RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਚੰਦਰਯਾਨ-3 ਦੀ ਲੈਂਡਿੰਗ ਤੇ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਸਾਂਝੀ ਕੀਤੀ ਜਾਣਕਾਰੀ , ਕਿਹਾ ਸਕੂਲਾ ‘ਚ ਹੋਣਗੇ ਬੱਚਿਆਂ ਲਈ ਵੱਡੇ ਮੁਕਾਬਲੇ

ਚੰਦਰਯਾਨ-3 ਦੀ ਲੈਂਡਿੰਗ ਤੇ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਸਾਂਝੀ ਕੀਤੀ ਜਾਣਕਾਰੀ , ਕਿਹਾ ਸਕੂਲਾ 'ਚ ਹੋਣਗੇ ਬੱਚਿਆਂ ਲਈ ਵੱਡੇ ਮੁਕਾਬਲੇ

Jass Grewal by Jass Grewal
August 23, 2023
in ਪੰਜਾਬ
0 0
0
harjot bains

ਚੰਦਰਯਾਨ-3 40 ਦਿਨਾਂ ਦੀ ਲੰਬੀ ਯਾਤਰਾ ਤੋਂ ਬਾਅਦ ਅੱਜ ਚੰਦਰਮਾ ਦੀ ਸਤ੍ਹਾ ‘ਤੇ ਇਤਿਹਾਸ ਰਚਣ ਲਈ ਤਿਆਰ ਹੈ। ਚੰਦਰਯਾਨ-3 ਦੀ ਲੈਂਡਿੰਗ ਅੱਜ ਸ਼ਾਮ ਕਰੀਬ 6:04 ਵਜੇ ਚੰਦਰਮਾ ‘ਤੇ ਹੋਣੀ ਹੈ। ਭਾਰਤੀ ਪੁਲਾੜ ਖੋਜ ਸੰਗਠਨ ਮੁਤਾਬਕ ਚੰਦਰਯਾਨ-3 ਆਪਣਾ ਮਿਸ਼ਨ ਸਮੇਂ ‘ਤੇ ਪੂਰਾ ਕਰੇਗਾ। ਦੂਜੇ ਪਾਸੇ ਚੰਦਰਯਾਨ-3 ਦੀ ਲੈਂਡਿੰਗ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵੀਟਰ ਅਕਾਊਂਟ ਤੇ ਟਵੀਟ ਸਾਂਝਾ ਕਰਕੇ ਸ਼ੁਭ ਇੱਛਾਵਾਂ ਦਿੱਤੀਆ ਹਨ ।

ਚੰਦਰਯਾਨ-3 ਦੀ ਚੰਨ 'ਤੇ ਲੈਂਡਿੰਗ ਨੂੰ ਖ਼ੁਸ਼-ਆਮਦੀਦ ਕਹਿਣ ਅਤੇ ਸ਼ੁਭ ਇੱਛਾਵਾਂ ਦੇਣ ਵਾਸਤੇ ਪੰਜਾਬ ਤਿਆਰ ਹੈ…..

ਪੁਲਾੜ ਵਿਗਿਆਨੀਆਂ ਦੀ ਸਾਲਾਂ ਬੱਧੀ ਦਿਨ-ਰਾਤ ਦੀ ਮਿਹਨਤ ਸਦਕਾ ਚੰਦਰਯਾਨ-3 ਇਸਰੋ ਸ੍ਰੀ ਹਰੀਕੋਟਾ ਤੋਂ 14 ਜੁਲਾਈ ਨੂੰ ਰਵਾਨਾ ਹੋਇਆ ਸੀ।
40 ਦਿਨਾਂ ਦੇ ਲੰਬੇ ਸਫ਼ਰ ਤੋਂ ਬਾਅਦ ਹੁਣ ਚੰਨ ਉੱਤੇ ਪਹੁੰਚਣ ਲਈ ਤਿਆਰ ਹੈ।

ਕੱਲ੍ਹ…

— Harjot Singh Bains (@harjotbains) August 22, 2023

ਉਨ੍ਹਾਂ ਨੇ ਟਵੀਟ ‘ਚ ਲਿਖਿਆ “ਚੰਦਰਯਾਨ-3 ਦੀ ਚੰਨ ‘ਤੇ ਲੈਂਡਿੰਗ ਨੂੰ ਖ਼ੁਸ਼-ਆਮਦੀਦ ਕਹਿਣ ਅਤੇ ਸ਼ੁਭ ਇੱਛਾਵਾਂ ਦੇਣ ਵਾਸਤੇ ਪੰਜਾਬ ਤਿਆਰ ਹੈ…..

ਪੁਲਾੜ ਵਿਗਿਆਨੀਆਂ ਦੀ ਸਾਲਾਂ ਬੱਧੀ ਦਿਨ-ਰਾਤ ਦੀ ਮਿਹਨਤ ਸਦਕਾ ਚੰਦਰਯਾਨ-3 ਇਸਰੋ ਸ੍ਰੀ ਹਰੀਕੋਟਾ ਤੋਂ 14 ਜੁਲਾਈ ਨੂੰ ਰਵਾਨਾ ਹੋਇਆ ਸੀ।
40 ਦਿਨਾਂ ਦੇ ਲੰਬੇ ਸਫ਼ਰ ਤੋਂ ਬਾਅਦ ਹੁਣ ਚੰਨ ਉੱਤੇ ਪਹੁੰਚਣ ਲਈ ਤਿਆਰ ਹੈ।

ਕੱਲ੍ਹ 23 ਅਗਸਤ 2023 ਨੂੰ ਸ਼ਾਮ 5 ਵਜੇ ਤੋਂ ਬਾਅਦ ਲੈਂਡਰ ਚੰਨ ਦੇ ਧਰਾਤਲ ’ਤੇ ਲੈਂਡ ਹੋਵੇਗਾ।

ਚੰਦਰਯਾਨ-3 ਦੀ ਚੰਨ ‘ਤੇ ਲੈਂਡਿੰਗ ਨੂੰ ਖ਼ੁਸ਼-ਆਮਦੀਦ ਕਹਿਣ ਅਤੇ ਸ਼ੁਭ ਇੱਛਾਵਾਂ ਦੇਣ ਵਾਸਤੇ ਕੱਲ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਇਸ ਇਤਿਹਾਸਿਕ ਵਰਤਾਰੇ ਨੂੰ ਦਰਸਾਉਣ ਵਾਲੇ ਪੋਸਟਰ, ਪੇਂਟਿੰਗ’ਜ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ।”

Tags: aam aadmi partyAAPBhagwant MannCM Bhagwant MannCM MannPolitics NewspunjabPunjab GovernmentPunjab Newspunjabi news
Previous Post

ਦੋਸਤਾਂ ਨਾਲ ਪਾਰਟੀ ਕਰਕੇ ਘਰ ਪਰਤ ਰਿਹਾ ਸੀ ਨੌਜਵਾਨ, ਹੋਇਆ ਸੜਕ ਹਾਦਸੇ ਦਾ ਸ਼ਿਕਾਰ, ਦੋ ਭੈਣਾਂ ਦਾ ਸੀ ਇਕਲੌਤਾ ਭਰਾ. ਥੋੜੇ ਦਿਨਾ ਬਾਅਦ ਜਾਣਾ ਸੀ ਵਿਦੇਸ਼

Next Post

ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ, ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ

Next Post
school holidays rain

ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ, ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers