RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਗ੍ਰਹਿ ਮੰਤਰਾਲੇ ਦਾ ਵੱਡਾ ਐਕਸ਼ਨ, ਅੱਤਵਾਦੀ ਐਲਾਨਿਆ ਹਰਵਿੰਦਰ ਰਿੰਦਾ

ਗ੍ਰਹਿ ਮੰਤਰਾਲੇ ਦਾ ਵੱਡਾ ਐਕਸ਼ਨ, ਅੱਤਵਾਦੀ ਐਲਾਨਿਆ ਹਰਵਿੰਦਰ ਰਿੰਦਾ

Jass Grewal by Jass Grewal
February 18, 2023
in ਦੇਸ਼, ਪੰਜਾਬ, ਰਾਜਨੀਤੀ, ਵਿਦੇਸ਼
0 0
0
ਗ੍ਰਹਿ ਮੰਤਰਾਲੇ ਦਾ ਵੱਡਾ ਐਕਸ਼ਨ, ਅੱਤਵਾਦੀ ਐਲਾਨਿਆ ਹਰਵਿੰਦਰ ਰਿੰਦਾ

ਸਾਲ 2021 ਵਿਚ ਪੰਜਾਬ ਪੁਲਿਸ ਦੇ ਮੁਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਰਾਕੇਟ ਹਮਲੇ ਦੇ ਮੁੱਖ ਸਾਜ਼ਿਸ਼ਘਾੜਿਆਂ ਵਿਚੋਂ ਇਕ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਹਰਵਿੰਦਰ ਰਿੰਦਾ ਨੂੰ ਗ੍ਰਹਿ ਮੰਤਰਾਲੇ ਵਲੋਂ ਅੱਤਵਾਦੀ ਐਲਾਨ ਦਿੱਤਾ ਗਿਆ ਹੈ। ਰਿੰਦਾ ਪੰਜਾਬ ਨਾਲ ਸਬੰਧਤ ਹੈ ਤੇ ਇਸ ਵੇਲੇ ਪਾਕਿਸਤਾਨ ਦੇ ਲਾਹੌਰ ਵਿਚ ਹੈ। ਮੰਤਰਾਲੇ ਨੇ ਰਿੰਦਾ ਨੂੰ ਦਹਿਸ਼ਤਗਰਦ ਐਲਾਨ ਦਿੱਤਾ ਹੈ।

ਦਸ ਦਈਏ ਕਿ ਇੰਟਰਪੋਲ ਉਸ ਖਿਲਾਫ਼ ਰੈੱਡ ਕਾਰਨਰ ਨੋਟਿਸ ਪਹਿਲਾਂ ਹੀ ਜਾਰੀ ਕਰ ਚੁੱਕਾ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਹਰਵਿੰਦਰ ਰਿੰਦਾ ਪਾਕਿਸਤਾਨ ਅਧਾਰਿਤ ਦਹਿਸ਼ਤੀ ਸਮੂਹਾਂ ਨਾਲ ਸਿੱਧੇ ਤੌਰ ’ਤੇ ਜੁੜਿਆ ਸੀ ਤੇ ਉਹ ਬਾਰਡਰ ਪਾਰੋਂ ਹੁੰਦੀ ਹਥਿਆਰਾਂ, ਗੋਲੀਸਿੱਕੇ ਤੇ ਫੌਜੀ ਸਾਜ਼ੋ-ਸਮਾਨ ਦੀ ਤਸਕਰੀ ਵਿਚ ਸ਼ਾਮਲ ਸੀ।

ਰਵਿੰਦਰ ਰਿੰਦਾ 54ਵਾਂ ਵਿਅਕਤੀ ਵਿਸ਼ੇਸ਼ ਹੈ, ਜਿਸ ਨੂੰ ਸਰਕਾਰ ਨੇ ਦਹਿਸ਼ਤਗਰਦ ਮਨੋਨੀਤ ਕੀਤਾ ਹੈ। ਕੇਂਦਰ ਸਰਕਾਰ ਨੇ ਪਿਛਲੇ ਮਹੀਨੇ ਲਸ਼ਕਰ-ਏ-ਤਇਬਾ ਤੇ ਜੈਸ਼-ਏ-ਮੁਹੰਮਦ ਦੀਆਂ ਦੋ ਪ੍ਰਤੀਨਿਧ ਜਥੇਬੰਦੀਆਂ ’ਤੇ ਪਾਬੰਦੀ ਲਾਉਣ ਤੋਂ ਇਲਾਵਾ ਚਾਰ ਜਣਿਆਂ ਨੂੰ ਦਹਿਸ਼ਤਗਰਦ ਵਜੋਂ ਨਾਮਜ਼ਦ ਕੀਤਾ ਸੀ।

Tags: Gangster
Previous Post

ਭ੍ਰਿਸ਼ਟਾਚਾਰ ਮੁਕਤ ਸਿਸਟਮ ਪ੍ਰਦਾਨ ਕਰਨ ਨੂੰ ਲੈਕੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

Next Post

ਪੁਲਿਸ ਨੇ ਚੁੱਕੇ ਅੰਮ੍ਰਿਤਪਾਲ ਸਿੰਘ ਦੇ 2 ਸਾਥੀ, ਪੁਲਿਸ ਨੂੰ ਦਿੱਤੀ ਚੇਤਾਵਨੀ!

Next Post
ਪੁਲਿਸ ਨੇ ਚੁੱਕੇ ਅੰਮ੍ਰਿਤਪਾਲ ਸਿੰਘ ਦੇ 2 ਸਾਥੀ, ਪੁਲਿਸ ਨੂੰ ਦਿੱਤੀ ਚੇਤਾਵਨੀ!

ਪੁਲਿਸ ਨੇ ਚੁੱਕੇ ਅੰਮ੍ਰਿਤਪਾਲ ਸਿੰਘ ਦੇ 2 ਸਾਥੀ, ਪੁਲਿਸ ਨੂੰ ਦਿੱਤੀ ਚੇਤਾਵਨੀ!

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers