RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗੰਨ ਕਲਚਰ ਨਾਲ ਜੁੜੀ ਵੱਡੀ ਖਬਰ, CM ਮਾਨ ਦੇ ਹੁਕਮ, ‘72 ਘੰਟਿਆਂ ਦਾ ਸਮਾਂ ਦਿੰਦੇ ਹਾਂ’…

ਗੰਨ ਕਲਚਰ ਨਾਲ ਜੁੜੀ ਵੱਡੀ ਖਬਰ, CM ਮਾਨ ਦੇ ਹੁਕਮ, ‘72 ਘੰਟਿਆਂ ਦਾ ਸਮਾਂ ਦਿੰਦੇ ਹਾਂ'...

Jass Grewal by Jass Grewal
November 26, 2022
in ਪੰਜਾਬ
Reading Time: 1 min read
0 0
0

ਪਿਛਲੇ ਦਿਨਾਂ ਵਿੱਚ ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ‘ਤੇ ਗੰਨ ਕਲਚਰ ਨੂੰ ਲੈ ਕੇ ਚਲਾਈ ਗਈ ਮੁਹਿੰਮ ਵਿਚ ਪੁਲਿਸ ਵੱਲੋਂ ਧੜਾਧੜ ਐਫਆਈਆਰਜ਼ ਦਰਜ ਕੀਤੀਆਂ ਜਾ ਰਹੀਆਂ ਸਨ। ਬੀਤੇ ਕੱਲ੍ਹ ਇੱਕ 10 ਸਾਲਾ ਬੱਚੇ ਖਿਲਾਫ 6 ਸਾਲ ਪੁਰਾਣੀ ਪੋਸਟ ਨੂੰ ਲੈ ਕੇ ਦਰਜ ਕੀਤੀ ਗਈ ਐਫਆਈਆਰ ‘ਤੇ ਛਿੜੇ ਵਿਵਾਦ ਤੋਂ ਬਾਅਦ ਹੁਣ ਡੀਜੀਪੀ ਗੌਰਵ ਯਾਦਵ ਨੇ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਨਿਰਦੇਸ਼ ਦਿੱਤੇ ਹਨ ਕਿ ਅਗਲੇ 3 ਦਿਨਾਂ ਤੱਕ ਪੰਜਾਬ ਵਿੱਚ ਹਥਿਆਰਾਂ ਦੀ ਵਡਿਆਈ ਕਰਨ ਲਈ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ ਤਾਂ ਜੋ ਲੋਕ ਆਪਣੇ ਤੌਰ ‘ਤੇ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਸਮੱਗਰੀ ਨੂੰ ਹਟਾ ਸਕਣ।

ਦੱਸਣਯੋਗ ਹੈ ਕਿ ਗੰਨ ਕਲਚਰ ਨੂੰ ਲੈ ਕੇ ਮਾਨ ਸਰਕਾਰ ਨੇ ਸਖ਼ਤੀ ਅਪਣਾਈ ਹੋਈ ਹੈ ਅਤੇ ਗੰਨ ਕਲਚਰ  ਨੂੰ ਪ੍ਰਮੋਟ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਜਾ ਰਹੇ ਹਨ।

Tags: CM Bhagwant MannDGP Gaurav YadavGun CultureOrdersPunjab News
Previous Post

ਗੁਰਮੀਤ ਰਾਮ ਰਹੀਮ ਦੀ 40 ਦਿਨਾਂ ਪੈਰੋਲ ਖ਼ਤਮ, ਮੁੜ ਜੇਲ੍ਹ ਪਹੁੰਚਿਆ ਡੇਰਾ ਮੁਖੀ

Next Post

CM ਮਾਨ ਨੇ ਲਗਾਈ ਨੌਕਰੀਆਂ ਦੀ ਝੜੀ, ਖ਼ੁਸ਼ ਕਰਤੇ ਪੰਜਾਬ ਦੇ ਨੌਜਵਾਨ

Next Post
CM ਮਾਨ ਨੇ ਲਗਾਈ ਨੌਕਰੀਆਂ ਦੀ ਝੜੀ, ਖ਼ੁਸ਼ ਕਰਤੇ ਪੰਜਾਬ ਦੇ ਨੌਜਵਾਨ

CM ਮਾਨ ਨੇ ਲਗਾਈ ਨੌਕਰੀਆਂ ਦੀ ਝੜੀ, ਖ਼ੁਸ਼ ਕਰਤੇ ਪੰਜਾਬ ਦੇ ਨੌਜਵਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers