਤੇ ਰਿਹਾਅ ਨਹੀਂ ਹੋਣਗੇ ਨਵਜੋਤ ਸਿੱਧੂ? ਸਰਕਾਰ ਨੇ ਨਹੀਂ ਦਿੱਤੀ ਪ੍ਰਵਾਨਗੀ

ਅੱਜ ਜੇਲ੍ਹ 'ਚੋਂ ਰਿਹਾਅ ਨਹੀਂ ਹੋਣਗੇ ਨਵਜੋਤ ਸਿੱਧੂ, ਪਤਨੀ ਨੇ ਕੀਤਾ ਟਵੀਟ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers