RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਲਾਈਵ ਇੰਟਰਵਿਊ ‘ਤੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਲਾਈਵ ਇੰਟਰਵਿਊ ‘ਤੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ

Jass Grewal by Jass Grewal
March 16, 2023
in ਪੰਜਾਬ
0 0
0

ਲੁਧਿਆਣਾ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇਕ ਨਿੱਜੀ ਨਿਊਜ਼ ਚੈੱਨਲ ਨਾਲ ਨਸ਼ਰ ਹੋਈ ਲਾਈਵ ਇੰਟਰਵਿਊ ਤੋਂ ਬਾਅਦ ਮਾਮਲਾ ਪੂਰਾ ਤਰ੍ਹਾਂ ਗਰਮਾਉਂਦਾ ਹੋਇਆ ਵਿਖਾਈ ਦੇ ਰਿਹਾ ਹੈ। ਇਸ ਨੂੰ ਲੈਕੇ ਜਿਥੇ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਜਾਂਚ ਕਰਕੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ ਉਥੇ ਹੀ ਹੁਣ ਇਸ ਮਾਮਲੇ ਵਿਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ ਸਾਹਮਣੇ ਆ ਚੁੱਕਾ ਹੈ।

ਇਸ ਦੌਰਾਨ ਲੁਧਿਆਣਾ ਪਹੁੰਚਕੇ ਉਹਨਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸਿਸਟਮ ’ਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ।ਉਨ੍ਹਾਂ ਦੋਸ਼ ਲਾਇਆ ਕਿ ਬਿਸ਼ਨੋਈ ਦੀ ਇਕ ਸਾਜ਼ਿਸ਼ ਤਹਿਤ ਇੰਟਰਵਿਊ ਕੀਤੀ ਗਈ ਹੈ। ਇੰਟਰਵਿਊ ਨੂੰ ਸੰਪਾਦਿਤ ਤੇ ਚਲਾਇਆ ਗਿਆ ਸੀ। ਮੂਸੇ ਵਾਲਾ ਦੇ ਕਤਲ ਨੂੰ ਲੈ ਕੇ ਸਰਕਾਰ ’ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਸੁਰੱਖਿਆ ਨੂੰ ਲੈ ਕੇ ਕਾਫੀ ਲਾਪਰਵਾਹੀ ਵਰਤੀ ਗਈ ਹੈ। ਨਾਲ ਹੀ ਉਹਨਾਂ ਕਿਹਾ ਕਿ ਮੈਨੂੰ ਲਾਰੈਂਸ ਦਾ ਕੋਈ ਕਸੂਰ ਨਹੀਂ ਲੱਗਦਾ, ਉਸਨੂੰ ਵੀ ਵਰਤਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਜਾਣਕਾਰੀ ਲੀਕ ਕੀਤੀ ਗਈ। ਸਾਜ਼ਿਸ਼ਕਰਤਾ ਬਾਰੇ ਕੁਝ ਵੀ ਪਤਾ ਨਹੀਂ ਲੱਗਾ ਹੈ। ਸਿਰਫ ਅਪਰਾਧ ਕਰਨ ਵਾਲੇ ਗ੍ਰਿਫ਼ਤਾਰ ਹੋਏ ਹਨ। ਸੂਚਨਾ ਲੀਕ ਕਰਨ ਵਾਲੀ ਸਰਕਾਰ ਵਿਰੁੱਧ ਵੀ ਕਾਰਵਾਈ ਹੋਣੀ ਚਾਹੀਦੀ ਹੈ।

Tags: GangsterLawrence BishnoiSidhu MoosewalaStatement
Previous Post

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਅਦਾਲਤ ਨੇ ਸੁਣਾਇਆ ਫੈਸਲਾ, ਬਾਦਲ ਨੂੰ ਵੱਡਾ ਝਟਕਾ, ਹੋਊ ਗ੍ਰਿਫ਼ਤਾਰੀ?

Next Post

ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਅਸਤਘਾਟ ’ਚ ਜਲ ਪ੍ਰਵਾਹ ਕੀਤੀਆਂ ਗਈਆਂ ਨਿਹੰਗ ਪ੍ਰਦੀਪ ਸਿੰਘ ਦੀਆਂ ਅਸਥੀਆਂ

Next Post
ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਅਸਤਘਾਟ ’ਚ ਜਲ ਪ੍ਰਵਾਹ ਕੀਤੀਆਂ ਗਈਆਂ ਨਿਹੰਗ ਪ੍ਰਦੀਪ ਸਿੰਘ ਦੀਆਂ ਅਸਥੀਆਂ

ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਅਸਤਘਾਟ ’ਚ ਜਲ ਪ੍ਰਵਾਹ ਕੀਤੀਆਂ ਗਈਆਂ ਨਿਹੰਗ ਪ੍ਰਦੀਪ ਸਿੰਘ ਦੀਆਂ ਅਸਥੀਆਂ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers