RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜਲੰਧਰ ਲੋਕ ਸਭਾ ਜ਼ਿਮਣੀ ਚੋਣ: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਨੇ ਛੱਡਿਆ ਸਾਥ

ਜਲੰਧਰ ਲੋਕ ਸਭਾ ਜ਼ਿਮਣੀ ਚੋਣ: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਨੇ ਛੱਡਿਆ ਸਾਥ

Jass Grewal by Jass Grewal
April 19, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਦਸ ਦਈਏ ਕਿ ਪੰਜਾਬ ਵਿਧਾਨ ਸਭਾ ਅਤੇ ਲੋਕ ਸਭਾ ਦੇ ਸਾਬਕਾ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ਦੀ ਕਾਪੀ ਪਾਰਟੀ ਪ੍ਰਧਾਨ ਨੂੰ ਭੇਜ ਦਿੱਤੀ ਹੈ।

ਦੱਸਣਯੋਗ ਹੈ ਕਿ ਚਰਨਜੀਤ ਸਿੰਘ ਅਟਵਾਲ 2 ਵਾਰ ਐੱਮ. ਪੀ. ਅਤੇ ਤਿੰਨ ਵਾਰ ਦੇ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ 2 ਵਾਰ ਸਪੀਕਰ ਅਤੇ ਇਕ ਵਾਰ ਡਿਪਟੀ ਸਪੀਕਰ ਰਹਿ ਚੁੱਕੇ ਹਨ। ਇੱਥੇ ਇਹ ਵੀ ਦੱਸ ਦੇਈਏ ਕਿ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਵੱਜੋਂ ਖੜ੍ਹੇ ਹੋਏ ਹਨ।

ਉਹ ਕੁੱਝ ਦਿਨ ਪਹਿਲਾਂ ਹੀ ਅਕਾਲੀ ਦਲ ਨੂੰ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹਨ। ਇਹ ਚਰਚਾਵਾਂ ਵੀ ਚੱਲ ਰਹੀਆਂ ਸਨ ਕਿ ਚਰਨਜੀਤ ਸਿੰਘ ਅਟਵਾਲ ਆਪਣੇ ਪੁੱਤਰ ਦੇ ਪ੍ਰਚਾਰ ਲਈ ਜਲੰਧਰ ਪੁੱਜਣਗੇ ਜਾਂ ਨਹੀਂ ਕਿਉਂਕਿ ਉਨ੍ਹਾਂ ਨੇ ਅਕਾਲੀ ਦਲ ਤੋਂ ਅਸਤੀਫ਼ਾ ਨਹੀਂ ਦਿੱਤਾ ਸੀ।

Previous Post

ਡਰੱਗ ਮਾਮਲੇ ‘ਚ ਬਰਖ਼ਾਸਤ ਪੁਲਿਸ ਅਫ਼ਸਰ ਰਾਜਜੀਤ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਲੁੱਕ ਆਊਟ ਨੋਟਿਸ ਜਾਰੀ?

Next Post

ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ ਕਰਨ ਔਜਲਾ, ਸਿੱਧੂ ਮੂਸੇਵਾਲਾ ਦੇ ਕਾਤਲ ਨਾਲ ਵੀਡੀਓ ਵਾਇਰਲ

Next Post
ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ ਕਰਨ ਔਜਲਾ, ਸਿੱਧੂ ਮੂਸੇਵਾਲਾ ਦੇ ਕਾਤਲ ਨਾਲ ਵੀਡੀਓ ਵਾਇਰਲ

ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ ਕਰਨ ਔਜਲਾ, ਸਿੱਧੂ ਮੂਸੇਵਾਲਾ ਦੇ ਕਾਤਲ ਨਾਲ ਵੀਡੀਓ ਵਾਇਰਲ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers