RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗੁਰਦੁਆਰਾ ਸਾਹਿਬ ‘ਚ ਤਣਾਅਪੂਰਨ ਮਾਹੌਲ, ਨਿਹੰਗ ਸਿੰਘਾਂ ਵਿਚਾਲੇ ਚੱਲੀਆਂ ਤਲਵਾਰਾਂ

ਗੁਰਦੁਆਰਾ ਸਾਹਿਬ ‘ਚ ਤਣਾਅਪੂਰਨ ਮਾਹੌਲ, ਨਿਹੰਗ ਸਿੰਘਾਂ ਵਿਚਾਲੇ ਚੱਲੀਆਂ ਤਲਵਾਰਾਂ

Jass Grewal by Jass Grewal
April 24, 2023
in ਪੰਜਾਬ
Reading Time: 1 min read
0 0
0

ਅੰਮ੍ਰਿਤਸਰ ਰੋਡ ‘ਤੇ ਪੈਂਦੇ ਗੁਰਦੁਆਰਾ ਸਾਹਿਬ ਬਾਵਿਆਂ ਵਿਚ ਉਸ ਸਮੇਂ ਤਣਾਅਪੂਰਨ ਮਾਹੌਲ ਪੈਦਾ ਹੋ ਗਿਆ ਜਦੋਂ ਨਿਹੰਗ ਸਿੰਘਾਂ ਵਿਚਾਲੇ ਕਿਸੇ ਵਿਵਾਦ ਨੂੰ ਲੈ ਕੇ ਤਲਵਾਰਾਂ ਚੱਲ ਪਈਆਂ। ਦੱਸਿਆ ਜਾ ਰਿਹਾ ਹੈ ਕਿ ਕਾਫ਼ੀ ਲੰਮੇ ਸਮੇਂ ਤੋਂ ਸੇਵਾ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਜਿਸ ਤੋਂ ਬਾਅਦ ਦੋ ਧਿਰਾਂ ਵਿਚ ਖੂਨੀ ਝੜਪ ਹੋ ਗਈ।

ਦਸ ਦਈਏ ਕਿ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਦੀ ਸਰਪ੍ਰਸਤੀ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੂੰ ਸੌਂਪੀ ਗਈ ਸੀ ਅਤੇ ਅੱਜ ਸਵੇਰੇ ਦੋ ਨਿਹੰਗ ਸਿੰਘਾਂ ਵੱਲੋਂ ਕਥਿਤ ਤੌਰ ‘ਤੇ ਇਕ ਦੂਜੇ ਨੂੰ ਚੰਗਾ ਮੰਦਾ ਬੋਲਣ ‘ਤੇ ਟਕਰਾ ਹੋ ਗਿਆ, ਜਿਸ ਵਿਚ ਦੋਵੇਂ ਨਿਹੰਗ ਸਿੰਘਾਂ ਸਮੇਤ 4 ਵਿਅਕਤੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਇਹ ਸਾਰੀ ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਉਥੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Previous Post

ਸਰਕਾਰ 18 ਮਾਰਚ ਨੂੰ ਹੀ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਸਕਦੀ ਸੀ ਪਰ… ਸੀ.ਐਮ. ਭਗਵੰਤ ਮਾਨ ਦਾ ਵੱਡਾ ਬਿਆਨ

Next Post

ਮੰਦਭਾਗੀ ਘਟਨਾ: ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਹੋਈ ਬੇਅਦਬੀ, ਪਾਠ ਕਰ ਰਹੇ ਪਾਠੀ ਸਿੰਘ ਦੀ ਕੀਤੀ ਕੁੱਟਮਾਰ

Next Post
ਮੰਦਭਾਗੀ ਘਟਨਾ: ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਹੋਈ ਬੇਅਦਬੀ, ਪਾਠ ਕਰ ਰਹੇ ਪਾਠੀ ਸਿੰਘ ਦੀ ਕੀਤੀ ਕੁੱਟਮਾਰ

ਮੰਦਭਾਗੀ ਘਟਨਾ: ਗੁਰਦੁਆਰਾ ਕੋਤਵਾਲੀ ਸਾਹਿਬ 'ਚ ਹੋਈ ਬੇਅਦਬੀ, ਪਾਠ ਕਰ ਰਹੇ ਪਾਠੀ ਸਿੰਘ ਦੀ ਕੀਤੀ ਕੁੱਟਮਾਰ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers