RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਚੁਣੌਤੀ ਕੰਗਨਾ ਰਣੌਤ ਦੀ, ਜਵਾਬ ਅੰਮ੍ਰਿਤਪਾਲ ਸਿੰਘ ਦਾ: ਜੇ 1947 ’ਚ ਸਿੱਖ ਆਗੂਆਂ ਨਾਲ ਵਾਅਦੇ ਮਧੂਬਾਲਾ ਜਾਂ ਨਰਗਿਸ ਨੇ ਕੀਤੇ ਹੁੰਦੇ ਤਾਂ…

ਚੁਣੌਤੀ ਕੰਗਨਾ ਰਣੌਤ ਦੀ, ਜਵਾਬ ਅੰਮ੍ਰਿਤਪਾਲ ਸਿੰਘ ਦਾ: ਜੇ 1947 ’ਚ ਸਿੱਖ ਆਗੂਆਂ ਨਾਲ ਵਾਅਦੇ ਮਧੂਬਾਲਾ ਜਾਂ ਨਰਗਿਸ ਨੇ ਕੀਤੇ ਹੁੰਦੇ ਤਾਂ…

Jass Grewal by Jass Grewal
February 26, 2023
in ਦੇਸ਼, ਪੰਜਾਬ, ਮਨੋਰੰਜਨ, ਰਾਜਨੀਤੀ
Reading Time: 1 min read
0 0
0

ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਬੀਤੇ ਕੱਲ੍ਹ ਟਵੀਟਾਂ ਦੀ ਝੜੀ ਲਗਾਉਂਦਿਆਂ ਪੰਜਾਬ ਦੇ ਹਾਲਾਤਾਂ ‘ਤੇ ਪ੍ਰਤੀਕਿਰਿਆ ਸਾਂਝੀ ਕੀਤੀ ਸੀ। ਇਸ ਦੌਰਾਨ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਵਲੋਂ ਖਾਲਿਸਤਾਨ ਦੇ ਮੁੱਦੇ ‘ਤੇ ਦਿੱਤੀ ਗਈ ਬਹਿਸ ਦੀ ਚੁਨੌਤੀ ਨੂੰ ਕੰਗਨਾ ਰਣੌਤ ਨੇ ਸਵੀਕਾਰ ਕਰਦੇ ਹੋਏ ਚੈਲੰਜ ਕੀਤਾ ਸੀ ਕਿ ਜੇਕਰ ਮੈਨੂੰ ਖਾਲਿਸਤਾਨੀਆਂ ਵਲੋਂ ਨਾ ਮਾਰਿਆ ਜਾਵੇ ਤਾਂ ਮੈਂ ਅੰਮ੍ਰਿਤਪਾਲ ਸਿੰਘ ਨਾਲ ਡਿਬੇਟ ਕਰਨ ਲਈ ਤਿਆਰ ਹਾਂ। ਜਿਸ ‘ਤੇ ਸਿਆਸਤ ਪੂਰੀ ਤਰ੍ਹਾਂ ਭੱਖਦੀ ਹੋਈ ਵਿਖਾਈ ਦੇ ਰਹੀ ਹੈ। ਹੁਣ ਇਸ ਨੂੰ ਲੈਕੇ ਅੰਮ੍ਰਿਤਪਾਲ ਸਿੰਘ ਦਾ ਜਵਾਬ ਸਾਹਮਣੇ ਆ ਚੁੱਕਾ ਹੈ।

ਅੰਮ੍ਰਿਤਪਾਲ ਸਿੰਘ ਨੇ ਕੰਗਨਾ ਦੀ ਚੁਨੌਤੀ ਨੂੰ ਨਕਾਰਨ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਜੇ 1947 ਵਿਚ ਸਿੱਖ ਆਗੂਆਂ ਨਾਲ ਵਾਅਦੇ ਨਹਿਰੂ, ਵੱਲਭ ਬਾਈ ਪਟੇਲ ਦੀ ਥਾਂ ਮਧੂਬਾਲਾ ਜਾਂ ਨਰਗਿਸ ਨੇ ਕੀਤੇ ਹੋਣ ਤਾਂ ਹੁਣ ਗੱਲ ਕੰਗਣਾ ਰਣੌਤ ਕਰ ਸਕਦੀ ਹੈ। ਅਸਲ ‘ਚ ਸਿੱਖਾਂ ਦੇ ਭਵਿੱਖ ਨਾਲ ਜੁੜੇ ਸਵਾਲਾਂ ਨੂੰ ਫਿਲਮੀ ਕਲਾਕਾਰ, ਨਾਚ ਅਤੇ ਕੋਮਲ ਕਲਾਵਾਂ ਵਾਲਿਆਂ ਵੱਲੋਂ ਨਹੀਂ, ਸਗੋਂ ਨਹਿਰੂ-ਗਾਂਧੀ-ਪਟੇਲ ਦੇ ਵਰਸਾਂ ਵੱਲੋਂ ਮੁਖਾਤਬ ਹੋਣਾ ਬਣਦਾ ਹੈ। ਉਹਨਾਂ ਕਿਹਾ ਕਿ ਉਨ੍ਹਾਂ ਉਹ ਕੰਗਨਾ ਰਣੌਤ ਨਾਲ ਕੋਈ ਗੱਲਬਾਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਚੱਲ ਰਹੀ ਨਸਲਕੁਸ਼ੀ ਤੇ ਆਜ਼ਾਦੀ ਵਰਗੇ ਬੇਹੱਦ ਗੰਭੀਰ ਮਸਲਿਆਂ ‘ਤੇ ਗੱਲਬਾਤ ਲਈ ਅਸੀਂ ਸੱਦਾ ਦਿੱਤਾ ਹੋਇਆ ਹੈ, ਜਿਸ ਬਾਰੇ ਗੰਭੀਰ ਚਰਚਾ ਦੀ ਅਸੀਂ ਤਵੱਕੋ ਕਰਦੇ ਹਾਂ।

ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਅੰਮ੍ਰਿਤਪਾਲ ਸਿੰਘ ਨੂੰ ਚੁਣੌਤੀ, ਗਰਮਾਈ ਸਿਆਸਤ

Tags: Amritpal SinghWaris Punjab De
Previous Post

ਕੋਟਕਪੂਰਾ ਗੋਲੀਕਾਂਡ ਮਾਮਲੇ ’ਤੇ ਖੁੱਲ੍ਹ ਕੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਬਾਦਲਾਂ ਨੂੰ ਲਿਆ ਆੜੇ ਹੱਥੀ

Next Post

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਾਪਸ ਕਰਗੇ ਫ਼ਖ਼ਰ-ਏ-ਕੌਮ ਐਵਾਰਡ ? ਭਾਜਪਾ ਆਗੂ ਨੇ ਕੀਤੀ ਮੰਗ

Next Post
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਾਪਸ ਕਰਗੇ ਫ਼ਖ਼ਰ-ਏ-ਕੌਮ ਐਵਾਰਡ ? ਭਾਜਪਾ ਆਗੂ ਨੇ ਕੀਤੀ ਮੰਗ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਾਪਸ ਕਰਗੇ ਫ਼ਖ਼ਰ-ਏ-ਕੌਮ ਐਵਾਰਡ ? ਭਾਜਪਾ ਆਗੂ ਨੇ ਕੀਤੀ ਮੰਗ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers