RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਜਲੰਧਰ ਦੇ ਸਾਬਕਾ ਮੇਅਰ ਅਤੇ ਭਾਜਪਾ ਆਗੂ ਸੁਰਿੰਦਰ ਮਹੇ ਨਹੀਂ ਰਹੇ, ਹੋਇਆ ਦੇਹਾਂਤ

ਜਲੰਧਰ ਦੇ ਸਾਬਕਾ ਮੇਅਰ ਅਤੇ ਭਾਜਪਾ ਆਗੂ ਸੁਰਿੰਦਰ ਮਹੇ ਨਹੀਂ ਰਹੇ, ਹੋਇਆ ਦੇਹਾਂਤ

Jass Grewal by Jass Grewal
May 15, 2023
in ਪੰਜਾਬ, ਰਾਜਨੀਤੀ
0 0
0
ਜਲੰਧਰ ਦੇ ਸਾਬਕਾ ਮੇਅਰ ਅਤੇ ਭਾਜਪਾ ਆਗੂ ਸੁਰਿੰਦਰ ਮਹੇ ਨਹੀਂ ਰਹੇ, ਹੋਇਆ ਦੇਹਾਂਤ

ਇਸ ਵੇਲੇ ਦੀ ਵੱਡੀ ਭਾਜਪਾ ਦੇ ਸੀਨੀਅਰ ਲੀਡਰ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਜਲੰਧਰ ਦੇ ਸਾਬਕਾ ਮੇਅਰ ਅਤੇ 2019 ‘ਚ ਭਾਜਪਾ ‘ਚ ਸ਼ਾਮਲ ਹੋਏ ਸੁਰਿੰਦਰ ਮਹੇ ਅਕਾਲ ਚਲਾਣਾ ਕਰ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਸਾਬਕਾ ਮੇਅਰ ਸੁਰਿੰਦਰ ਮਹੇ ਕਾਫੀ ਲੰਬੇ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਪੀੜਤ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ ਯਾਨੀ ਮੰਗਲਵਾਰ ਨੂੰ ਮਾਡਲ ਟਾਊਨ ਦੇ ਸ਼ਮਸ਼ਾਨਘਾਟ ਵਿਚ ਦੁਪਹਿਰ 2 ਵਜੇ ਹੋਵੇਗਾ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਸ਼ਹਿਰ ਦੇ ਸਿਆਸੀ ਗਲਿਆਰਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਜਲੰਧਰ ਦਾ ਕਾਫ਼ੀ ਵਿਕਾਸ ਵੀ ਕਰਵਾਇਆ ਹੈ।

ਸੁਰਿੰਦਰ ਮਹੇ ਕਾਂਗਰਸ ਦੀ ਟਿਕਟ ‘ਤੇ ਜਿੱਤ ਕੇ ਮੇਅਰ ਬਣੇ ਸਨ ਅਤੇ 2002 ਤੋਂ 2007 ਤੱਕ ਜਲੰਧਰ ਨਗਰ ਨਿਗਮ ਦੇ ਮੇਅਰ ਰਹੇ। ਸਾਲ 2017 ‘ਚ ਵਿਧਾਨ ਸਭਾ ਚੋਣਾਂ ਲਈ ਵੀ ਸੁਰਿੰਦਰ ਮਹੇ ਦਾ ਨਾਂ ਚਰਚਾ ‘ਚ ਸੀ। ਉਨ੍ਹਾਂ ਜਲੰਧਰ ਪੱਛਮੀ ਹਲਕੇ ਤੋਂ ਟਿਕਟ ਲਈ ਕਾਫ਼ੀ ਸੰਘਰਸ਼ ਵੀ ਕੀਤਾ ਪਰ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ।ਕਾਂਗਰਸ ਨੇ ਮਹੇ ਨੂੰ ਦਰਕਿਨਾਰ ਕਰਕੇ 2017 ਵਿਚ ਸੁਸ਼ੀਲ ਰਿੰਕੂ ਨੂੰ ਟਿਕਟ ਦੇ ਦਿੱਤੀ ਸੀ। ਇਸ ਤੋਂ ਬਾਅਦ ਉਹ ਪਾਰਟੀ ਤੋਂ ਬਾਗੀ ਹੋ ਗਏ। ਆਜ਼ਾਦ ਚੋਣ ਵੀ ਸੁਰਿੰਦਰ ਮਹੇ ਨੇ ਲੜੀ ਸੀ ਪਰ ਉਹ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਕਾਂਗਰਸ ਤੋਂ ਨਾਰਾਜ਼ ਸੁਰਿੰਦਰ ਮਹੇ 2019 ‘ਚ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਸ਼ਵੇਤ ਮਲਿਕ ਨੇ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਨੂੰ ਭਾਜਪਾ ‘ਚ ਸ਼ਾਮਲ ਕੀਤਾ ਸੀ।

Previous Post

“ਹੁਣ ਇਹ ਪੱਕਾ ਮੰਨ ਲਿਆ ਜਾਵੇ ਕਿ ਰਾਘਵ ਚੱਢਾ ਪੰਜਾਬ ਦੇ ਸੁਪਰ ਮੁੱਖ ਮੰਤਰੀ ਹਨ?” ਕਪੂਰਥਲਾ ਹਾਊਸ ‘ਚ ਹੋਏ ਮੰਗਣੀ ਸਮਾਗਮ ‘ਤੇ ਭਖੀ ਸਿਆਸਤ

Next Post

ਪੰਜਾਬੀਆਂ ਨੂੰ ਵੱਡਾ ਝਟਕਾ, ਪੰਜਾਬ ‘ਚ ਬਿਜਲੀ ਹੋਈ ਮਹਿੰਗੀ

Next Post
ਪੰਜਾਬੀਆਂ ਨੂੰ ਵੱਡਾ ਝਟਕਾ, ਪੰਜਾਬ ‘ਚ ਬਿਜਲੀ ਹੋਈ ਮਹਿੰਗੀ

ਪੰਜਾਬੀਆਂ ਨੂੰ ਵੱਡਾ ਝਟਕਾ, ਪੰਜਾਬ ‘ਚ ਬਿਜਲੀ ਹੋਈ ਮਹਿੰਗੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers