RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜਲੰਧਰ ਜ਼ਿਮਣੀ ਚੋਣ ਦੀ ਤਰੀਕ ਦਾ ਐਲਾਨ, ਜ਼ਿਲ੍ਹੇ ‘ਚ ਲੱਗਿਆ ਚੋਣ ਜ਼ਾਬਤਾ

ਜਲੰਧਰ ਜ਼ਿਮਣੀ ਚੋਣ ਦੀ ਤਰੀਕ ਦਾ ਐਲਾਨ, ਜ਼ਿਲ੍ਹੇ ‘ਚ ਲੱਗਿਆ ਚੋਣ ਜ਼ਾਬਤਾ

Jass Grewal by Jass Grewal
March 29, 2023
in ਪੰਜਾਬ, ਰਾਜਨੀਤੀ
0 0
0

ਜਲੰਧਰ ‘ਚ ਹੋਣ ਵਾਲੀ ਜ਼ਿਮਣੀ ਚੋਣ ਦੀ ਤਰੀਕ ਦਾ ਐਲਾਨ ਹੋ ਚੁੱਕਾ ਹੈ।  ਹਾਸਲ ਹੋਈ ਜਾਣਕਾਰੀ ਮੁਤਾਬਕ ਜਲੰਧਰ ਦੀ ਜ਼ਿਮਣੀ ਚੋਣ 10 ਮਈ ਦਿਨ ਬੁੱਧਵਾਰ ਨੂੰ ਹੋਵੇਗੀ। ਇਸ ਜ਼ਿਮਨੀ ਚੋਣ ਦਾ ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ।

ਇਸ ਦੀ ਜਾਣਕਾਰੀ ਚੋਣ ਕਮਿਸ਼ਨ ਵਲੋਂ ਸਾਂਝੀ ਕੀਤੀ ਗਈ ਹੈ। ਦਸ ਦਈਏ ਕਿ ਕਮਿਸ਼ਨ ਵਲੋਂ ਜ਼ਿਮਨੀ ਚੋਣ ਦੀ ਤਾਰੀਖ਼ ਦੇ ਐਲਾਨ ਦੇ ਨਾਲ ਹੀ ਜਲੰਧਰ ਵਿਚ ਚੋਣ ਜ਼ਾਬਤਾ ਲੱਗ ਗਿਆ ਹੈ।

ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਥੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਵੇਂ ਕਾਂਗਰਸ ਨੇ ਉਮਦੀਵਾਰ ਨੂੰ ਮੈਦਾਨ ਵਿਚ ਉਤਾਰ ਦਿੱਤਾ ਹੈ ਪਰ ਅਜੇ ਤਕ ਹੋਰ ਕਿਸੇ ਪਾਰਟੀ ਨੇ ਇਥੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਇਥੋਂ ਤਕ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵੀ ਇਥੇ ਅਜੇ ਤਕ ਉਮੀਦਵਾਰ ਨਹੀਂ ਐਲਾਨਿਆ ਹੈ।

ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ ਲੰਘੀਂ 14 ਜਨਵਰੀ ਨੂੰ ਉਸ ਸਮੇਂ ਦੇਹਾਂਤ ਹੋ ਗਿਆ ਸੀ ਜਦੋਂ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਦਸਤੇ ਵਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

Previous Post

ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦਾ ਟਵੀਟਰ ਅਕਾਊਂਟ ਬੈਨ, ਜਨਮਦਿਨ ਵਾਲੇ ਦਿਨ ਹੀ ਮਿਲਿਆ ਝਟਕਾ

Next Post

ਹਿਮਾਚਲ ਦੇ CM ਸੁਖਵਿੰਦਰ ਸੁੱਖੂ ਦੀ ਪੰਜਾਬ ਦੇ CM ਭਗਵੰਤ ਮਾਨ ਨਾਲ ਮੁਲਾਕਾਤ, ਅਹਿਮ ਮੁੱਦਿਆਂ ਨੂੰ ਲੈਕੇ ਹੋਈ ਚਰਚਾ

Next Post
ਹਿਮਾਚਲ ਦੇ CM ਸੁਖਵਿੰਦਰ ਸੁੱਖੂ ਦੀ ਪੰਜਾਬ ਦੇ CM ਭਗਵੰਤ ਮਾਨ ਨਾਲ ਮੁਲਾਕਾਤ, ਅਹਿਮ ਮੁੱਦਿਆਂ ਨੂੰ ਲੈਕੇ ਹੋਈ ਚਰਚਾ

ਹਿਮਾਚਲ ਦੇ CM ਸੁਖਵਿੰਦਰ ਸੁੱਖੂ ਦੀ ਪੰਜਾਬ ਦੇ CM ਭਗਵੰਤ ਮਾਨ ਨਾਲ ਮੁਲਾਕਾਤ, ਅਹਿਮ ਮੁੱਦਿਆਂ ਨੂੰ ਲੈਕੇ ਹੋਈ ਚਰਚਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers