RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਗੁਰੂਗ੍ਰਾਮ ‘ਚ ਵਾਪਰਿਆ ਦਰਦਨਾਕ ਹਾਦਸਾ, ਇਮਾਰਤ ਦਾ ਇੱਕ ਹਿੱਸਾ ਡਿੱਗਣ ਨਾਲ 2 ਲੋਕਾਂ ਦੀ ਹੋਈ ਮੌਤ

Jass Grewal by Jass Grewal
February 11, 2022
in ਦੇਸ਼
Reading Time: 1 min read
0 0
0

ਹਰਿਆਣਾ ਦੇ ਗੁਰੂਗ੍ਰਾਮ ਦੇ ਸੈਕਟਰ-109 ਸਥਿਤ ਚਿੰਤੇਲਸ ਪੈਰਾਡਿਸੋ ਸੋਸਾਇਟੀ ’ਚ ਬੀਤੀ ਦੇਰ ਸ਼ਾਮ ਵੱਡਾ ਹਾਦਸਾ ਹੋ ਗਿਆ। ਇਸ ਸੋਸਾਇਟੀ ਦੇ ਡੀ ਬਲਾਕ ’ਚ 18 ਮੰਜਿਲਾ ਰਿਹਾਇਸ਼ੀ ਇਮਾਰਤ ਬਣੀ ਹੋਈ ਹੈ, ਜਿਸ ‘ਚ ਇੱਕ ਅਪਾਰਟਮੈਂਟ ਦੀ ਛੱਤ ਡਿੱਗ ਗਈ।

ਸੋਸਾਇਟੀ ’ਚ 7ਵੀਂ ਮੰਜਿਲ ਤੋਂ ਲੈ ਕੇ ਗ੍ਰਾਊਂਡ ਫਲੋਰ ਤੱਕ ਡਰਾਇੰਗ ਰੂਮ ਦਾ ਇਕ ਹਿੱਸਾ ਮਲਬੇ ’ਚ ਤਬਦੀਲ ਹੋ ਗਿਆ। ਇਸ ਹਾਦਸੇ ’ਚ ਹੁਣ ਤੱਕ 2 ਲੋਕਾਂ ਦੀ ਮੌਤ ਅਤੇ 4 ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਪ੍ਰਸ਼ਾਸਨ ਨੇ ਇਸ ਸੰਦਰਭ ’ਚ ਅਜੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ, ਜਦੋਂ ਕਿ ਸੂਤਰਾਂ ਅਨੁਸਾਰ ਬਿਲਡਿੰਗ ਦੇ 7 ਫਲੈਟਾਂ ਨੂੰ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ। ਮੌਕੇ ’ਤੇ ਐੱਨ. ਡੀ. ਆਰ. ਐੱਫ. ਦੀ ਟੀਮ ਅਤੇ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਮੌਜੂਦ ਹਨ।

Previous Post

ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 58,077 ਨਵੇਂ ਮਾਮਲੇ

Next Post

ਪੰਜਾਬ ‘ਚ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼: ਕਬੱਡੀ ਖਿਡਾਰੀ ‘ਤੇ ਸਾਬਕਾ DSP ਗ੍ਰਿਫਤਾਰ |

Next Post
ਪੰਜਾਬ ‘ਚ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼:  ਕਬੱਡੀ ਖਿਡਾਰੀ ‘ਤੇ ਸਾਬਕਾ DSP ਗ੍ਰਿਫਤਾਰ |

ਪੰਜਾਬ ‘ਚ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼: ਕਬੱਡੀ ਖਿਡਾਰੀ 'ਤੇ ਸਾਬਕਾ DSP ਗ੍ਰਿਫਤਾਰ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers