RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਚਾਰਜਸ਼ੀਟ ਵਿਚ ਬਾਦਲ ਪਿਓ-ਪੁੱਤ ਦਾ ਨਾਮ ਆਉਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧਮਾਕੇਦਾਰ ਟਵੀਟ

ਚਾਰਜਸ਼ੀਟ ਵਿਚ ਬਾਦਲ ਪਿਓ-ਪੁੱਤ ਦਾ ਨਾਮ ਆਉਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧਮਾਕੇਦਾਰ ਟਵੀਟ

Jass Grewal by Jass Grewal
February 25, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਦਾਖ਼ਲ ਹੋਈ ਚਾਰਜਸ਼ੀਟ ਵਿਚ ਬਾਦਲ ਪਿਓ-ਪੁੱਤ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਭੱਖ ਗਈ ਹੈ। ਇਸ ਮਾਮਲੇ ਵਿਚ ਸੁਖਬੀਰ ਸਿੰਘ ਦੇ ਬਿਆਨ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਬਿਆਨ ਵਿਚ ਬੇਨਕਾਬ ਹੋਏ ਚਿਹਰਿਆਂ ‘ਤੇ ਤੰਜ ਕੱਸਦਿਆਂ ਅਸਿੱਧੇ ਤੌਰ ‘ਤੇ ਬਾਦਲਾਂ ਨੂੰ ਨਿਸ਼ਾਨਾਂ ਬਣਾਇਆ ਹੈ।

ਉਹਨਾਂ ਟਵੀਟ ਕਰਦਿਆਂ ਲਿਖਿਆ, “ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਬੇਨਕਾਬ ਹੇਏ ਹਨ। ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ।  ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ਤੇ ਕਾਇਮ ਹਾਂ। ਮੰਤਰੀ ਜਾਂ ਸੰਤਰੀ ਕਾਨੂੰਨ ਸਭ ਲਈ ਇੱਕ ਹੈ, ਸੱਚ ਕਦੇ ਛੁਪਦਾ ਨਹੀਂ।

ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਏ.ਡੀ.ਜੀ.ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਇਸ ਚਾਰਜਸ਼ੀਟ ਦੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਮ ਸ਼ਾਮਲ ਹੈ। ਇਸ ਤੋ ਇਲਾਵਾ ਚਲਾਨ ਵਿੱਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਚਾਰਜਸ਼ੀਟ ਦੇ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ।

ਕੋਟਕੂਪਰਾ ਗੋਲੀਕਾਂਡ ਮਾਮਲਾ: SIT ਵਲੋਂ ਦਾਖ਼ਲ ਕੀਤੀ ਚਾਰਜਸ਼ੀਟ ਵਿਚ ਬਾਦਲਾਂ ਦਾ ਨਾਂ ਆਉਣ ‘ਤੇ ਬੋਲੇ ਸੁਖਬੀਰ ਬਾਦਲ

Tags: CM Bhagwant MannPunjab GovernmentPunjab NewsTweet
Previous Post

ਕੋਟਕੂਪਰਾ ਗੋਲੀਕਾਂਡ ਮਾਮਲਾ: SIT ਵਲੋਂ ਦਾਖ਼ਲ ਕੀਤੀ ਚਾਰਜਸ਼ੀਟ ਵਿਚ ਬਾਦਲਾਂ ਦਾ ਨਾਂ ਆਉਣ ‘ਤੇ ਬੋਲੇ ਸੁਖਬੀਰ ਬਾਦਲ

Next Post

ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਅੰਮ੍ਰਿਤਪਾਲ ਸਿੰਘ ਨੂੰ ਚੁਣੌਤੀ, ਗਰਮਾਈ ਸਿਆਸਤ

Next Post
ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਅੰਮ੍ਰਿਤਪਾਲ ਸਿੰਘ ਨੂੰ ਚੁਣੌਤੀ, ਗਰਮਾਈ ਸਿਆਸਤ

ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਅੰਮ੍ਰਿਤਪਾਲ ਸਿੰਘ ਨੂੰ ਚੁਣੌਤੀ, ਗਰਮਾਈ ਸਿਆਸਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers