RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਜਲਦ ਵਿਆਹ ਦੇ ਬੰਧਨ ’ਚ ਬੱਝਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ, IPS ਅਧਿਕਾਰੀ ਨਾਲ ਹੋਈ ਮੰਗਣੀ

ਜਲਦ ਵਿਆਹ ਦੇ ਬੰਧਨ ’ਚ ਬੱਝਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ, IPS ਅਧਿਕਾਰੀ ਨਾਲ ਹੋਈ ਮੰਗਣੀ

Jass Grewal by Jass Grewal
March 13, 2023
in ਪੰਜਾਬ, ਰਾਜਨੀਤੀ
0 0
0
ਜਲਦ ਵਿਆਹ ਦੇ ਬੰਧਨ ’ਚ ਬੱਝਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ, IPS ਅਧਿਕਾਰੀ ਨਾਲ ਹੋਈ ਮੰਗਣੀ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਇਸ ਮਹੀਨੇ ਦੇ ਅੰਤ ਵਿੱਚ ਆਨੰਦਪੁਰ ਸਾਹਿਬ ਵਿਖੇ ਆਈਪੀਐਸ ਅਧਿਕਾਰੀ ਜਯੋਤੀ ਯਾਦਵ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਰਹੇ ਹਨ। ਜਯੋਤੀ ਯਾਦਵ ਇਸ ਸਮੇਂ ਮਾਨਸਾ ਦੇ ਐਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਹਨ।  ਹਾਲ ਹੀ ‘ਚ ਦੋਹਾਂ ਦੀ ਮੰਗਣੀ ਹੋਈ ਹੈ ਅਤੇ ਤਸਵੀਰ ਵੀ ਸਾਹਮਣੇ ਆਈ ਹੈ।  ਸੂਤਰਾਂ ਮੁਤਾਬਕ ਵਿਆਹ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਮਹੀਨੇ ਦੇ ਆਖ਼ਰੀ ਹਫ਼ਤੇ ਵਿੱਚ ਹੋਣ ਵਾਲੇ ਵਿਆਹ ਵਿੱਚ ਕਈ ਸਿਆਸੀ ਦਿੱਗਜਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਹਾਲਾਂਕਿ ਹੁਣ ਤੱਕ ਵਿਆਹ ਦੀਆਂ ਤਰੀਕਾਂ ਦਾ ਐਲਾਨ ਨਹੀਂ ਹੋਇਆ ਹੈ ਪਰ ਸਿੱਖਿਆ ਮੰਤਰੀ ਅਤੇ ਆਈਪੀਐਸ ਅਧਿਕਾਰੀ ਦੇ ਪਰਿਵਾਰਵਾਲਿਆਂ ਨੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜੋਤੀ ਯਾਦਵ 2019 ਬੈਚ ਦੀ ਆਈਪੀਐਸ ਅਧਿਕਾਰੀ ਹਨ ਅਤੇ ਉਨ੍ਹਾਂ ਦਾ ਪਰਿਵਾਰ ਗੁਰੂਗ੍ਰਾਮ ਵਿੱਚ ਰਹਿੰਦਾ ਹੈ।

ਪੰਜਾਬ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਸ਼ਲ ਮੀਡੀਆ ਪੇਜ ‘ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਆਈਪੀਐਸ ਅਧਿਕਾਰੀ ਜਯੋਤੀ ਯਾਦਵ ਨਾਲ ਹੋਈ ਮੰਗਣੀ ਤਸਵੀਰ ਸਾਂਝੀ ਕਰਦਿਆਂ ਉਹਨਾਂ ਦੋਵਾਂ ਨੂੰ ਵਧਾਈ ਦਿੱਤੀ ਹੈ।

ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥੧॥ ਮਃ ੫ ॥
ਕੈਬਨਿਟ ਮੰਤਰੀ @harjotbains ਅਤੇ ਡਾਕਟਰ ਜਯੋਤੀ IPS ,ਜੋ ਕਿ ਆਉਣ ਵਾਲੇ ਦਿਨਾਂ ਚ ਜ਼ਿੰਦਗੀ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਕਰ ਰਹੇ ਹਨ,ਉਹਨਾਂ ਨੂੰ ਇਸ ਸੁਨਿਹਰੇ ਸਫ਼ਰ ਦੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ। pic.twitter.com/KcV5fRcMeP

— Kultar Singh Sandhwan (@SpeakerSandhwan) March 12, 2023

Tags: Cabinet MinisterEducation MinisterHarjot Bains
Previous Post

OSCARS 2023: RRR ਗੀਤ ‘ਨਾਟੂ ਨਾਟੂ’ ਅਤੇ ਇਸ ਭਾਰਤੀ ਫਿਲਮ ਨੇ ਆਪਣੇ ਨਾਂ ਕੀਤਾ ਆਸਕਰ

Next Post

ਦਿੱਲੀ ਲੱਗੇਗਾ ਪੱਕਾ ਮੋਰਚਾ? ਜੰਤਰ-ਮੰਤਰ ਬਾਹਰ ਪਹੁੰਚੀਆਂ ਕਿਸਾਨ ਜਥੇਬੰਦੀਆਂ

Next Post
ਦਿੱਲੀ ਲੱਗੇਗਾ ਪੱਕਾ ਮੋਰਚਾ? ਜੰਤਰ-ਮੰਤਰ ਬਾਹਰ ਪਹੁੰਚੀਆਂ ਕਿਸਾਨ ਜਥੇਬੰਦੀਆਂ

ਦਿੱਲੀ ਲੱਗੇਗਾ ਪੱਕਾ ਮੋਰਚਾ? ਜੰਤਰ-ਮੰਤਰ ਬਾਹਰ ਪਹੁੰਚੀਆਂ ਕਿਸਾਨ ਜਥੇਬੰਦੀਆਂ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers