RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਘਰੇਲੂ LPG ਸਿਲੰਡਰ ਫਿਰ ਹੋਇਆ ਮਹਿੰਗਾ, ਮਹਿੰਗਾਈ ਦਾ ਇਕ ਹੋਰ ਝਟਕਾ

Jass Grewal by Jass Grewal
October 6, 2021
in ਦੇਸ਼
Reading Time: 1 min read
0 0
0

ਪੈਟਰੋਲ, ਡੀਜ਼ਲ ਤੇ ਸੀਐਨਜੀ ਤੇ ਪੀਐਨਜੀ ਦੇ ਰੇਟ ‘ਚ ਇਜ਼ਾਫਾ ਤੋਂ ਬਾਅਦ ਹੁਣ ਰਸੋਈ ਗੈਸ ਦੀਆਂ ਕੀਮਤਾਂ ‘ਚ ਵੀ ਇਜ਼ਾਫਾ ਹੋ ਗਿਆ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ‘ਤੇ ਦਿੱਤੇ ਗਏ ਅੰਕੜਿਆਂ ਮੁਤਾਬਕ ਪੈਟਰੋਲੀਅਮ ਕੰਪਨੀਆਂ ਨੇ 14.2 ਕਿਲੋਗ੍ਰਾਮ ਦੇ ਘਰੇਲੂ LPG Cylinder ਦੇ ਰੇਟ ‘ਚ 15 ਰੁਪਏ ਦਾ ਵਾਧਾ ਕੀਤਾ ਹੈ। ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ‘ਚ 14.2 ਕਿਲੋਗ੍ਰਾਮ ਦੇ ਨਾਨ-ਸਬਸਡਾਈਜਿਡ ਸਿਲੰਡਰ ਦਾ ਰੇਟ 899.50 ਰੁਪਏ ‘ਤੇ ਪਹੁੰਚ ਗਿਆ ਹੈ। ਇਸ ਤਰ੍ਹਾਂ ਪੰਜ ਕਿਲੋਗ੍ਰਾਮ ਦੇ ਸਿਲੰਡਰ ਦਾ ਰੇਟ 502 ਰੁਪਏ ‘ਤੇ ਪਹੁੰਚ ਗਿਆ ਹੈ ਨਵੀਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ।

Petroleum companies have increased the price of domestic LPG cylinders by Rs 15. The price of a non-subsidized 14.2 kg cylinder in Delhi is now Rs 899.50. The new rate of 5kg cylinder is now Rs 502. The new rates are effective from today. pic.twitter.com/nQqtgdOq7q

— ANI (@ANI) October 6, 2021

Previous Post

ਭੌਤਿਕ ਵਿਗਿਆਨ ਲਈ ਜਾਪਾਨ, ਜਰਮਨੀ ਤੇ ਇਟਲੀ ਦੇ ਵਿਗਿਆਨੀਆਂ ਨੂੰ ਨੋਬਲ ਪੁਰਸਕਾਰ |

Next Post

ਪੰਜਾਬ ਦੇ ਬੇੜੇ ’ਚ ਸ਼ਾਮਲ ਹੋਣਗੀਆਂ 842 ਨਵੀਆਂ ਬੱਸਾਂ |

Next Post
ਪੰਜਾਬ ਦੇ ਬੇੜੇ ’ਚ ਸ਼ਾਮਲ ਹੋਣਗੀਆਂ 842 ਨਵੀਆਂ ਬੱਸਾਂ |

ਪੰਜਾਬ ਦੇ ਬੇੜੇ ’ਚ ਸ਼ਾਮਲ ਹੋਣਗੀਆਂ 842 ਨਵੀਆਂ ਬੱਸਾਂ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers