RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦੀ ਵੱਡੀ ਮੰਗ

ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦੀ ਵੱਡੀ ਮੰਗ

Jass Grewal by Jass Grewal
December 2, 2022
in ਪੰਜਾਬ
Reading Time: 1 min read
0 0
0

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਖਿਲਾਫ ਅਮਰੀਕਾ ਵਿੱਚ ਹੋਏ ਐਕਸ਼ਨ ਉੱਪਰ ਹੁਣ  ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆ ਗਿਆ ਹੈ। ਸਿੱਧੂ ਦੇ ਪਿਤਾ ਨੇ ਕਿਹਾ ਕਿ ਗੋਲਡੀ ਬਰਾੜ ਬਾਰੇ ਜਾਣਕਾਰੀ ਮੀਡੀਆ ਵਿੱਚ ਆਈ ਹੈ ਪਰ ਹੁਣ ਤੱਕ ਸਰਕਾਰ ਦੇ ਕਿਸੇ ਵੀ ਵਿਅਕਤੀ ਨੇ ਮੈਨੂੰ ਕੋਈ ਜਾਣਕਾਰੀ ਨਹੀਂ ਦਿੱਤੀ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਮੈਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਮਿਹਰ ਕਰੇ ਤੇ ਇਹ ਖਬਰ ਸੱਚੀ ਹੋਵੇ। ਇਸ ਨਾਲ ਮਨ ਨੂੰ ਕੁਝ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਕੋਈ ਪੁੱਛਗਿੱਛ ਨਹੀਂ ਕੀਤੀ ਗਈ। ਮੈਂ ਬੇਨਤੀ ਕਰਦਾ ਹਾਂ ਕਿ ਉਨ੍ਹਾਂ ਨੂੰ ਦੁਬਾਰਾ ਲਿਆ ਕੇ ਪੁੱਛਗਿੱਛ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦਾ ਨਾਰਕੋ ਟੈਸਟ ਕਰਵਾਇਆ ਜਾਵੇ ਤਾਂ ਹੀ ਸੱਚਾਈ ਸਾਹਮਣੇ ਆਵੇਗੀ।

ਜ਼ਿਕਰਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮਾਸਟਰਮਾਈਂਡ ਗੋਲਡੀ ਬਰਾੜ ਦਾ ਪਤਾ ਲੱਗਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੋਲਡੀ ਨੂੰ ਕੈਲੀਫੋਰਨੀਆ ‘ਚ ਟ੍ਰੈਕ ਕੀਤਾ ਗਿਆ ਹੈ। ਇਹ ਖਬਰ ਭਾਰਤੀ ਸੁਰੱਖਿਆ ਏਜੰਸੀਆਂ ਦੇ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਹੈ। ਅਮਰੀਕਾ ‘ਚ ਐਫਬੀਆਈ ਨੇ ਗੈਂਗਸਟਰ ਗੋਲਡੀ ਬਰਾੜ ‘ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ, ਇਸ ਦੇ ਲਈ ਭਾਰਤੀ ਏਜੰਸੀਆਂ ਤੋਂ ਵੀ ਇਸ ਦੀ ਫਾਈਲ ਮੰਗੀ ਗਈ ਹੈ। ਜਿਸ ਤੋਂ ਬਾਅਦ ਉਸ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਹਾਲਾਂਕਿ ਅਜੇ ਤੱਕ ਗੋਲਡੀ ਦੇ ਫੜੇ ਜਾਣ ਦੀ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Tags: GangsterGoldy BrarPunjab NewsStatement
Previous Post

ਸਰਕਾਰ ਨੇ ਕਿਸਾਨਾਂ ਨੂੰ ਲਗਾਇਆ ਲੱਖਾਂ ਦਾ ਚੂਨਾ, ਕਿਸਾਨੀ ਅੰਦੋਲਨ ‘ਚ ਸ਼ਹੀਦ ਪਰਿਵਾਰਾਂ ਨੂੰ ਦਿੱਤੇ ਚੈੱਕ ਬਾਊਂਸ

Next Post

ਭਾਜਪਾ ਦਾ ਵੱਡਾ ਕਦਮ, ਸਾਬਕਾ ਕਾਂਗਰਸੀ ਲੀਡਰਾਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ!

Next Post
ਭਾਜਪਾ ਦਾ ਵੱਡਾ ਕਦਮ, ਸਾਬਕਾ ਕਾਂਗਰਸੀ ਲੀਡਰਾਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ!

ਭਾਜਪਾ ਦਾ ਵੱਡਾ ਕਦਮ, ਸਾਬਕਾ ਕਾਂਗਰਸੀ ਲੀਡਰਾਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ!

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers