RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਗੁਰੂਗ੍ਰਾਮ ਦੇ 10 ਨਾਮਵਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਮਾਪਿਆਂ ‘ਚ ਦਹਿਸ਼ਤ

ਕਈ ਸਕੂਲਾਂ ਨੇ ਕਾਹਲੀ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਅਤੇ ਮਾਪਿਆਂ ਨੂੰ ਸੰਦੇਸ਼ ਭੇਜ ਕੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਘਰ ਲੈ ਜਾਣ ਦੀ ਅਪੀਲ ਕੀਤੀ।

Jass Grewal by Jass Grewal
April 29, 2026
in ਦੇਸ਼
Reading Time: 1 min read
0 0
0

ਗੁਰੂਗ੍ਰਾਮ ਵਿੱਚ ਸਕੂਲਾਂ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਬਣਿਆ ਹੋਇਆ ਡਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਬੁੱਧਵਾਰ ਸਵੇਰੇ, ਗੁਰੂਗ੍ਰਾਮ ਦੇ ਕਈ ਨਾਮਵਰ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਇੱਕ ਹੋਰ ਧਮਕੀ ਮਿਲੀ।

ਧਮਕੀ ਭਰੀ ਈਮੇਲ ਮਿਲਣ ਤੋਂ ਤੁਰੰਤ ਬਾਅਦ ਸਕੂਲਾਂ ਨੇ ਐਮਰਜੈਂਸੀ ਪ੍ਰੋਟੋਕੋਲ ਲਾਗੂ ਕਰ ਦਿੱਤੇ। ਕਈ ਸਕੂਲਾਂ ਨੇ ਕਾਹਲੀ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਅਤੇ ਮਾਪਿਆਂ ਨੂੰ ਸੰਦੇਸ਼ ਭੇਜ ਕੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਘਰ ਲੈ ਜਾਣ ਦੀ ਅਪੀਲ ਕੀਤੀ। ਸਕੂਲਾਂ ਦੇ ਬਾਹਰ ਡਰੇ ਹੋਏ ਮਾਪਿਆਂ ਦੀ ਭਾਰੀ ਭੀੜ ਇਕੱਠੀ ਹੋ ਗਈ। ਪੁਲੀਸ ਅਤੇ ਬੰਬ ਨਿਰੋਧਕ ਦਸਤੇ ਵੀ ਜਾਂਚ ਲਈ ਪਹੁੰਚ ਗਏ।

ਇਹ ਈਮੇਲ ਸ਼੍ਰੀ ਰਾਮ, ਐਮਿਟੀ ਅਤੇ ਐਚ.ਡੀ.ਐਫ.ਸੀ. (HDFC)\B ਵਰਗੇ ਨਾਮਵਰ ਸਕੂਲਾਂ ਸਮੇਤ ਕਈ ਹੋਰ ਸਕੂਲਾਂ ਨੂੰ ਭੇਜੇ ਗਏ ਸਨ। ਈਮੇਲ ਸਵੇਰੇ 8:33 ਵਜੇ ਭੇਜੀ ਗਈ ਸੀ। ਹਾਲਾਂਕਿ, ਉਸ ਸਮੇਂ ਤੱਕ ਵਿਦਿਆਰਥੀ ਸਕੂਲ ਪਹੁੰਚਣੇ ਸ਼ੁਰੂ ਹੋ ਗਏ ਸਨ ਅਤੇ ਕਲਾਸਾਂ ਸ਼ੁਰੂ ਹੋ ਚੁੱਕੀਆਂ ਸਨ। ਸਵੇਰੇ 9:00 ਵਜੇ ਦੇ ਕਰੀਬ ਸਕੂਲ ਪ੍ਰਬੰਧਕਾਂ ਨੂੰ ਈਮੇਲ ਬਾਰੇ ਪਤਾ ਲੱਗਾ ਅਤੇ ਉਨ੍ਹਾਂ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ, “ਸਵੇਰ ਤੋਂ ਹੁਣ ਤੱਕ ਲਗਪਗ 10 ਸਕੂਲਾਂ ਨੇ ਬੰਬ ਦੀ ਧਮਕੀ ਵਾਲੀ ਮੇਲ ਮਿਲਣ ਬਾਰੇ ਪੁਲੀਸ ਨਾਲ ਸੰਪਰਕ ਕੀਤਾ ਹੈ। ਸਾਡੀਆਂ ਪੁਲੀਸ ਟੀਮਾਂ ਕੰਮ ‘ਤੇ ਲੱਗੀਆਂ ਹੋਈਆਂ ਹਨ ਅਤੇ ਸਾਰੇ ਕੰਪਲੈਕਸਾਂ ਦੀ ਤਲਾਸ਼ੀ ਲਈ ਜਾ ਰਹੀ ਹੈ।”

Previous Post

‘ਆਪ’ ਦੇ 1000 ਬਲਾਕ ਆਬਜ਼ਰਵਰਾਂ ਦੀ ਬੈਠਕ ਅੱਜ

Next Post

ਦੋ ਮੁਲਾਜ਼ਮਾਂ ਨੇ 39 ਵਿਦੇਸ਼ੀ ਵਿਦਿਆਰਥੀਆਂ ਨਾਲ ਮਾਰੀ ਠੱਗੀ, ਕੇਸ ਦਰਜ

Next Post
ਦੋ ਮੁਲਾਜ਼ਮਾਂ ਨੇ 39 ਵਿਦੇਸ਼ੀ ਵਿਦਿਆਰਥੀਆਂ ਨਾਲ ਮਾਰੀ ਠੱਗੀ, ਕੇਸ ਦਰਜ

ਦੋ ਮੁਲਾਜ਼ਮਾਂ ਨੇ 39 ਵਿਦੇਸ਼ੀ ਵਿਦਿਆਰਥੀਆਂ ਨਾਲ ਮਾਰੀ ਠੱਗੀ, ਕੇਸ ਦਰਜ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers