RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਜਲੰਧਰ ਜ਼ਿਮਣੀ ਚੋਣ: ਆਪਸ ‘ਚ ਭਿੜੇ ‘ਆਪ’ ਅਤੇ ਕਾਂਗਰਸੀ ਵਰਕਰ, ਗਰਮਾਇਆ ਮਾਹੌਲ

ਜਲੰਧਰ ਜ਼ਿਮਣੀ ਚੋਣ: ਆਪਸ ‘ਚ ਭਿੜੇ ‘ਆਪ’ ਅਤੇ ਕਾਂਗਰਸੀ ਵਰਕਰ, ਗਰਮਾਇਆ ਮਾਹੌਲ

Jass Grewal by Jass Grewal
May 10, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਵੋਟਾਂ ਦੌਰਾਨ ਕੋਈ ਝੜਪ ਨਾ ਹੋਵੇ ਇਹ ਤਾਂ ਹੋ ਹੀ ਨਹੀਂ ਸਕਦਾ ਅਜਿਹਾ ਹੀ ਜਲੰਧਰ ਵਿਚ ਹੋ ਰਹੀਆਂ ਲੋਕ ਸਭਾ ਵੋਟਿੰਗ ਦੌਰਾਨ ਵੀ ਵੇਖਣ ਨੂੰ ਮਿਲਿਆ। ਮਿਲੀ ਜਾਣਕਾਰੀ ਮੁਤਾਬਕ ਸ਼ਾਹਕੋਟ ਦੇ ਪਿੰਡ ਰੂਵੇਲਾ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ। ਸ਼ਾਹਕੋਟ ਵਿਚ ਕਾਂਗਰਸ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਗਾਇਆ ਕਿ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਵਿਧਾਇਕ ਦਲਵੀਰ ਸਿੰਘ ਟੋਂਗ ਜਲੰਧਰ ਵਿਚ ਘੁੰਮ ਰਹੇ ਹਨ। ਚੋਣ ਕਮਿਸ਼ਨ ਦੇ ਨਿਯਮ ਮੁਤਾਬਕ ਵੋਟਿੰਗ ਵਾਲੇ ਦਿਨ ਬਾਹਰੀ ਜ਼ਿਲ੍ਹੇ ਦਾ ਆਦਮੀ ਜਲੰਧਰ ਵਿਚ ਨਹੀਂ ਆ ਸਕਦਾ। ਇਸ ਦੇ ਬਾਵਜੂਦ ਵਿਧਾਇਕ ਟੋਂਗ ਇਥੇ ਵੋਟਰਾਂ ਨੂੰ ਪ੍ਰਭਾਵਤ ਕਰ ਰਹੇ ਹਨ। ਜਿਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ‘ਆਪ’ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਇਸ ਦੀ ਨਿਖੇਦੀ ਕੀਤੀ।

ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਦੋਸ਼ ਲਗਾਇਆ ਕਿ ਕਾਂਗਰਸ ਵਰਕਰਾਂ ਨੇ ਧੱਕੇਸ਼ਾਹੀ ਕੀਤੀ ਹੈ। ਜਿਸ ਤੋਂ ਬਾਅਦ ਵਿਧਾਇਕ ਟੋਂਗ ਨੂੰ ਉਥੇ ਕਮਰੇ ਵਿਚ ਬਿਠਾ ਦਿੱਤਾ ਗਿਆ। ਮੌਕੇ ’ਤੇ ਪੁਲਸ ਨੇ ਪਹੁੰਚ ਕੇ ਵਿਧਾਇਕ ਨੂੰ ਬਾਹਰ ਕੱਢਿਆ ਅਤੇ ਆਪਣੇ ਨਾਲ ਥਾਣੇ ਲੈ ਗਈ। ਫਿਲਹਾਲ ਪੁਲਸ ਵਲੋਂ ਮੌਕੇ ’ਤੇ ਪਹੁੰਚ ਕੇ ਹਾਲਾਤ ਨੂੰ ਕਾਬੂ ਹੇਠ ਕਰ ਲਿਆ ਹੈ ਅਤੇ ਵੋਟਿੰਗ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ।

Previous Post

ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਵੋਟ ਪਾਉਣ ਤੋਂ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਕੀਤਾ ਵੱਡਾ ਦਾਅਵਾ

Next Post

ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਦੇ ਗਨਮੈਨ ਦਾ ਕਾਰਾ, ਸਕਿਓਰਿਟੀ ਦੇ ਸਾਹਮਣੇ ਕੀਤਾ ਜਾਨਲੇਵਾ ਹਮਲਾ

Next Post
ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਦੇ ਗਨਮੈਨ ਦਾ ਕਾਰਾ, ਸਕਿਓਰਿਟੀ ਦੇ ਸਾਹਮਣੇ ਕੀਤਾ ਜਾਨਲੇਵਾ ਹਮਲਾ

ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਦੇ ਗਨਮੈਨ ਦਾ ਕਾਰਾ, ਸਕਿਓਰਿਟੀ ਦੇ ਸਾਹਮਣੇ ਕੀਤਾ ਜਾਨਲੇਵਾ ਹਮਲਾ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers