ਚੋਣ ਗੜਬੜੀਆਂ ‘ਤੇ ਰੋਕ ਲਾਉਣ ਲਈ ਲੋਕਾਂ ਨੂੰ ਸਹਿਯੋਗ ਕਰਨ ਦਾ ਸੱਦਾ ਦਿੰਦਿਆਂ ਚੋਣ ਕਮਿਸ਼ਨ ਨੇ ਕਿਹਾ ਕਿ (ਸੀ ਵਿਗਲ) ਐਪ ਰਾਹੀਂ ਕੋਈ ਵੀ ਵੀਡੀਓ ਭੇਜ ਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ | ਸੁਸ਼ੀਲ ਚੰਦਰਾ ਨੇ ਕਿਹਾ ਕਿ ਕਮਿਸ਼ਨ ਵਲੋਂ 100 ਮਿੰਟ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ |

© RMB Television 2026 | Built with ❤️ in INDIA By KPT Computers