RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਚੰਡੀਗੜ੍ਹ ਨਹੀਂ ਆਵੇਗਾ ਜਗਤਾਰ ਸਿੰਘ ਹਵਾਰਾ, ਤਿਹਾੜ ਜੇਲ੍ਹ ਤੋਂ ਆਇਆ ਫੁਰਮਾਨ

ਚੰਡੀਗੜ੍ਹ ਨਹੀਂ ਆਵੇਗਾ ਜਗਤਾਰ ਸਿੰਘ ਹਵਾਰਾ, ਤਿਹਾੜ ਜੇਲ੍ਹ ਤੋਂ ਆਇਆ ਫੁਰਮਾਨ

Jass Grewal by Jass Grewal
December 17, 2022
in ਦੇਸ਼, ਪੰਜਾਬ, ਰਾਜਨੀਤੀ
0 0
0
ਪੰਜਾਬ ਲਿਆਂਦਾ ਜਾ ਰਿਹਾ ਜਗਤਾਰ ਸਿੰਘ ਹਵਾਰਾ, ਜੇਲ੍ਹ ਦੀ ਵਧੀ ਸੁਰੱਖਿਆ, ਪੁਲਿਸ ਚੌਕਸ

ਇਸ ਵੇਲੇ ਦੀ ਵੱਡੀ ਖ਼ਬਰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ‘ਚ ਦੋਸ਼ੀ ਜਗਤਾਰ ਸਿੰਘ ਹਵਾਰਾ ਨਾਲ ਜੁੜੀ ਹੋਈ ਸਾਹਮਣੇ ਆਈ ਹੈ। ਦਸ ਦਈਏ ਕਿ ਜਗਤਾਰ ਸਿੰਘ ਹਵਾਰਾ ਨੂੰ ਸੁਰੱਖਿਆ ਕਾਰਨਾਂ ਕਰਕੇ ਹੁਣ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਨਹੀਂ ਲਿਆਂਦਾ ਗਿਆ। ਸੂਤਰਾਂ ਮੁਤਾਬਕ ਚੰਡੀਗੜ੍ਹ ਕੋਰਟ ਨੂੰ ਤਿਹਾੜ ਜੇਲ੍ਹ ਤੋਂ ਇਕ ਚਿੱਠੀ ਭੇਜੀ ਗਈ ਹੈ। ਇਸ ਵਿਚ ਦੱਸਿਆ ਗਿਆ ਹੈ ਕਿ ਸੁਰੱਖਿਆ ਕਾਰਨਾਂ ਤੋਂ ਹਵਾਰਾ ਨੂੰ ਪੇਸ਼ ਨਹੀਂ ਕੀਤਾ ਜਾ ਸਕਦਾ। ਮੋਹਾਲੀ ਕੋਰਟ ਵਿਚ ਹਵਾਲਾ ਖਿਲਾਫ ਪੈਂਡਿੰਕ ਕੇਸ ਵਿਚ ਸੁਣਵਾਈ ਹੈ। ਚੰਡੀਗੜ੍ਹ ਵਿਚ ਸਾਲ 2005 ਵਿਚ ਦਰਜ ਇਕ ਕੇਸ ਵਿਚ ਐਡੀਸ਼ਨਲ ਸੈਸ਼ਨ ਜੱਜ ਦੀ ਕੋਰਟ ਨੇ ਹਵਾਰਾ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।

ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹੈ। ਲੰਬੇ ਸਮੇਂ ਤੋਂ ਉਸ ਨੂੰ ਸੁਰੱਖਿਆ ਕਾਰਨਾਂ ਕਰਕੇ ਤਿਹਾੜ ਜੇਲ੍ਹ ਵਿਚ ਰੱਖਿਆ ਗਿਆ ਹੈ। 2004 ਵਿਚ ਉਹ ਆਪਣੇ ਸਾਥੀਆਂ ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ ਤੇ ਇਕ ਕਤਲ ਮਾਮਲੇ ਵਿਚ ਦੋਸ਼ੀ ਦੇਵੀ ਸਿੰਘ ਨਾਲ ਬੁੜੈਲ ਜੇਲ੍ਹ ਵਿਚ 104 ਫੁੱਟ ਡੂੰਘੀ ਸੁਰੰਗ ਬਣਾ ਕੇ ਫਰਾਰ ਹੋ ਗਿਆ ਸੀ। ਦੇਵੀ ਸਿੰਘ ਨੂੰ ਛੱਡ ਕੇ ਤਿੰਨਾਂ ਨੂੰ ਫੜ ਲਿਆ ਗਿਆ ਸੀ। ਆਪਣੇ ਹੁਕਮਾਂ ਵਿਚ ਏਡੀਜੇ ਦੀ ਕੋਰਟ ਨੇ ਜੇਲ੍ਹ ਅਥਾਰਟੀ ਨੂੰ ਕਿਹਾ ਸੀ ਕਿ ਜੇਕਰ ਹਵਾਰਾ ਖਿਲਾਫ ਦਿੱਲੀ ਦੀਆਂ ਅਦਾਲਤਾਂ ਵਿਚ ਕੋਈ ਕੇਸ ਪੈਂਡਿੰਗ ਨਹੀਂ ਹੈ ਤਾਂ ਉਸ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਸ਼ਿਫਟ ਕੀਤਾ ਜਾਵੇ। ਚੰਡੀਗੜ੍ਹ ਵਿਚ ਉਸ ਖਿਲਾਫ ਪੈਂਡਿੰਗ ਕੇਸਾਂ ਦੀ ਸਹੀ ਤਰੀਕੇ ਨਾਲ ਸੁਣਵਾਈ ਹੋ ਸਕੇਗੀ।

ਦੱਸ ਦੇਈਏ ਕਿ ਸਾਲ 2005 ਦੇ ਸਬੰਧਤ ਕੇਸ ਵਿਚ ਸੁਣਵਾਈ ਦੌਰਾਨ ਹਵਾਰਾ ਨੂੰ ਨਾ ਤਾਂ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਕੀਤਾ ਜਾ ਸਕਿਆ ਸੀ ਤੇ ਨਾ ਹੀ ਨਿੱਜੀ ਤੌਰ ‘ਤੇ ਉਸ ਦੀ ਪੇਸ਼ੀ ਹੋਈ ਸੀ। ਕੋਰਟ ਨੇ ਕਿਹਾ ਸੀ ਕਿ ਮਾਮਲੇ ਵਿਚ ਦੋਸ਼ ਤੈਅ ਨੂੰ ਲੈ ਕੇ ਬਹਿਸ ਹੋਣੀ ਹੈ। ਅਜਿਹੇ ਵਿਚ ਦੋਸ਼ੀ ਦਾ ਪੇਸ਼ ਹੋਣਾ ਜ਼ਰੂਰੀ ਹੈ। ਇਸ ਲਈ ਬੀਤੇ ਦਿਨੀਂ ਸਬੰਧਤ ਜੇਲ੍ਹ ਅਥਾਰਟੀ ਨੂੰ ਹਵਾਰਾ ਨੂੰ ਪੇਸ਼ ਕਤੇ ਜਾਣ ਲਈ ਹੁਕਮ ਦਿਤੇ ਗਏ ਸਨ ਤੇ ਜੇਲ੍ਹ ਅਥਾਰਟੀ ਨੂੰ ਕਿਹਾ ਗਿਆ ਹੈ ਕਿ ਜੇਕਰ ਦਿੱਲੀ ਵਿਚ ਉਸ ਖਿਲਾਫ ਕੋਈ ਪੈਂਡਿੰਗ ਕੇਸ ਨਹੀਂ ਹੈ ਤਾਂ ਉਸ ਨੂੰ ਚੰਡੀਗੜ੍ਹ ਜੇਲ੍ਹ ਵਿਚ ਸ਼ਿਫਟ ਕੀਤਾ ਜਾ ਸਕਦਾ ਹੈ।

Previous Post

ਨਵਜੋਤ ਸਿੱਧੂ ਨੂੰ ਜੇਲ੍ਹ ’ਚ ਮਿਲਣ ਪਹੁੰਚੇ ਬਾਦਲ, ਸਿਆਸਤ ’ਚ ਹੋ ਸਕਦਾ ਵੱਡਾ ਫੇਰਬਦਲ

Next Post

ਕਿਸਾਨਾਂ ਨਾਲ ਜੁੜੀ ਵੱਡੀ ਖ਼ਬਰ, ਕੇਂਦਰ ਸਰਕਾਰ ਨੇ ਦਰਜ ਪਰਚੇ ਲਏ ਵਾਪਸ

Next Post
ਕਿਸਾਨਾਂ ਨਾਲ ਜੁੜੀ ਵੱਡੀ ਖ਼ਬਰ, ਕੇਂਦਰ ਸਰਕਾਰ ਨੇ ਦਰਜ ਪਰਚੇ ਲਏ ਵਾਪਸ

ਕਿਸਾਨਾਂ ਨਾਲ ਜੁੜੀ ਵੱਡੀ ਖ਼ਬਰ, ਕੇਂਦਰ ਸਰਕਾਰ ਨੇ ਦਰਜ ਪਰਚੇ ਲਏ ਵਾਪਸ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers