RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜਲੰਧਰ ਲੋਕ ਸਭਾ ਜ਼ਿਮਣੀ ਚੋਣ: ਸੀ.ਐਮ. ਮਾਨ ਦੀ ਵੋਟਰਾਂ ਨੂੰ ਖ਼ਾਸ ਅਪੀਲ

ਜਲੰਧਰ ਲੋਕ ਸਭਾ ਜ਼ਿਮਣੀ ਚੋਣ: ਸੀ.ਐਮ. ਮਾਨ ਦੀ ਵੋਟਰਾਂ ਨੂੰ ਖ਼ਾਸ ਅਪੀਲ

Jass Grewal by Jass Grewal
May 10, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਅੱਜ ਜਲੰਧਰ ਲੋਕ ਸਭਾ ਹਲਕੇ ਲਈ ਵੋਟਾਂ ਪੈ ਰਹੀਆਂ ਹਨ।  ਜਲੰਧਰ ਵਾਸੀ ਅੱਜ ਪੰਜਾਬ ਦਾ ਸਿਆਸੀ ਭਵਿੱਖ ਦਾ ਤੈਅ ਕਰਨਗੇ। ਇਸ ਮੌਕੇ ਜਿਥੇ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਪਰਿਵਾਰ ਸਮੇਤ ਵੋਟਿੰਗ ਕਰਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਉਥੇ ਹੀ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਵੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਦੇ ਜਿੱਤਣ ਦਾ ਦਾਅਵਾ ਕੀਤਾ।

ਇਸ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ ਸਾਹਮਣੇ ਆਇਆ ਹੈ ਜਿੰਨਾ ਨੇ ਜਲੰਧਰ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਲੋਕਾਂ ਦੇ ਦੁੱਖਾਂ-ਸੁੱਖਾਂ ਨੂੰ ਸਮਝਣ ਵਾਲਿਆਂ ਨੂੰ ਅੱਗੇ ਲੈ ਕੇ ਆਓ। ਸੀ.ਐਮ. ਮਾਨ ਨੇ ਟਵੀਟ ਕੀਤਾ, “ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ। ਇਮਾਨਦਾਰ ਅਤੇ ਲੋਕਾਂ ਦੇ ਦੁੱਖਾਂ ਸੁੱਖਾਂ ਨੂੰ ਸਮਝਣ ਵਾਲੇ , ਸਿਹਤ,ਸਿੱਖਿਆ ਅਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਓ, ਲੋਕਤੰਤਰ ਨੂੰ ਮਜ਼ਬੂਤ ਕਰੋ।”

ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ…ਇਮਾਨਦਾਰ ਅਤੇ ਲੋਕਾਂ ਦੇ ਦੁੱਖਾਂ ਸੁੱਖਾਂ ਨੂੰ ਸਮਝਣ ਵਾਲੇ , ਸਿਹਤ,ਸਿੱਖਿਆ ਅਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਓ…ਲੋਕਤੰਤਰ ਨੂੰ ਮਜ਼ਬੂਤ ਕਰੋ

— Bhagwant Mann (@BhagwantMann) May 10, 2023

Previous Post

ਜਲੰਧਰ ਲੋਕ ਸਭਾ ਜ਼ਿਮਣੀ ਚੋਣ: ਪੱਬਾ ਭਾਰ ਹੋਈ ਪੁਲਿਸ, ਚੈਕਿੰਗ ਲਈ ਖ਼ੁਦ ਬੱਸ ਸਟੈਂਡ ਪਹੁੰਚੇ DGP ਪੰਜਾਬ

Next Post

ਵੋਟਾਂ ਵੇਲੇ ਦਿਲ ਤਾਂ ਉਨ੍ਹਾਂ ਦਾ ਧੜਕਦਾ ਹੁੰਦਾ… ਜਲੰਧਰ ਪਹੁੰਚੇ ਅਕਾਲੀ-ਬਸਪਾ ਉਮੀਦਵਾਰ ਸੁਖਵਿੰਦਰ ਸੁੱਖੀ ਦਾ ਵੱਡਾ ਬਿਆਨ

Next Post
ਵੋਟਾਂ ਵੇਲੇ ਦਿਲ ਤਾਂ ਉਨ੍ਹਾਂ ਦਾ ਧੜਕਦਾ ਹੁੰਦਾ… ਜਲੰਧਰ ਪਹੁੰਚੇ ਅਕਾਲੀ-ਬਸਪਾ ਉਮੀਦਵਾਰ ਸੁਖਵਿੰਦਰ ਸੁੱਖੀ ਦਾ ਵੱਡਾ ਬਿਆਨ

ਵੋਟਾਂ ਵੇਲੇ ਦਿਲ ਤਾਂ ਉਨ੍ਹਾਂ ਦਾ ਧੜਕਦਾ ਹੁੰਦਾ… ਜਲੰਧਰ ਪਹੁੰਚੇ ਅਕਾਲੀ-ਬਸਪਾ ਉਮੀਦਵਾਰ ਸੁਖਵਿੰਦਰ ਸੁੱਖੀ ਦਾ ਵੱਡਾ ਬਿਆਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers