RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਗੁੱਜ਼ਰ ਅੰਦੋਲਨ ਦੇ ਮੁਖੀ ਕਰਨਲ ਕਿਰੋੜੀ ਸਿੰਘ ਬੈਂਸਲਾ ਦਾ ਹੋਇਆ ਦਿਹਾਂਤ |

Jass Grewal by Jass Grewal
March 31, 2022
in ਦੇਸ਼
0 0
0

ਰਾਜਸਥਾਨ ਦੇ ਗੁੱਜਰ ਨੇਤਾ ਕਿਰੋੜੀ ਸਿੰਘ ਬੈਂਸਲਾ ਦਾ ਦਿਹਾਂਤ ਹੋ ਗਿਆ ਹੈ।ਉਹ ਕਈ ਦਿਨਾਂ ਤੋਂ ਬੀਮਾਰ ਸਨ।ਉਨਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ।ਬੈਂਸਲਾ ਰਾਜਸਥਾਨ ‘ਚ ਗੁੱਜਰ ਅੰਦੋਲਨ ਦਾ ਵੱਡਾ ਚਿਹਰਾ ਸਨ।ਹਾਲਾਂਕਿ, ਬਾਅਦ ‘ਚ ਉਹ ਬੀਜੇਪੀ ‘ਚ ਸ਼ਾਮਿਲ ਹੋ ਗਏ ਸਨ।

ਕਿਰੋੜੀ ਲਾਲ ਬੈਂਸਲਾ ਭਾਰਤੀ ਸੈਨਾ ‘ਚ ਕਰਨਲ ਰਹੇ ਹਨ।ਉਨ੍ਹਾਂ ਦੀ ਅਗਵਾਈ ‘ਚ 2007 ‘ਚ ਰਾਜਸਥਾਨ ‘ਚ ਗੁੱਜਰਾਂ ਨੇ ਵੱਡਾ ਅੰਦੋਲਨ ਕੀਤਾ ਸੀ।ਇਹ ਅੰਦੋਲਨ ਰਾਜਸਥਾਨ ਵਿੱਚ ਗੁੱਜਰਾਂ ਨੂੰ ਰਾਖਵਾਂਕਰਨ ਦਿਵਾਉਣ ਲਈ ਕੀਤਾ ਗਿਆ ਸੀ। ਉਹ ਗੁੱਜਰਾਂ ਆਰਕਸ਼ਣ ਸੰਘਰਸ਼ ਸਮਿਤੀ ਦੇ ਮੁਖੀ ਸਨ।

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਰਨਲ ਕਰੋੜੀ ਸਿੰਘ ਬੈਂਸਲਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਨੇ ਕਿਹਾ ਬੈਂਸਲਾ ਸਮਾਜਿਕ ਅੰਦੋਲਨ ਦੇ ਅਗਵਾਈਕਾਰ ਸਨ।ਉਨ੍ਹਾਂ ਨੇ ਸਮਾਜਿਕ ਅਧਿਕਾਰੀਆਂ ਲਈ ਸੰਘਰਸ਼ ਕੀਤਾ।ਉਨ੍ਹਾਂ ਦੀ ਕਮੀ ਸਦਾ ਮਹਿਸੂਸ ਹੁੰਦੀ ਰਹੇਗੀ

Previous Post

ਬਹੁਤ ਜਲਦੀ ਪੰਜਾਬੀ ਯੂਨੀਵਰਸਿਟੀ ਕਰਜ਼ਾ ਮੁਕਤ ਹੋ ਜਾਵੇਗੀ: ਭਗਵੰਤ ਮਾਨ |

Next Post

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਫਿਰ ਵਾਧਾ |

Next Post
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਫਿਰ ਵਾਧਾ |

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਫਿਰ ਵਾਧਾ |

Recent News

  • ਕਿਸਾਨਾਂ ਨੂੰ 43 ਸਾਲਾਂ ਬਾਅਦ ਮੁਆਵਜ਼ਾ ਮਿਲਿਆ; ਹਾਈਵੇਅ ਬਿਨਾਂ ਜ਼ਮੀਨ ਪ੍ਰਾਪਤੀ ਦੇ ਬਣਾਇਆ ਗਿਆ ਸੀ
  • ‘ਬੱਸ ਕੁਝ ਦਿਨ ਹੋਰ….’, ਈਰਾਨ ਦੇ ਪਰਮਾਣੂ ਟਿਕਾਣਿਆਂ ‘ਤੇ ਹਮਲਾ ਕਰੇਗਾ ਇਜ਼ਰਾਈਲ; ਮਿਜ਼ਾਈਲ ਉਤਪਾਦਨ ਵੀ ਹੋਵੇਗਾ ਤਬਾਹ
  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers