RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਗੋਲਡੀ ਬਰਾੜ ਨੂੰ ਝਟਕਾ, ਕਰੀਬੀ ਗ੍ਰਿਫ਼ਤਾਰ, ਹੁਣ ਹੋਣਗੇ ਵੱਡੇ ਖੁਲਾਸੇ !

ਗੋਲਡੀ ਬਰਾੜ ਨੂੰ ਝਟਕਾ, ਕਰੀਬੀ ਗ੍ਰਿਫ਼ਤਾਰ, ਹੁਣ ਹੋਣਗੇ ਵੱਡੇ ਖੁਲਾਸੇ !

Jass Grewal by Jass Grewal
January 15, 2023
in ਪੰਜਾਬ
0 0
0
ਗੋਲਡੀ ਬਰਾੜ ਨੂੰ ਝਟਕਾ, ਕਰੀਬੀ ਗ੍ਰਿਫ਼ਤਾਰ, ਹੁਣ ਹੋਣਗੇ ਵੱਡੇ ਖੁਲਾਸੇ !

ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਗੈਂਗਸਟਰ ਫਰੀਦਕੋਟ ਵਿਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਕਾਂਡ ਵਿਚ ਵੀ ਸ਼ਾਮਲ ਸੀ। ਗੈਂਗਸਟਰ ਦੀ ਪਛਾਣ ਇੰਦਰਪ੍ਰੀਤ ਸਿੰਘ ਉਰਫ ਪੈਰੀ ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਉਸ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।

ਡੀ. ਜੀ. ਪੀ. ਨੇ ਦੱਸਿਆ ਕਿ ਮੁਲਜ਼ਮ ਪੈਰੀ ਪੰਜਾਬ ਸਮੇਤ ਹਰਿਆਣਾ ਵਿਚ ਕਤਲ ਅਤੇ ਕਤਲ ਦੇ ਯਤਨ ਸਮੇਤ ਲਗਭਗ ਇਕ ਦਰਜਨ ਤੋਂ ਵੱਧ ਅਪਰਾਧਕ ਵਾਰਦਾਤਾਂ ਵਿਚ ਸ਼ਾਮਲ ਹੈ। ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੀ ਗੈਂਗ ਦਾ ਸਰਗਰਮ ਮੈਂਬਰ ਹੈ। ਫਿਲਹਾਲ ਪੁਲਸ ਉਸ ਤੋਂ ਪੁੱਛਗਿੱਛ ਵਿਚ ਲੱਗੀ ਹੋਈ ਹੈ ਤਾਂ ਜੋ ਉਸ ਦੇ ਹੋਰ ਸਾਥੀਆਂ ਦੀ ਜਾਣਕਾਰੀ ਹਾਸਲ ਕੀਤੀ ਜਾ ਸਕੇ। ਪੁਲਸ ਮੁਤਾਬਕ ਗੈਂਗਸਟਰ ਕੋਲੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਤ ਹੈ।

Tags: ArrestGangsterpolicePunjab Newspunjabi newsSidhu Moosewala
Previous Post

ਟੋਲ ਪਲਾਜ਼ਾ ਵਾਲਿਆਂ ‘ਤੇ ਤੱਤਾ ਹੋਇਆ ਖ਼ਾਨ ਸਾਬ, CM ਮਾਨ ਨੂੰ ਕੀਤੀ ਖ਼ਾਸ ਅਪੀਲ

Next Post

ਵੱਡੀ ਖ਼ਬਰ: ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Next Post
ਵੱਡੀ ਖ਼ਬਰ: ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers